ਪੜਚੋਲ ਕਰੋ

Punjab News: ਮਜੀਠੀਆ ਨੇ ਨੀਚਤਾ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ...ਮੇਰੀ ਸਾਬਕਾ ਪਤਨੀ ਨਾਲ ਨਿੱਜੀ ਤਸਵੀਰਾਂ ਸ਼ੇਅਰ ਕੀਤੀਆਂ

ਆਮ ਆਦਮੀ ਪਾਰਟੀ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਮਜੀਠੀਆ ਉਪਰ ਤਿੱਖਾ ਹਮਲਾ ਬੋਲਿਆ ਹੈ। ਡਾ. ਰਵਜੋਤ ਨੇ ਕਿਹਾ ਹੈ ਕਿ ਲੁਧਿਆਣਾ ਉਪ-ਚੋਣ ਵਿੱਚ AAP ਦੀ ਸ਼ਾਨਦਾਰ ਜਿੱਤ ਵੇਖ ਕੇ ਵਿਰੋਧੀ ਧਿਰ ਇੰਨੀ ਬੌਖਲਾ...

Punjab News: ਆਮ ਆਦਮੀ ਪਾਰਟੀ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਮਜੀਠੀਆ ਉਪਰ ਤਿੱਖਾ ਹਮਲਾ ਬੋਲਿਆ ਹੈ। ਡਾ. ਰਵਜੋਤ ਨੇ ਕਿਹਾ ਹੈ ਕਿ ਲੁਧਿਆਣਾ ਉਪ-ਚੋਣ ਵਿੱਚ AAP ਦੀ ਸ਼ਾਨਦਾਰ ਜਿੱਤ ਵੇਖ ਕੇ ਵਿਰੋਧੀ ਧਿਰ ਇੰਨੀ ਬੌਖਲਾ ਗਈ ਹੈ ਕਿ ਉਸ ਦੇ ਆਗੂਆਂ ਨੇ ਨੀਚਤਾ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਇਨ੍ਹਾਂ ਦੇ ਕੁਝ ਆਗੂ ਮੇਰੀ ਸਾਬਕਾ ਪਤਨੀ ਨਾਲ ਮੇਰੀਆਂ ਨਿੱਜੀ ਤਸਵੀਰਾਂ ਨੂੰ AI ਦੀ ਮਦਦ ਨਾਲ ਐਡਿਟ ਕਰਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਰਹੇ ਹਨ।

ਇਨ੍ਹਾਂ ਨੇ ਮੈਨੂੰ ਨਿਸ਼ਾਨਾ ਇਸ ਲਈ ਬਣਾਇਆ ਕਿਉਂਕਿ ਮੈਂ ਇੱਕ ਦਲਿਤ ਪਰਿਵਾਰ ਨਾਲ ਸਬੰਧ ਰੱਖਦਾ ਹਾਂ ਤੇ ਪੰਜਾਬ ਦੀ ਜਨਤਾ ਨੇ ਇਨ੍ਹਾਂ ਦੀ ਗੁੰਡਾਗਰਦੀ ਤੇ ਭ੍ਰਿਸ਼ਟ ਸਿਆਸਤ ਨੂੰ ਹਰਾ ਕੇ ਮੈਨੂੰ ਚੁਣਿਆ ਹੈ। ਇਹ ਹਰਕਤ ਸਿਰਫ ਮੇਰੀ ਨਹੀਂ, ਸਗੋਂ ਇੱਕ ਔਰਤ ਦੀ ਇੱਜ਼ਤ ਨੂੰ ਵੀ ਠੇਸ ਪਹੁੰਚਾਉਣ ਵਾਲੀ ਹੈ ਤੇ ਸਮਾਜ ਵਿੱਚ ਔਰਤਾਂ ਪ੍ਰਤੀ ਇਨ੍ਹਾਂ ਦੀ ਅਸਲ ਸੋਚ ਨੂੰ ਬੇਨਕਾਬ ਕਰਦੀ ਏ। ਇਹ ਸਿਰਫ ਨਿੱਜੀ ਹਮਲਾ ਨਹੀਂ, ਸਗੋਂ ਜਾਤੀ ਤੇ ਸਿਆਸੀ ਸਾਜ਼ਿਸ਼ ਏ। 

ਡਾ. ਰਵਜੋਤ  ਨੇ ਕਿਹਾ ਕਿ ਲੁਧਿਆਣਾ ਉਪ-ਚੋਣ ਤੋਂ ਠੀਕ ਦੋ ਦਿਨ ਪਹਿਲਾਂ ਇਹ ਗਿਰੀ ਹੋਈ ਹਰਕਤ ਸਾਬਤ ਕਰਦੀ ਏ ਕਿ AAP ਤੋਂ ਬੁਰੀ ਤਰ੍ਹਾਂ ਹਾਰ ਦਾ ਡਰ ਵਿਰੋਧੀ ਧਿਰ ਨੂੰ ਗਲਤ ਹਰਕਤਾਂ ਕਰਨ ਲਈ ਮਜਬੂਰ ਕਰ ਰਿਹਾ ਏ। ਮੈਂ ਇਸ ਘਟੀਆ ਸਾਜ਼ਿਸ਼ ਤੇ ਝੂਠ ਫੈਲਾਉਣ ਵਾਲੇ ਹਰ ਵਿਅਕਤੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਜਾ ਰਿਹਾ ਹਾਂ। ਮੈਂ FIR ਵੀ ਕਰਵਾਵਾਂਗਾ ਤੇ ਮਾਨਹਾਨੀ ਦਾ ਮੁਕੱਦਮਾ ਵੀ ਕਰਾਂਗਾ। 

ਮੇਰੇ ਤੇ ਮੇਰੇ ਪਰਿਵਾਰ ਵਿਰੁੱਧ ਇੰਨੀ ਘਟੀਆ ਹਰਕਤ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਮੈਂ ਮੁਆਫ ਨਹੀਂ ਕਰਾਂਗਾ। ਜਨਤਾ ਨੂੰ ਮੇਰੀ ਅਪੀਲ ਹੈ ਕਿ ਆਮ ਆਦਮੀ ਪਾਰਟੀ 'ਤੇ ਭਰੋਸਾ ਰੱਖੋ ਤੇ ਅਜਿਹੇ ਗਿਰੇ ਹੋਏ ਆਗੂਆਂ ਦੇ ਫੈਲਾਏ ਝੂਠ ਤੇ ਗੰਦਗੀ ਤੋਂ ਸੁਚੇਤ ਰਹੋ। ਅਸੀਂ ਸੱਚਾਈ ਅਤੇ ਜਨ ਸੇਵਾ ਦੀ ਸਿਆਸਤ ਕਰਦੇ ਹਾਂ, ਤੇ ਕਰਦੇ ਰਹਾਂਗੇ।

ਦਰਅਸਲ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੰਗਲਵਾਰ ਰਾਤ ਨੂੰ ਸੋਸ਼ਲ ਮੀਡੀਆ 'ਤੇ 4 ਤਸਵੀਰਾਂ ਸ਼ੇਅਰ ਕੀਤੀਆਂ। ਇਸ ਤੋਂ ਬਾਅਦ ਸਿਆਸਤ ਵਿੱਚ ਹਲਚਲ ਮੱਚ ਗਈ। ਇਨ੍ਹਾਂ ਵਿੱਚੋਂ 3 ਤਸਵੀਰਾਂ ਵਿੱਚ ਇੱਕ ਆਦਮੀ ਇੱਕ ਔਰਤ ਨਾਲ ਇਤਰਾਜ਼ਯੋਗ ਹਾਲਤ 'ਚ ਦਿਖਾਈ ਦੇ ਰਿਹਾ ਏ। ਮਜੀਠੀਆ ਨੇ ਦਾਅਵਾ ਕੀਤਾ ਕਿ ਇਹ ਤਸਵੀਰਾਂ ਪੰਜਾਬ ਦੇ ਲੋਕਲ ਬਾਡੀ ਮੰਤਰੀ ਡਾ. ਰਵਜੋਤ ਸਿੰਘ ਦੀਆਂ ਨੇ। ਇੰਨਾ ਹੀ ਨਹੀਂ ਉਨ੍ਹਾਂ ਨੇ ਜਲਦੀ ਹੀ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਸ ਦੀ ਵੀਡੀਓ ਜਾਰੀ ਕਰਨ ਦੀ ਗੱਲ ਵੀ ਕੀਤੀ। ਮਜੀਠੀਆ ਨੇ ਇਸ ਮਾਮਲੇ ਨੂੰ ਸੈਲਫੀ ਕਾਂਡ ਦਾ ਨਾਮ ਦਿੱਤਾ। 

Punjab News: ਮਜੀਠੀਆ ਨੇ ਨੀਚਤਾ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ...ਮੇਰੀ ਸਾਬਕਾ ਪਤਨੀ ਨਾਲ ਨਿੱਜੀ ਤਸਵੀਰਾਂ ਸ਼ੇਅਰ ਕੀਤੀਆਂ

ਟਾਪ ਹੈਡਲਾਈਨ

 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget