ਪੜਚੋਲ ਕਰੋ

Punjab News: ਹਾਈਕੋਰਟ 'ਚ ਮਜੀਠੀਆ ਦੀ ਗ੍ਰਿਫਤਾਰੀ ਮਾਮਲੇ ਦੀ ਸੁਣਵਾਈ; ਵਕੀਲਾਂ ਨੇ ਮੰਗਿਆ ਸਮਾਂ, ਹੁਣ ਅਗਸਤ ਦੀ ਇਸ ਤਰੀਕ ਨੂੰ ਹੋਏਗੀ ਅਗਲੀ ਸੁਣਵਾਈ

ਅੱਜ ਵੀ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਨਾਭਾ ਜੇਲ੍ਹ 'ਚ ਬੰਦ ਪੰਜਾਬ ਦੇ ਸਾਬਕਾ ਮੰਤਰੀ ਅਤੇ ਅਕਾਲੀ ਦਲ ਨੇਤਾ ਬਿਕਰਮ ਸਿੰਘ ਮਜੀਠੀਆ ਕੋਈ ਰਾਹਤ ਨਹੀਂ ਮਿਲੀ। ਉਨ੍ਹਾਂ ਦੇ ਵਕੀਲਾਂ ਨੇ ਅਰਜ਼ੀ ਵਿੱਚ ਸੋਧ ਕਰਨ ਲਈ 4 ਹਫ਼ਤੇ ਦਾ ਸਮਾਂ ਮੰਗਿਆ..

Punjab News: ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਨਾਭਾ ਜੇਲ੍ਹ 'ਚ ਬੰਦ ਪੰਜਾਬ ਦੇ ਸਾਬਕਾ ਮੰਤਰੀ ਅਤੇ ਅਕਾਲੀ ਦਲ ਨੇਤਾ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਅਰਜ਼ੀ 'ਤੇ ਅੱਜ, 29 ਜੁਲਾਈ ਨੂੰ ਹਾਈਕੋਰਟ 'ਚ ਸੁਣਵਾਈ ਹੋਈ। ਮਜੀਠੀਆ ਦੇ ਵਕੀਲਾਂ ਨੇ ਅਰਜ਼ੀ ਵਿੱਚ ਸੋਧ ਕਰਨ ਲਈ 4 ਹਫ਼ਤੇ ਦਾ ਸਮਾਂ ਮੰਗਿਆ, ਜਿਸਨੂੰ ਕੋਰਟ ਨੇ ਮਨਜ਼ੂਰ ਕਰ ਲਿਆ। ਹੁਣ ਹਾਈਕੋਰਟ ਵਿੱਚ ਅਗਲੀ ਸੁਣਵਾਈ 26 ਅਗਸਤ ਨੂੰ ਹੋਏਗੀ। ਮਜੀਠੀਆ ਨੂੰ ਵਿਜੀਲੈਂਸ ਬਿਊਰੋ ਵੱਲੋਂ 25 ਜੂਨ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ 'ਤੇ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕਰਨ ਦੇ ਦੋਸ਼ ਹਨ।

 

ਇਨ੍ਹਾਂ ਲੋਕਾਂ ਦੇ ਬਿਆਨ ਦਰਜ ਹੋ ਚੁੱਕੇ

 

ਇਸ ਤੋਂ ਪਹਿਲਾਂ 2021 ਵਿੱਚ ਕਾਂਗਰਸ ਸਰਕਾਰ ਦੇ ਦੌਰਾਨ ਮਜੀਠੀਆ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਹੇਠ ਮਾਮਲਾ ਦਰਜ ਹੋਇਆ ਸੀ, ਜਿਸ 'ਚ ਹੁਣ ਤੱਕ 6 ਲੋਕਾਂ ਦੇ ਬਿਆਨ ਦਰਜ ਹੋ ਚੁੱਕੇ ਹਨ, ਜਿਨ੍ਹਾਂ ਵਿੱਚ ਸਾਬਕਾ ਡੀ.ਜੀ.ਪੀ. ਸਿਧਾਰਥ ਚਟੋਪਾਧਿਆਏ ਅਤੇ ਈ.ਡੀ. ਦੇ ਸਾਬਕਾ ਡਿਪਟੀ ਡਾਇਰੈਕਟਰ ਵੀ ਸ਼ਾਮਲ ਹਨ।

ਪੰਜਾਬ, ਹਿਮਾਚਲ, ਦਿੱਲੀ ਅਤੇ ਯੂ.ਪੀ. 'ਚ ਮਜੀਠੀਆ ਦੀ ਸੰਪਤੀਆਂ ਦੀ ਜਾਂਚ ਅਤੇ ਛਾਪੇਮਾਰੀ ਹੋ ਚੁੱਕੀ ਹੈ। ਸਰਕਾਰ ਦਾ ਦਾਅਵਾ ਹੈ ਕਿ ਉਨ੍ਹਾਂ ਕੋਲ ਪੱਕੇ ਸਬੂਤ ਹਨ, ਜਦਕਿ ਮਜੀਠੀਆ ਦੇ ਵਕੀਲ ਇਹ ਮਾਮਲਾ ਬੇਬੁਨਿਆਦ ਦੱਸ ਰਹੇ ਹਨ ਅਤੇ ਕਹਿੰਦੇ ਹਨ ਕਿ ਸਰਕਾਰ ਸਿਰਫ਼ ਮੀਡੀਆ ਵਿੱਚ ਗੱਲਾਂ ਕਰਦੀ ਹੈ, ਪਰ ਅਦਾਲਤ ਵਿੱਚ ਪਿੱਛੇ ਹਟ ਜਾਂਦੀ ਹੈ।


ਮਜੀਠੀਆ ਦੇ ਵਕੀਲਾਂ ਵੱਲੋਂ ਮੋਹਾਲੀ ਦੀ ਅਦਾਲਤ ਵਿੱਚ ਇਕ ਅਰਜ਼ੀ ਦਾਇਰ ਕੀਤੀ ਗਈ ਹੈ, ਜਿਸ ਵਿੱਚ ਮੰਗ ਕੀਤੀ ਗਈ ਹੈ ਕਿ ਇਸ ਮਾਮਲੇ ਦੀ ਸੁਣਵਾਈ ਇਨ-ਕੈਮਰਾ ਨਾ ਹੋਵੇ, ਬਲਕਿ ਲਾਈਵ ਸਟਰੀਮਿੰਗ ਰਾਹੀਂ ਕੀਤੀ ਜਾਵੇ। ਉਨ੍ਹਾਂ ਦਾ ਤਰਕ ਹੈ ਕਿ ਇਸ ਕੇਸ ਬਾਰੇ ਸੱਚਾਈ ਪੂਰੇ ਪੰਜਾਬ ਅਤੇ ਵਿਦੇਸ਼ਾਂ 'ਚ ਰਹਿ ਰਹੇ ਲੋਕ ਵੀ ਜਾਣਨਾ ਚਾਹੁੰਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਟਾਪ ਹੈਡਲਾਈਨ

 Punjab Diwali Bumper Lottery :  ਕਿਸਾਨ ਦੀ ਰਾਤੋ-ਰਾਤ ਚਮਕੀ ਕਿਸਮਤ ! 12 ਕਰੋੜ ਦੀ ਨਿਕਲੀ ਲਾਟਰੀ
 Punjab Diwali Bumper Lottery :  ਕਿਸਾਨ ਦੀ ਰਾਤੋ-ਰਾਤ ਚਮਕੀ ਕਿਸਮਤ ! 12 ਕਰੋੜ ਦੀ ਨਿਕਲੀ ਲਾਟਰੀ
Punjab Ration Card : ਪੰਜਾਬ 'ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ, ਬਿਨਾਂ ਸਿਫ਼ਾਰਸ਼ ਘਰ-ਘਰ ਪਹੁੰਚਾਏਗੀ ਸਰਕਾਰ
Punjab Ration Card : ਪੰਜਾਬ 'ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ, ਬਿਨਾਂ ਸਿਫ਼ਾਰਸ਼ ਘਰ-ਘਰ ਪਹੁੰਚਾਏਗੀ ਸਰਕਾਰ
ਕੈਪਟਨ ਦੇ ਜਾਣ ਤੋਂ ਬਾਅਦ ਕਿਵੇਂ ਮਾਲਵਾ 'ਚ ਪੱਛੜੀ ਕਾਂਗਰਸ, ਕੀ ਵਾਪਸੀ ਨਾਲ ਬਦਲਣਗੇ ਸਮੀਕਰਨ?
ਕੈਪਟਨ ਦੇ ਜਾਣ ਤੋਂ ਬਾਅਦ ਕਿਵੇਂ ਮਾਲਵਾ 'ਚ ਪੱਛੜੀ ਕਾਂਗਰਸ, ਕੀ ਵਾਪਸੀ ਨਾਲ ਬਦਲਣਗੇ ਸਮੀਕਰਨ?
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਕੇਂਦਰੀ ਜੇਲ੍ਹ ਦੀ ਸੁਰੱਖਿਆ ’ਚ ਤਾਇਨਾਤ ASI ਗ੍ਰਿਫਤਾਰ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਕੇਂਦਰੀ ਜੇਲ੍ਹ ਦੀ ਸੁਰੱਖਿਆ ’ਚ ਤਾਇਨਾਤ ASI ਗ੍ਰਿਫਤਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MS Dhoni Retires From IPL: ਐਮਐਸ ਧੋਨੀ ਨੇ IPL ਤੋਂ ਲਿਆ ਸੰਨਿਆਸ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ, ਫਰੈਂਚਾਇਜ਼ੀ ਨੇ ਕੀਤਾ ਐਲਾਨ...
ਐਮਐਸ ਧੋਨੀ ਨੇ IPL ਤੋਂ ਲਿਆ ਸੰਨਿਆਸ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ, ਫਰੈਂਚਾਇਜ਼ੀ ਨੇ ਕੀਤਾ ਐਲਾਨ...
Weather Update: ਅਗਲੇ 24 ਘੰਟਿਆਂ 'ਚ ਮੱਚੇਗੀ ਤਬਾਹੀ! 145KM ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ... 
ਅਗਲੇ 24 ਘੰਟਿਆਂ 'ਚ ਮੱਚੇਗੀ ਤਬਾਹੀ! 145KM ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ... 
Ludhiana News: ਲੁਧਿਆਣਾ 'ਚ ਵੱਡੀ ਵਾਰਦਾਤ, ਅਕਾਊਂਟੈਂਟ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 4-5 ਬਦਮਾਸ਼ਾਂ ਨੇ ਇੰਝ ਪਾਇਆ ਘੇਰਾ; ਫਿਰ...
ਲੁਧਿਆਣਾ 'ਚ ਵੱਡੀ ਵਾਰਦਾਤ, ਅਕਾਊਂਟੈਂਟ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 4-5 ਬਦਮਾਸ਼ਾਂ ਨੇ ਇੰਝ ਪਾਇਆ ਘੇਰਾ; ਫਿਰ...
Punjabi Artist and Director Passed Away: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
Congress News: ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Punjab Diwali Bumper Lottery: ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ  ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ ਬਣਿਆ ਕਰੋੜਪਤੀ ਅਤੇ ਲੱਖਪਤੀ?
Embed widget