ਪੜਚੋਲ ਕਰੋ

ਮਜੀਠੀਆ ਨੂੰ ਮਨਪ੍ਰੀਤ ਬਾਦਲ ਦੀ ਕਾਬਲੀਅਤ 'ਤੇ ਸ਼ੱਕ

ਸੀਨੀਅਰ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਇੱਕ ਨਾਕਾਬਲ ਮੰਤਰੀ ਕਰਾਰ ਦੇ ਦਿੱਤਾ ਤੇ ਉਨ੍ਹਾਂ ਦੇ ਅਸਤੀਫ਼ੇ ਦੀ ਵੀ ਮੰਗ ਵੀ ਕੀਤੀ। ਮਜੀਠੀਆ ਨੇ ਅੱਜ ਇੱਕ ਪ੍ਰੈੱਸ ਕਾਨਫਰੰਸ ਜ਼ਰੀਏ ਕਿਹਾ ਕੀ ਜਿਸ ਤਰ੍ਹਾਂ ਸਾਂਸਦ ਰਵਨੀਤ ਬਿਟੂ ਨੇ ਬਠਿੰਡੇ 'ਚ ਰਾਜ ਦੀਆਂ ਸਮੱਸਿਆਵਾਂ ਦਾ ਜਿੰਮੇਵਾਰ ਮਨਪ੍ਰੀਤ ਬਾਦਲ ਨੂੰ ਦੱਸਿਆ, ਇਸ ਤੋਂ ਸੂਬੇ ਦੀ ਹਾਲਤ ਸਾਫ਼ ਬਿਆਨ ਹੁੰਦੀ ਹੈ।

ਲੁਧਿਆਣਾ: ਸੀਨੀਅਰ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਇੱਕ ਨਾਕਾਬਲ ਮੰਤਰੀ ਕਰਾਰ ਦੇ ਦਿੱਤਾ ਤੇ ਉਨ੍ਹਾਂ ਦੇ ਅਸਤੀਫ਼ੇ ਦੀ ਵੀ ਮੰਗ ਵੀ ਕੀਤੀ। ਮਜੀਠੀਆ ਨੇ ਅੱਜ ਇੱਕ ਪ੍ਰੈੱਸ ਕਾਨਫਰੰਸ ਜ਼ਰੀਏ ਕਿਹਾ ਕੀ ਜਿਸ ਤਰ੍ਹਾਂ ਸਾਂਸਦ ਰਵਨੀਤ ਬਿਟੂ ਨੇ ਬਠਿੰਡੇ 'ਚ ਰਾਜ ਦੀਆਂ ਸਮੱਸਿਆਵਾਂ ਦਾ ਜਿੰਮੇਵਾਰ ਮਨਪ੍ਰੀਤ ਬਾਦਲ ਨੂੰ ਦੱਸਿਆ, ਇਸ ਤੋਂ ਸੂਬੇ ਦੀ ਹਾਲਤ ਸਾਫ਼ ਬਿਆਨ ਹੁੰਦੀ ਹੈ। ਮੁਅੱਤਲ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਦਾ ਸਮਰਥਨ ਕਰਨ ਬਾਰੇ ਮਜੀਠੀਆ ਨੇ ਕਿਹਾ ਕਿ ਡੀਐਸਪੀ ਨੇ ਜਾਂਚ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਕਹਿਣ ਤੇ ਕੀਤੀ ਸੀ। ਹੁਣ ਇਸ ਵਿੱਚ ਲੁਧਿਆਣੇ ਦਾ ਮੰਤਰੀ ਫਸ ਗਿਆ ਤਾਂ ਡੀਐਸਪੀ ਤੇ ਕਾਰਵਈ ਸ਼ੁਰੂ ਕਰ ਦਿੱਤੀ। ਸਰਕਾਰ ਨੂੰ ਭ੍ਰਿਸ਼ਟਾਚਾਰ ਤੇ ਘੇਰਦੇ ਉਨ੍ਹਾਂ ਕਿਹਾ ਕਿ ਵਿਧਾਇਕ ਨਿਰਮਲ ਸਿੰਘ ਸ਼ੁਤਰਾਣਾ ਆਪ ਕਹਿ ਚੁੱਕੇ ਹਨ ਕੀ ਉਨ੍ਹਾਂ ਤੋਂ ਰਿਸ਼ਵਤ ਮੰਗੀ ਜਾ ਰਹੀ ਹੈ ਪਰ ਮੰਤਰੀ ਕਾਰਵਾਈ ਨਹੀਂ ਕਰ ਰਹੇ।

ਟਾਪ ਹੈਡਲਾਈਨ

ਲੁਧਿਆਣਾ ਕੇਂਦਰੀ ਜੇਲ੍ਹ 'ਚ ਬੰਦ ਹਵਾਲਾਤੀ ਦੀ ਮੌਤ, ਮਾਂ ਦਾ ਦੋਸ਼-ਸਮੇਂ 'ਤੇ ਨਹੀਂ ਮਿਲਿਆ ਇਲਾਜ...

ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ

ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ

ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ

ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ

ਪੰਜਾਬ 'ਚ ਦੇਰ ਸ਼ਾਮ ਚੱਲੀਆਂ ਤਾਬੜਤੋੜ ਗੋਲੀਆਂ, ਪੁਰਾਣੀ ਰੰਜਿਸ਼ ਨੂੰ ਲੈਕੇ ਕੀਤ ਹਮਲਾ; ਮੱਚੀ ਸਨਸਨੀ

Embed widget