ਪੜਚੋਲ ਕਰੋ

ਮਾਨ ਦੇ ਵਾਰ 'ਤੇ ਮਜੀਠੀਆ ਦਾ ਪਲਟਵਾਰ, ਕਿਹਾ-ਸ਼ਰਾਬ ਨਾਲ ਰੱਜ ਕੇ ਤਖ਼ਤਾਂ 'ਤੇ ਜਾਣ ਵਾਲੇ...ਗੁਰੂ ਘਰਾਂ 'ਤੇ ਧਾਰਾ 144 ਲਵਾਉਣ ਵਾਲੇ...

ਮਜੀਠੀਆ ਨੇ ਪਲਟਵਾਰ ਕਰਦਿਆਂ ਕਿਹਾ, ਸ਼ਰਾਬ ਨਾਲ ਰੱਜ ਕੇ ਤਖ਼ਤਾਂ ਤੇ ਜਾਣ ਵਾਲੇ, ਸ਼ਹੀਦਾਂ ਦੀਆਂ ਯਾਦਗਾਰਾਂ ਤੇ ਸਿਆਸਤ ਨੂੰ ਚਮਕਾਉਣ ਵਾਲੇ, ਦਰਬਾਰ ਸਾਹਿਬ ਦੇ ਹਮਲੇ ਲਈ ਜਿਮੇਵਾਰ ਪਰਿਵਾਰ ਨੂੰ ਜੱਫੀਆਂ ਪਾਉਣ ਵਾਲੇ, ਗੁਰੂ ਘਰਾਂ ਤੇ ਧਾਰਾ 144 ਲਵਾਉਣ ਵਾਲੇ

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਰੋਧੀਆਂ ਦੇ ਇਕੱਠੇ ਹੋਣ 'ਤੇ ਤੰਜ ਕਸਿਆ ਗਿਆ ਸੀ ਜਿਸ ਵਿੱਚ ਉਨ੍ਹਾਂ ਨੂੰ ਇੱਕੋ ਥਾਲੀ ਦੇ ਚੱਟੇ-ਵੱਟੇ ਕਿਹਾ ਗਿਆ ਸੀ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਤਿੱਖਾ ਪਲਟਵਾਰ ਕੀਤਾ ਹੈ।

ਮਜੀਠੀਆ ਨੇ ਟਵੀਟ ਕਰਦਿਆਂ ਕਿਹਾ, ਜਦੋਂ…..ਸ਼ਰਾਬ ਨਾਲ ਰੱਜ ਕੇ ਤਖ਼ਤਾਂ ਤੇ ਜਾਣ ਵਾਲੇ, ਸ਼ਹੀਦਾਂ ਦੀਆਂ ਯਾਦਗਾਰਾਂ ਤੇ ਸਿਆਸਤ ਨੂੰ ਚਮਕਾਉਣ ਵਾਲੇ, ਦਰਬਾਰ ਸਾਹਿਬ ਦੇ ਹਮਲੇ ਲਈ ਜਿਮੇਵਾਰ ਪਰਿਵਾਰ ਨੂੰ ਜੱਫੀਆਂ ਪਾਉਣ ਵਾਲੇ, ਗੁਰੂ ਘਰਾਂ ਤੇ ਧਾਰਾ 144 ਲਵਾਉਣ ਵਾਲੇ, ਟੱਲੀ ਹੋ ਕੇ ਜਹਾਜ਼ 'ਚੋ ਕੱਡੇ ਜਾਣ ਵਾਲੇ, ਮਾਂ ਦੀ ਝੂਠੀ ਸੌਂਹ ਖਾਣ ਵਾਲੇ, ਆਪਣੇ ਬੱਚਿਆਂ ਨੂੰ ਨਾ ਅਪਣਾਉਣ ਵਾਲੇ, ਸਿੱਖ ਨੌਜਵਾਨਾਂ ਤੇ NSA ਲਵਾਉਣ ਵਾਲੇ, ਸੁਰੱਖਿਆ ਵਾਪਿਸ ਲੈ ਕੇ ਸਿੱਧੂ ਮੂਸੇਵਾਲੇ ਨੂੰ ਮਰਾਉਣ ਵਾਲੇ, ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਕਰਾਉਣ ਵਾਲੇ, ਗੋਲਡੀ ਬਰਾੜ ਤੇ BMW ਦਾ ਝੂਠ ਫੈਲਾਉਣ ਵਾਲੇ, ਸ਼ਹੀਦ ਭਗਤ ਸਿੰਘ ਦੀ ਥਾਂ ਆਪਣੀਆਂ ਤਸਵੀਰਾਂ ਲਗਾਉਣ ਵਾਲੇ, SYL ਰਾਹੀ ਹਰਿਆਣਾ ਨੂੰ ਪਾਣੀ ਦੀਆਂ ਗਰੰਟੀਆਂ ਦੁਆਉਣ ਵਾਲੇ, ਪੰਜਾਬ ਨੂੰ ਦਿੱਲੀ ਦੇ ਰਿਮੋਟ ਤੇ ਚਲਾਉਣ ਵਾਲੇ ,ਪੰਜਾਬ ਸਿਰ 45000ਕਰੋੜ ਦਾ ਕਰਜ਼ਾ ਚੜਾਉਣ ਵਾਲੇ, ਜੇਲ੍ਹਾਂ ਚ ਬੈਠਿਆਂ ਨੂੰ ਚੇਅਰਮੈਨ ਲਾਉਣ ਵਾਲੇ, ਕਟਾਰੂਚੱਕ ਦੀ ਸੋਚ ਨੂੰ ਚਮਕਾਉਣ ਵਾਲੇ, ਬੱਚਿਆਂ ਦੀਆਂ ਝੂਠੀਆਂ ਸੌਹਾਂ ਖਾਣ ਵਾਲੇ, ਸ਼ਰਾਬ ਨਾਲ ਰੱਜ ਟਵੀਟ ਕਰਕੇ Sunday ਮਨਾਉਣ ਵਾਲੇ।

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
Punjab News: ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...
Punjab News : ਮਸ਼ਹੂਰ ਸਵੀਟ ਹਾਊਸ 'ਤੇ ਫਿਰ ਅੰਨ੍ਹੇਵਾਹ ਫਾਇਰਿੰਗ, ਸ਼ਟਰ 'ਚ ਲੱਗੀਆਂ 4 ਗੋਲੀਆਂ
Punjab News : ਮਸ਼ਹੂਰ ਸਵੀਟ ਹਾਊਸ 'ਤੇ ਫਿਰ ਅੰਨ੍ਹੇਵਾਹ ਫਾਇਰਿੰਗ, ਸ਼ਟਰ 'ਚ ਲੱਗੀਆਂ 4 ਗੋਲੀਆਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਸਤੰਬਰ 2026
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Embed widget