ਪੜਚੋਲ ਕਰੋ

ਕੇਜਰੀਵਾਲ ਜਲਦ ਹੋਵੇਗਾ ਜੇਲ੍ਹ ਦੀਆਂ ਸਲਾਖ਼ਾਂ ਪਿੱਛੇ, ਮਜੀਠੀਆ ਦਾ ਪਲਟਾਵਰ

ਅੰਮ੍ਰਿਤਸਰ: ਪੰਜਾਬ ਦੇ ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਮੁਜ਼ਰਮ ਵਜੋਂ ਕਟਹਿਰੇ ਵਿੱਚ ਖੜ੍ਹੇ ਹੋਣਾ ਸਿਰਫ਼ ਮੇਰੇ ਤੇ ਮੇਰੇ ਪਰਿਵਾਰ ਲਈ ਹੀ ਨਹੀਂ, ਬਲਕਿ ਸਮੂਹ ਪੰਜਾਬੀਆਂ ਦੀ ਵੱਡੀ ਜਿੱਤ ਹੈ। ਉਨ੍ਹਾਂ ਕਿਹਾ ਕਿ ਅੱਜ 'ਬੇਲ' ਤੇ ਛੇਤੀ ਹੀ ਜੇਲ੍ਹ ਨਾਲ ਕੇਜਰੀਵਾਲ ਦੀ ਇਸ ਬੇਬੁਨਿਆਦ ਦੂਸ਼ਣਬਾਜ਼ੀ ਦੇ ਰੁਝਾਨ ਤੋਂ ਦੇਸ਼ ਨੂੰ ਨਿਜਾਤ ਮਿਲੇਗੀ।     ਜ਼ਿਲ੍ਹਾ ਕਚਹਿਰੀਆਂ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਕੇਜਰੀਵਾਲ ਨੇ ਦੇਸ਼ ਅੰਦਰ ਵੱਖਰੀ ਰਾਜਨੀਤੀ ਦੇ ਆਪਣੇ ਦਾਅਵੇ ਨੂੰ ਸਾਕਾਰ ਕਰ ਵਿਖਾਇਆ ਹੈ। ਸੱਤਾ ਵਿੱਚ ਆਉਣ ਤੋਂ ਪਹਿਲਾਂ ਔਰਤਾਂ ਦੀ ਸੁਰੱਖਿਆ ਦੇ ਮੁੱਦੇ 'ਤੇ ਮੁਜ਼ਾਹਰੇ ਕਰਨ ਵਾਲੀ ਇਸ ਪਾਰਟੀ ਦੇ ਕਈ ਚੋਟੀ ਦੇ ਆਗੂ ਆਪਣੀਆਂ ਔਰਤਾਂ ਨਾਲ ਬਦਸਲੂਕੀ ਦੇ ਦੋਸ਼ਾਂ ਤਹਿਤ ਵੱਖ-ਵੱਖ ਕੇਸਾਂ ਦਾ ਸਾਹਮਣਾ ਕਰ ਰਹੇ ਹਨ। ਪਾਰਟੀ ਦੀ ਹੀ ਮਹਿਲਾ ਵਰਕਰ ਪਾਰਟੀ ਦੇ ਹੀ ਆਗੂ ਹੱਥੋਂ ਹੋਏ ਜਿਣਸੀ ਸ਼ੋਸ਼ਣ ਤੋਂ ਤੰਗ ਹੋ ਕੇ ਆਤਮ ਹੱਤਿਆ ਕਰ ਗਈ ਹੈ।     ਇੱਥੇ ਹੀ ਬੱਸ ਨਹੀਂ ਉਸ ਨੇ ਆਪਣੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਵੱਲੋਂ ਸੰਸਦ ਦੀ ਸੁਰੱਖਿਆ ਨੂੰ ਦਾਅ 'ਤੇ ਲਾਉਂਦਿਆਂ ਲਾਈਵ ਵੀਡੀਓ ਸ਼ੇਅਰ ਕਰਨ ਦੀ ਕਾਰਵਾਈ ਦੀ ਨਿਖੇਧੀ ਕਰਨ ਦੀ ਬਜਾਏ ਉਸ ਦਾ ਪੱਖ ਪੂਰ ਕੇ ਦੇਸ਼ ਵਿਰੋਧੀ ਅਨਸਰਾਂ ਨੂੰ ਹਵਾ ਦੇਣ ਵਾਲੀ ਆਪਣੀ ਮਾਨਸਿਕਤਾ ਨੂੰ ਵੀ ਜੱਗ ਜ਼ਾਹਿਰ ਕੀਤਾ ਹੈ। ਉਨ੍ਹਾਂ ਦਿੱਲੀ ਅੰਦਰ ਕੇਜਰੀਵਾਲ ਸਰਕਾਰ ਦੀ ਕਾਰਗੁਜ਼ਾਰੀ ਸਿਫ਼ਰ ਹੈ ਜਦਕਿ ਸੌ ਫੀਸਦੀ ਨੌਟੰਕੀ ਹੀ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

ਪੰਜਾਬ ਦੇ 5 ਮੰਦਰਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚਿਆ ਹੜਕੰਪ; ਦੱਸਿਆ ਦਰਬਾਰ ਸਾਹਿਬ 'ਤੇ ਹਮਲੇ ਦਾ ਬਦਲਾ
ਪੰਜਾਬ ਦੇ 5 ਮੰਦਰਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚਿਆ ਹੜਕੰਪ; ਦੱਸਿਆ ਦਰਬਾਰ ਸਾਹਿਬ 'ਤੇ ਹਮਲੇ ਦਾ ਬਦਲਾ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ
ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ

Embed widget