ਪੜਚੋਲ ਕਰੋ

ਘਰ 'ਤੇ ਕਾਲਾ ਝੰਡਾ ਲਾਉਣ ਮਗਰੋਂ ਮਜੀਠੀਆ ਨੂੰ ਚੜ੍ਹਿਆ ਬੀਜੇਪੀ 'ਤੇ ਗੁੱਸਾ, ਕਈ ਵੱਡੀ ਗੱਲ

ਅੱਜ ਅਕਾਲੀ ਦਲ ਦੇ ਲੀਡਰ ਬਿਕਰਮ ਮਜੀਠੀਆ ਨੇ ਵੀ ਕਿਸਾਨਾਂ ਨੂੰ ਸਮਰਥਨ ਦਿੰਦੇ ਹੋਏ ਆਪਣੀ ਰਿਹਾਇਸ਼ ਤੇ ਕਾਲਾ ਝੰਡਾ ਲਾਇਆ। ਮਜੀਠੀਆ ਨੇ ਇਸ ਮਗਰੋਂ ਕੇਂਦਰ ਦੀ ਮੋਦੀ ਸਰਕਾਰ 'ਤੇ ਵੀ ਹਮਲਾ ਬੋਲਿਆ।

ਰੌਬਟ ਦੀ ਰਿਪੋਰਟ

ਚੰਡੀਗੜ੍ਹ: ਕੇਂਦਰ ਵੱਲੋਂ ਪਾਸ ਤਿੰਨ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਦੇ ਛੇ ਮਹੀਨੇ ਪੂਰੇ ਹੋਣ 'ਤੇ ਅੱਜ ਦੇਸ਼ ਭਰ ਵਿੱਚ ਮੋਦੀ ਸਰਕਾਰ ਖਿਲਾਫ ਕਾਲਾ ਦਿਵਸ ਮਨਾਇਆ ਜਾ ਰਿਹਾ ਹੈ। ਵਿਰੋਧੀ ਸਿਆਸੀ ਪਾਰਟੀਆਂ ਦੀ ਹਮਾਇਤ ਕਰਕੇ ਕਿਸਾਨਾਂ ਦੇ ਇਸ ਐਕਸ਼ਨ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ। ਅੱਜ ਅਕਾਲੀ ਦਲ ਦੇ ਲੀਡਰ ਬਿਕਰਮ ਮਜੀਠੀਆ ਨੇ ਵੀ ਕਿਸਾਨਾਂ ਨੂੰ ਸਮਰਥਨ ਦਿੰਦੇ ਹੋਏ ਆਪਣੀ ਰਿਹਾਇਸ਼ ਤੇ ਕਾਲਾ ਝੰਡਾ ਲਾਇਆ। ਮਜੀਠੀਆ ਨੇ ਇਸ ਮਗਰੋਂ ਕੇਂਦਰ ਦੀ ਮੋਦੀ ਸਰਕਾਰ 'ਤੇ ਵੀ ਹਮਲਾ ਬੋਲਿਆ।

ਮਜੀਠੀਆ ਨੇ ਕਿਹਾ, "ਕਿਸਾਨ ਕੜਾਕੇ ਦੀ ਠੰਢ ਤੋਂ ਲੈ ਕੇ ਹੁਣ ਤਪਦੀ ਗਰਮੀ ਤੱਕ ਹਰ ਮੌਸਮ ਵਿੱਚ ਅੰਦੋਲਨ ਕਰ ਰਹੇ ਹਨ, ਪਰ ਸਰਕਾਰ ਕੋਲ ਇਨ੍ਹਾਂ ਨੂੰ ਮਿਲਣ ਦਾ ਵਿਹਲ ਨਹੀਂ ਹੈ। ਹੁਣ ਤੱਕ 400 ਕਿਸਾਨ ਸ਼ਹੀਦ ਹੋ ਚੁੱਕੇ ਹਨ। ਅਜੇ ਤੱਕ ਇੱਕ ਵੀ ਬੀਜੇਪੀ ਦਾ ਲੀਡਰ ਬਾਰਡਰ 'ਤੇ ਨਹੀਂ ਪੁਹੰਚਿਆ।"

ਉਨ੍ਹਾਂ ਕਿਹਾ, "ਇਹ ਲੋਕ ਪਹਿਲਾ ਸਵਾਮੀਨਾਥਨ ਕਮਿਸ਼ਨ ਤੇ ਸਿਆਸਤ ਕਰੀ ਗਏ ਤੇ ਹੁਣ ਖੇਤੀ ਕਾਨੂੰਨਾਂ ਵੀ ਸਿਆਸਤ ਕਰ ਰਹੇ ਹਨ। ਇਸ ਵਿੱਚ ਕਿਸਾਨ ਪਿਸ ਰਿਹਾ ਹੈ। ਹਰ ਰੋਜ਼ ਪੈਟਰੋਲ ਡੀਜ਼ਲ ਦੀ ਰੇਟਾਂ ਵਿੱਚ ਵਾਧਾ ਹੋ ਰਿਹਾ ਹੈ।"

ਮਜੀਠੀਆ ਨੇ ਕੇਂਦਰ ਸਰਕਾਰ ਨੂੰ ਕੋਰੋਨਾ 'ਤੇ ਘੇਰਦੇ ਹੋਏ ਕਿਹਾ, "ਸਰਕਾਰ ਕੋਰੋਨਾ ਦਾ ਰੋਲਾ ਪਾ ਰਹੀ ਹੈ ਜੇ ਕੋਰੋਨਾ ਦਾ ਡਰ ਹੈ ਤਾਂ ਖੇਤੀ ਕਾਨੂੰਨ ਰੱਦ ਕਰ ਦਿਓ। ਅਸੀਂ ਭਾਜਪਾ ਨਾਲ 30 ਸਾਲ ਪੁਰਾਣਾ ਰਿਸ਼ਤਾ ਤੋੜ ਦਿੱਤਾ। ਕਾਂਗਰਸ ਤਾਂ ਪਾਰਲੀਮੈਂਟ ਵਿੱਚ ਬਾਈਕਾਟ ਕਰ ਗਈ ਸੀ। ਪੰਜਾਬ ਤੇ ਕੇਂਦਰ ਸਰਕਾਰ ਦਾ ਫਿਕਸਡ ਮੈਚ ਚਲ ਰਿਹਾ ਹੈ।"

ਇਹ ਵੀ ਪੜ੍ਹੋ: ਵਿਦੇਸ਼ ਜਾਣ ਲਈ ਨਹੀਂ ਵੀਜ਼ੇ ਦਾ ਝੰਜਟ! ਇਨ੍ਹਾਂ 34 ਮੁਲਕਾਂ 'ਚ ਮਿਲਦਾ ਈ-ਵੀਜ਼ਾ ਤੇ ‘ਵੀਜ਼ਾ ਆਨ ਅਰਾਈਵਲ’

ਦੱਸ ਦਈਏ ਕਿ ਕੇਂਦਰ ਸਰਕਾਰ ਦੇ ਤਿੰਨ ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਦੇ ਮੋਰਚੇ ਦੇ 6 ਮਹੀਨੇ ਪੂਰੇ ਹੋਣ ਕਰਕੇ ਸੰਯੁਕਤ ਕਿਸਾਨ ਮੋਰਚਾ ਵੱਲੋਂ 26 ਮਈ ਨੂੰ ਪੂਰੇ ਭਾਰਤ ਦੇ ਲੋਕਾਂ ਨੂੰ ਤੇ ਹਰ ਵਰਗ ਨੂੰ ਆਪਣੇ ਘਰਾਂ 'ਤੇ ਵਾਹਨਾਂ 'ਤੇ ਕਾਲੇ ਝੰਡੇ ਲਗਾਉਣ ਦੀ ਅਪੀਲ ਕੀਤੀ ਗਈ ਸੀ। ਇਸ ਤਹਿਤ ਅੱਜ ਪੰਜਾਬ ਵਿੱਚ ਆਪਣੇ ਘਰਾਂ ਦੇ ਵਾਹਨਾਂ ਤੇ ਕਾਲੇ ਝੰਡੇ ਲਗਾਏ ਗਏ।

ਇਹ ਵੀ ਪੜ੍ਹੋ: ਬਲੈਕ ਫੰਗਸ ਕਿੰਨ੍ਹਾਂ ਲੋਕਾਂ ਲਈ ਜ਼ਿਆਦਾ ਖਤਰਨਾਕ, ਇਹ ਬਿਮਾਰੀ ਫੈਲਣ ਦੇ ਕੀ ਹਨ ਕਾਰਨ ?

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Two Cricketers Murders: ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
Embed widget