ਪੜਚੋਲ ਕਰੋ

ਕਾਂਗਰਸ ਹਾਈ ਕਮਾਨ ਦੇ ਕਹਿਣ 'ਤੇ ਟਕਸਾਲੀਆਂ ਨੇ ਉਮੀਦਵਾਰ ਵਾਪਸ ਲਿਆ: ਮਜੀਠੀਆ

ਮਜੀਠੀਆ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਪੰਜਾਬ ਦੇ ਜਰਨੈਲ ਕਦੀ ਮੈਦਾਨ ਵਿੱਚੋਂ ਭੱਜੇ ਨਹੀਂ ਪਰ ਟਕਸਾਲੀਆਂ ਨੇ ਹਾਲਾਤ ਹੀ ਇਹੋ ਜਿਹੇ ਬਣਾ ਦਿੱਤੇ ਕਿ ਜਨਰਲ ਜੇਜੇ ਸਿੰਘ ਨੂੰ ਮੈਦਾਨ ਛੱਡ ਭੱਜਣਾ ਪਿਆ। ਉਨ੍ਹਾਂ ਦਾਅਵਾ ਕੀਤਾ ਕਿ ਟਕਸਾਲੀ ਆਗੂ ਕਾਂਗਰਸ ਦੇ ਕਹਿਣ 'ਤੇ ਉਮੀਦਵਾਰ ਖੜੇ ਕਰ ਰਹੇ ਹਨ ਤੇ ਕਾਂਗਰਸ ਹਾਈ ਕਮਾਨ ਦੇ ਕਹਿਣ 'ਤੇ ਹੀ ਟਕਸਾਲੀਆਂ ਨੇ ਆਪਣਾ ਉਮੀਦਵਾਰ ਵਾਪਿਸ ਲਿਆ ਹੈ।

ਅੰਮ੍ਰਿਤਸਰ: ਜਨਰਲ ਜੇ ਜੇ ਸਿੰਘ ਵੱਲੋਂ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਨਾਂ ਵਾਪਸ ਲੈਣ 'ਤੇ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਪੰਜਾਬ ਦੇ ਜਰਨੈਲ ਕਦੀ ਮੈਦਾਨ ਵਿੱਚੋਂ ਭੱਜੇ ਨਹੀਂ ਪਰ ਟਕਸਾਲੀਆਂ ਨੇ ਹਾਲਾਤ ਹੀ ਇਹੋ ਜਿਹੇ ਬਣਾ ਦਿੱਤੇ ਕਿ ਜਨਰਲ ਜੇਜੇ ਸਿੰਘ ਨੂੰ ਮੈਦਾਨ ਛੱਡ ਭੱਜਣਾ ਪਿਆ। ਉਨ੍ਹਾਂ ਦਾਅਵਾ ਕੀਤਾ ਕਿ ਟਕਸਾਲੀ ਆਗੂ ਕਾਂਗਰਸ ਦੇ ਕਹਿਣ 'ਤੇ ਉਮੀਦਵਾਰ ਖੜੇ ਕਰ ਰਹੇ ਹਨ ਤੇ ਕਾਂਗਰਸ ਹਾਈ ਕਮਾਨ ਦੇ ਕਹਿਣ 'ਤੇ ਹੀ ਟਕਸਾਲੀਆਂ ਨੇ ਆਪਣਾ ਉਮੀਦਵਾਰ ਵਾਪਿਸ ਲਿਆ ਹੈ। ਸਾਬਕਾ ਡਿਪਟੀ ਮੇਅਰ ਅਵਤਾਰ ਸਿੰਘ ਟਰੱਕਾਂ ਵਾਲਾ ਮੁੜ ਅਕਾਲੀ ਦਲ ਵਿੱਚ ਸ਼ਾਮਲ ਦਰਅਸਲ ਮਜੀਠੀਆ ਅੰਮ੍ਰਿਤਸਰ ਪਹੁੰਚੇ ਹੋਏ ਹਨ। ਇਸ ਮੌਕੇ 2017 ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਗਏ ਸਾਬਕਾ ਡਿਪਟੀ ਮੇਅਰ ਅਵਤਾਰ ਸਿੰਘ ਟਰੱਕਾਂ ਵਾਲਾ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਬਿਕਰਮ ਮਜੀਠੀਆ ਨੇ ਕਿਹਾ ਕਿ ਅਵਤਾਰ ਸਿੰਘ ਦੇ ਅਕਾਲੀ ਦਲ ਵਿੱਚ ਵਾਪਸ ਆਉਣ ਨਾਲ ਅੰਮ੍ਰਿਤਸਰ 'ਚ ਪਾਰਟੀ ਨੂੰ ਮਜ਼ਬੂਤੀ ਮਿਲੇਗੀ। ਇਸ ਦੇ ਨਾਲ ਹੀ ਹਰਸਿਮਰਤ ਬਾਦਲ ਤੇ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਟਵਿੱਟਰ 'ਤੇ ਚੱਲ ਰਹੀ ਸ਼ਬਦੀ ਜੰਗ 'ਤੇ ਮਜੀਠੀਆ ਨੇ ਕਿਹਾ ਕਿ ਜੰਗ ਤਾਂ ਚੱਲਦੀ ਰਹਿੰਦੀ ਹੈ ਕਦੀ ਟਵਿਟਰ 'ਤੇ ਅਤੇ ਕਦੀ ਸੜਕਾਂ 'ਤੇ। ਨਵਜੋਤ ਕੌਰ ਸਿੱਧੂ ਵੱਲੋਂ ਹਰਸਿਮਰਤ ਨੂੰ ਅੰਮ੍ਰਿਤਸਰ ਤੋਂ ਲੋਕ ਸਭਾ ਚੋਣ ਲੜਨ ਦੀ ਚੁਣੌਤੀ ਦੇਣ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ 'ਤੇ ਕੁੱਝ ਨਹੀਂ ਕਹਿਣਾ ਚਾਹੁੰਦੇ ਪਰ ਪਹਿਲਾ ਉਹ ਰਾਹੁਲ ਗਾਂਧੀ ਨਾਲ ਨਿਬੇੜ ਲੈਣ ਕਿ ਉਨ੍ਹਾਂ ਨੂੰ ਟਿਕਟ ਕਿਉਂ ਨਹੀਂ ਮਿਲੀ।

ਟਾਪ ਹੈਡਲਾਈਨ

Punjab AAP Reshuffles: ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab News: ਪੰਜਾਬ ਤੋਂ ਵੱਡੀ ਖਬਰ, ਬਰਜਿੰਦਰ ਪਰਵਾਨਾ ਵੀਡੀਓ ਸ਼ੇਅਰ ਕਰ ਬੋਲਿਆ- ਸਰਕਾਰ ਕਰ ਸਕਦੀ ਐਨਕਾਊਂਟਰ, ਕਲੋਨੀ 'ਚ ਘੁੰਮ ਰਹੇ ਹਥਿਆਰਬੰਦ ਆਦਮੀ...
ਪੰਜਾਬ ਤੋਂ ਵੱਡੀ ਖਬਰ, ਬਰਜਿੰਦਰ ਪਰਵਾਨਾ ਵੀਡੀਓ ਸ਼ੇਅਰ ਕਰ ਬੋਲਿਆ- ਸਰਕਾਰ ਕਰ ਸਕਦੀ ਐਨਕਾਊਂਟਰ, ਕਲੋਨੀ 'ਚ ਘੁੰਮ ਰਹੇ ਹਥਿਆਰਬੰਦ ਆਦਮੀ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
Embed widget