ਪੜਚੋਲ ਕਰੋ

ਹਾਈਕੋਰਟ ਨੇ ਮਜੀਠੀਆ ਨੂੰ ਫਿਰ ਦਿੱਤਾ ਝਟਕਾ, ਨਹੀਂ ਮਿਲੀ ਕੋਈ ਰਾਹਤ

ਹਾਈਕੋਰਟ ਨੇ ਮਜੀਠੀਆ ਨੂੰ ਫਿਰ ਦਿੱਤਾ ਝਟਕਾ

High Court : ਡਰੱਗ ਮਾਮਲੇ (Drug matters) ’ਚ ਘਿਰੇ ਬਿਕਰਮ ਸਿੰਘ ਮਜੀਠੀਆ (Bikram Singh Majithia) ਦੀ ਜ਼ਮਾਨਤ ਮਾਮਲੇ ਨੂੰ ਲੈ ਕੇ ਮੁੜ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਦੱਸ ਦਈਏ ਕਿ ਹੁਣ ਤੱਕ ਹਾਈਕੋਰਟ ਦੇ ਦੋ ਜੱਜ ਵੱਖ-ਵੱਖ ਕਾਰਨਾਂ ਕਾਰਨ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਦੀ ਸੁਣਵਾਈ ਤੋਂ ਵੱਖ ਹੋ ਚੁੱਕੇ ਹਨ। ਚੀਫ ਜਸਟਿਸ ਨੇ ਹੁਣ ਇਹ ਮਾਮਲਾ ਨਵੀਂ ਬੈਂਚ ਨੂੰ ਭੇਜਿਆ ਗਿਆ ਹੈ।

ਅੱਜ ਹੋਈ ਮਾਮਲੇ ਦੀ ਸੁਣਵਾਈ: ਪੰਜਾਬ ਅਤੇ ਹਰਿਆਣਾ ਹਾਈਕੋਰਟ ਚ ਮਾਮਲੇ ਦੀ ਸੁਣਵਾਈ ਅੱਜ ਜਿਸ ਵਿੱਚ ਮਜੀਠੀਆ ਨੂੰ ਕੋਈ ਵੀ ਰਾਹਤ ਨਹੀਂ ਮਿਲੀ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਹੋਈ ਸੁਣਵਾਈ ਵਿੱਚ ਪੰਜਾਬ ਦੇ ਐਡਵੋਕੇਟ ਜਨਰਲ ਨੇ ਅਪੀਲ ਕੀਤੀ ਕਿ ਪੰਜਾਬ ਵੱਲੋਂ ਸੀਨੀਅਰ ਵਕੀਲ ਬੀਵੀ ਗਿਰ ਅਗਲੀ ਤਰੀਕ ਨੂੰ ਪੇਸ਼ ਹੋਣਗੇ। ਦੱਸਿਆ ਜਾ ਰਿਹਾ ਹੈ ਕਿ ਦੋ ਵਾਰ ਜੱਜ ਇਸ ਮਾਮਲੇ ਚ ਸੁਣਵਾਈ ਕਰਨ ਤੋਂ ਪਿੱਛੇ ਹੋ ਗਏ ਸੀ। ਇਸ ਲਈ ਸੁਣਵਾਈ ਨੂੰ ਮੁਲਤਵੀ ਕੀਤੀ ਗਈ ਹੈ। ਦੂਜੇ ਪਾਸੇ ਬਿਕਰਮ ਮਜੀਠੀਆ" href="https://punjabi.abplive.com/topic/bikram-singh-majithia" data-type="interlinkingkeywords">ਬਿਕਰਮ  ਮਜੀਠੀਆ ਦੇ ਵਕੀਲ ਵੱਲੋਂ ਵੀ ਕੋਰਟ ’ਚ ਇਹ ਅਪੀਲ ਕੀਤੀ ਸੀ ਜਿਸ ਤੋਂ ਬਾਅਦ ਕੋਰਟ ਨੇ ਪਟੀਸ਼ਨ ਦੀ ਸੁਣਵਾਈ ਨੂੰ ਮੁਲਤਵੀ ਕਰ ਦਿੱਤਾ।

Update ਜਾਰੀ ਹੈ....

ਟਾਪ ਹੈਡਲਾਈਨ

ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Punjab AAP Reshuffles: ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget