ਪੜਚੋਲ ਕਰੋ

Punjab News: ਡਰੱਗ ਤਸਕਰੀ ਮਾਮਲੇ ਦੀ SIT ਦਾ ਮੁਖੀ ਬਦਲਿਆ , ਮਜੀਠੀਆ ਨੇ ਕਿਹਾ-ਭਗਵੰਤ ਮਾਨ ਦੀ ਸਾਫ਼ ਨਜ਼ਰ ਆ ਰਹੀ ਬੌਖਲਾਹਟ, ਪਰ ਮੈਨੂੰ ਚੁੱਪ ਨਹੀਂ ਕਰਾ ਸਕਦੇ

ਬਿਕਰਮ ਮਜੀਠੀਆ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ,  ਮੇਰੇ 'ਤੇ ਹੋਏ ਬੇਬੁਨਿਆਦ ਕੇਸ 'ਚ ਪੰਜਵੀਂ SIT ਬਣਾਈ ਹੈ। ਭਗਵੰਤ ਮਾਨ ਜੀ ਤੁਹਾਡੀ ਬੁਖਲਾਹਟ ਸਾਫ਼ ਨਜ਼ਰ ਆ ਰਹੀ ਹੈ ਹੁਣ ਤੁਸੀਂ SIT ਦੇ ਚੇਅਰਮੈਨ ਆਪ ਬਣੋ ਨਾਲ ਵੈਬਵ ਕੁਮਾਰ ਤੇ ਵਿਜੇ ਨਈਅਰ ਵਰਗਿਆਂ ਨੂੰ SIT ਦੇ ਮੈਂਬਰ ਬਣਾਓ ਤੇ ਮੇਰੇ ਖਿਲਾਫ਼ ਚਲਾਨ ਪੇਸ਼ ਕਰੋ।

Punjab News: ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ (Shiromni Akali Dal) ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ (Bikram Majithia) ਨਾਲ ਸਬੰਧਤ ਡਰੱਗ ਤਸਕਰੀ ਮਾਮਲੇ ਦੀ ਜਾਂਚ ਕਰ ਰਹੀ SIT ਦੇ ਮੁਖੀ ਨੂੰ ਬਦਲ ਦਿੱਤਾ ਗਿਆ ਹੈ। ਹੁਣ AIG ਵਰੁਣ ਕੁਮਾਰ ਜਾਂਚ ਕਰਨਗੇ। ਇਸ ਤੋਂ ਪਹਿਲਾਂ DIG ਐਚਐਸ ਭੁੱਲਰ SIT ਦੇ ਮੁਖੀ ਸਨ। ਇਸ ਤੋਂ ਇਲਾਵਾ 2 ਹੋਰ ਅਧਿਕਾਰੀ ਬਦਲੇ ਗਏ ਹਨ।

ਇਸ ਤੋਂ ਇਲਾਵਾ ਤਰਨਤਾਰਨ ਦੇ ਐਸਐਸਪੀ ਅਭਿਮਨਿਊ ਰਾਣਾ ਤੇ ਐਸਪੀ (ਐਨਆਰਆਈ), ਪਟਿਆਲਾ, ਗੁਰਬੰਸ ਸਿੰਘ ਬੈਂਸ ਨੂੰ ਐਸਆਈਟੀ ਦਾ ਮੈਂਬਰ ਬਣਾਇਆ ਗਿਆ ਹੈ। ਇਹ 5ਵੀਂ ਵਾਰ ਹੈ ਜਦੋਂ SIT ਨੂੰ ਬਦਲਿਆ ਗਿਆ ਹੈ। ਇਸ ਨੂੰ ਲੈ ਕੇ ਕੇ ਬਿਕਰਮ ਸਿੰਘ ਮਜੀਠੀਆ ਵੱਲੋਂ ਵੀ ਪ੍ਰਤੀਕਿਰਿਆ ਸਾਂਝੀ ਕੀਤੀ ਗਈ ਹੈ।

ਬਿਕਰਮ ਮਜੀਠੀਆ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ,  ਮੇਰੇ 'ਤੇ ਹੋਏ ਬੇਬੁਨਿਆਦ ਕੇਸ 'ਚ ਪੰਜਵੀਂ SIT ਬਣਾਈ ਹੈ। ਭਗਵੰਤ ਮਾਨ ਜੀ ਤੁਹਾਡੀ ਬੁਖਲਾਹਟ ਸਾਫ਼ ਨਜ਼ਰ ਆ ਰਹੀ ਹੈ ਹੁਣ ਤੁਸੀਂ SIT ਦੇ ਚੇਅਰਮੈਨ ਆਪ ਬਣੋ ਨਾਲ ਵੈਬਵ ਕੁਮਾਰ ਤੇ ਵਿਜੇ ਨਈਅਰ ਵਰਗਿਆਂ ਨੂੰ SIT ਦੇ ਮੈਂਬਰ ਬਣਾਓ ਤੇ ਮੇਰੇ ਖਿਲਾਫ਼ ਚਲਾਨ ਪੇਸ਼ ਕਰੋ।

ਮਜੀਠੀਆ ਨੇ ਕਿਹਾ ਕਿ ਕਦੇ ਤੁਸੀਂ ਮੇਰੇ ਖਿਲਾਫ਼ SEARCH WARRANT ਲੈਣ ਦੀ ਕੋਸ਼ਿਸ਼ ਕਰਦੇ ਹੋ। ਭਗਵੰਤ ਮਾਨ ਜੀ ਜਿਹੜਾ ਮਰਜ਼ੀ ਪਰਚਾ ਪਾ ਲਓ ਮਜੀਠੀਏ ਨੂੰ ਤੁਸੀਂ ਚੁੱਪ ਨਹੀਂ ਕਰਾ ਸਕਦੇ। ਗੁਰੂ ਸਾਹਿਬ ਦੀ ਕਿਰਪਾ ਨਾਲ ਇਸ ਕੇਸ ਚੋਂ ਵੀ ਬਾਹਰ ਆਵਾਂਗਾ।

ਜ਼ਿਕਰ ਕਰ ਦਈਏ ਕਿ ਇਹ 5ਵੀਂ ਵਾਰ ਹੈ ਜਦੋਂ SIT ਵਿੱਚ ਬਦਲਾਅ ਕੀਤੇ ਗਏ ਹਨ। ਪਹਿਲਾਂ ਐਸਆਈਟੀ ਦੀ ਅਗਵਾਈ ਹਮੇਸ਼ਾ ਡੀਆਈਜੀ ਜਾਂ ਇਸ ਤੋਂ ਉੱਚੇ ਰੈਂਕ ਦੇ ਅਧਿਕਾਰੀ ਦੁਆਰਾ ਕੀਤੀ ਜਾਂਦੀ ਸੀ। ਇਹ ਪਹਿਲੀ ਵਾਰ ਹੈ ਜਦੋਂ ਐਸਆਈਟੀ ਦੀ ਕਮਾਨ ਏਆਈਜੀ ਰੈਂਕ ਦੇ ਅਧਿਕਾਰੀ ਨੂੰ ਸੌਂਪੀ ਗਈ ਹੈ।

ਕਾਂਗਰਸ ਸਰਕਾਰ ਵੇਲੇ ਦਸੰਬਰ 2021 'ਚ ਦਰਜ ਹੋਇਆ ਸੀ ਕੇਸ

ਕਾਂਗਰਸ ਸਰਕਾਰ ਦੌਰਾਨ ਦਸੰਬਰ 2021 ਦੌਰਾਨ ਮਜੀਠੀਆ ਖ਼ਿਲਾਫ਼ ਮਾਮਲਾ ਦਰਜ ਹੋਇਆ ਸੀ। ਹੁਣ ਇਸ ਦਰਜ ਮਾਮਲੇ ਦੀ ਜਾਂਚ ਲਈ ਇਹ 5ਵੀਂ ਸਿੱਟ ਬਣਾਈ ਗਈ ਹੈ। ਨਵੀਂ ਸਿੱਟ ਦੇ ਗਠਨ ਸਬੰਧੀ ਹੁਕਮਾਂ ਦੀ ਕਾਪੀ ’ਚ ਕਿਹਾ ਗਿਆ ਹੈ ਕਿ ਜਾਂਚ ਬਿਊਰੋ ਦੇ ਡਾਇਰੈਕਟਰ ਦੇ ਦਫ਼ਤਰ ਨੇ ਐੱਫ਼ਆਈਆਰ ਨੰਬਰ 2/2021 ਦੇ ਮਾਮਲੇ ਦੀ ਜਾਂਚ ਲਈ ਪ੍ਰਸ਼ਾਸਕੀ ਆਧਾਰ ’ਤੇ ਸਿੱਟ ਦਾ ਮੁੜ ਤੋਂ ਗਠਨ ਕੀਤਾ ਹੈ।  ਹੁਕਮਾਂ ਮੁਤਾਬਕ ਡੀਆਈਜੀ ਐੱਚਐੱਸ ਭੁੱਲਰ ਦੀ ਥਾਂ ’ਤੇ ਏਆਈਜੀ (ਪ੍ਰੋਵਿਜ਼ਨਿੰਗ) ਵਰੁਣ ਸ਼ਰਮਾ, ਜੋ ਪਹਿਲਾਂ ਸਿੱਟ ਦੇ ਮੈਂਬਰ ਸਨ, ਨੂੰ SIT ਦਾ ਚੇਅਰਪਸਨ ਨਿਯੁਕਤ ਕੀਤਾ ਗਿਆ ਹੈ ਜਦਕਿ ਤਰਨ ਤਾਰਨ ਦੇ ਐੱਸਐੱਸਪੀ ਅਭਿਮੰਨਿਊ ਰਾਣਾ ਅਤੇ ਐੱਸਪੀ (ਐੱਨਆਰਆਈ ਮਾਮਲੇ, ਪਟਿਆਲਾ) ਗੁਰਬੰਸ ਸਿੰਘ ਬੈਂਸ ਨੂੰ ਉਸ ਦਾ ਮੈਂਬਰ ਬਣਾਇਆ ਗਿਆ ਹੈ। 

ਟਾਪ ਹੈਡਲਾਈਨ

Police Officers Transferred: ਪ੍ਰਸ਼ਾਸਨ ਵੱਲੋਂ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 4 ਵੱਡੇ ਅਫ਼ਸਰਾਂ ਦੇ ਹੋਏ ਤਬਾਦਲੇ, ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ...
ਪ੍ਰਸ਼ਾਸਨ ਵੱਲੋਂ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 4 ਵੱਡੇ ਅਫ਼ਸਰਾਂ ਦੇ ਹੋਏ ਤਬਾਦਲੇ, ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ...
Holiday in Punjab: ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ...
Holiday in Punjab: ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ...
Punjab News: ਮਾਹੌਲ ਵਿਗੜਿਆ ਤਾਂ ਅੰਮ੍ਰਿਤਪਾਲ ਨੂੰ ਤੁਰੰਤ ਲੈ ਜਾਏਗੀ ਪੁਲਿਸ, ਅਦਾਲਤ ਨੇ ਕਿਹਾ- ਸੰਭਾਵਨਾ ਹੋਈ ਤਾਂ ਸਿੱਧਾ ਪੰਜਾਬ ਤੋਂ ਬਾਹਰ...
ਮਾਹੌਲ ਵਿਗੜਿਆ ਤਾਂ ਅੰਮ੍ਰਿਤਪਾਲ ਨੂੰ ਤੁਰੰਤ ਲੈ ਜਾਏਗੀ ਪੁਲਿਸ, ਅਦਾਲਤ ਨੇ ਕਿਹਾ- ਸੰਭਾਵਨਾ ਹੋਈ ਤਾਂ ਸਿੱਧਾ ਪੰਜਾਬ ਤੋਂ ਬਾਹਰ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਹੁਣ ਇਸ ਸੀਨੀਅਰ ਆਗੂ ਦੀ ਸ਼੍ਰੋਮਣੀ ਅਕਾਲੀ ਦਲ 'ਚ ਮੁੜ ਵਾਪਸੀ, ਪਾਰਟੀ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਸੀ ਅਸਤੀਫ਼ਾ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਹੁਣ ਇਸ ਸੀਨੀਅਰ ਆਗੂ ਦੀ ਸ਼੍ਰੋਮਣੀ ਅਕਾਲੀ ਦਲ 'ਚ ਮੁੜ ਵਾਪਸੀ, ਪਾਰਟੀ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਸੀ ਅਸਤੀਫ਼ਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
Punjab News: ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
Punjab News: ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
Embed widget