ਪੜਚੋਲ ਕਰੋ

'ਠੋਕੋ ਤਾੜੀ' ਫੜੇਗਾ ਝਾੜੂ ਦਾ ਪੱਲਾ' ਮਜੀਠੀਆ ਬੋਲੇ ਸਿੱਧੂ ਨੇ ਹੁਣ ਕਾਂਗਰਸ 'ਚ ਟਿਕਣਾ ਨਹੀਂ...

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਨੇ ਨਵਜੋਤ ਸਿੱਧੂ 'ਤੇ ਤੰਜ ਕੱਸਿਆ  ਹੈ ਕਿ ਸਿੱਧੂ ਆਈਐਸਆਈ ਚੀਫ ਬਾਜਵਾ ਨਾਲ ਗੱਲ ਕਰ ਲਵੇ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਨੇ ਨਵਜੋਤ ਸਿੱਧੂ 'ਤੇ ਤੰਜ ਕੱਸਿਆ  ਹੈ ਕਿ ਸਿੱਧੂ ਆਈਐਸਆਈ ਚੀਫ ਬਾਜਵਾ ਨਾਲ ਗੱਲ ਕਰ ਲਵੇ। ਸਿੱਧੂ ਦੀ ਬਾਜਵਾ ਨਾਲ ਇੱਕ ਗੱਲ ਹੈ ਤੇ ਚੰਨੀ ਭਾਰਤ ਸਰਕਾਰ ਨਾਲ ਗੱਲ ਕਰੇ ਪਰ ਕਰਤਾਰਪੁਰ ਲਾਂਘਾ ਖੁੱਲ੍ਹਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਚਿਹਰਾ ਲੱਭ ਗਿਆ ਹੈ ਤੇ ਠੋਕੋ ਤਾੜੀ ਝਾੜੂ ਦਾ ਪੱਲਾ ਫੜੇਗਾ। ਮਜੀਠੀਆ ਨੇ ਕਿਹਾ ਕਿ ਮੌਜੂਦਾ ਹਾਲਾਤ ਦੇਖ ਕੇ ਮੈਂ ਕਹਿ ਰਿਹਾਂ, ਸਿੱਧੂ ਨੇ ਹੁਣ ਕਾਂਗਰਸ 'ਚ ਟਿਕਣਾ ਨਹੀਂ।

ਇਸ ਮੌਕੇ ਮਜੀਠੀਆ ਨੇ ਕਿਹਾ ਕਿ ਵਿਧਾਨ ਸਭਾ ਦਾ ਸੈਸ਼ਨ ਸਿਰਫ ਇੱਕ ਦਿਨ ਤੱਕ ਸੀਮਤ ਕਰ ਦਿੱਤਾ ਹੈ। ਹੁਣ ਸੈਸ਼ਨ ਸ਼ਰਧਾਂਜਲੀਆਂ ਤਕ ਸੀਮਤ ਹੋ ਗਿਆ ਹੈ। ਇਸ ਲਈ ਵਿਸ਼ੇਸ਼ ਸੈਸ਼ਨ ਤੋਂ ਪੰਜਾਬ ਦੇ ਲੋਕ ਕੋਈ ਆਸ ਨਾ ਰੱਖਣ। ਸੈਸ਼ਨ 'ਚ ਰੱਖੇ ਮੁੱਦਿਆਂ ਨਾਲ ਪੰਜਾਬ ਦੇ ਲੋਕਾਂ ਦਾ ਕੋਈ ਭਲਾ ਨਹੀਂ ਹੋਣਾ। ਕਾਂਗਰਸ ਦਾ ਇੱਕ ਜੁਮਲਾ ਹੈ।

ਉਨ੍ਹਾਂ ਕਿਹਾ ਕਿ ਗੰਨੇ ਦੇ ਬਕਾਏ ਖੜ੍ਹੇ ਹਨ। ਕਿਸਾਨ ਖੁਦਕੁਸ਼ੀ ਕਰ ਰਹੇ ਹਨ। ਮੁਲਾਜ਼ਮਾਂ 'ਤੇ ਲਾਠੀਚਾਰਜ ਹੋ ਰਹੇ ਹਨ ਪਰ ਵਿਧਾਨ ਸਭਾ ਵਿੱਚ ਇਹ ਮੁੱਦੇ ਨਹੀਂ ਉਠਾਏ ਜਾ ਰਹੇ। ਬੀਐਸਐਫ ਦੇ ਮੁੱਦੇ ਤੇ ਮਜੀਠੀਆ ਨੇ ਕਿਹਾ ਪੰਜ ਅਕਤੂਬਰ ਨੂੰ ਮੁੱਖ ਮੰਤਰੀ ਚੰਨੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਤੇ ਅੰਦਰਖਾਤੇ ਪੰਜਾਬ ਦੇ ਹਿੱਤਾਂ ਨੂੰ ਸਰੰਡਰ ਕਰ ਦਿੱਤਾ। ਬਾਹਰ ਆ ਕੇ ਕੁਝ ਹੋਰ ਕਿਹਾ। ਫਿਰ 11 ਅਕਤੂਬਰ ਨੂੰ ਬੀਐਸਐਫ ਨੂੰ ਹੁਕਮ ਆ ਗਏ।

ਉਨ੍ਹਾਂ ਕਿਹਾ ਕਿ ਪਹਿਲਾਂ ਕੇਂਦਰ ਅੱਗੇ ਜੇਲ੍ਹਾਂ ਸਰੰਡਰ ਕੀਤੀਆਂ। ਮਜੀਠੀਆ ਨੇ ਕਿਹਾ ਜੋ ਮਨੀਸ਼ ਤਿਵਾੜੀ ਨੇ ਕਿਹਾ, ਉਸ 'ਤੇ ਗੱਲ ਨਹੀਂ ਕੀਤੀ। ਕੇਂਦਰ ਅੱਗੇ ਇਹ ਮੁੱਦਾ ਨਹੀਂ ਉਠਾਇਆ। ਖੇਤੀ ਕਾਨੂੰਨਾਂ 'ਤੇ ਜੋ ਮਤਾ ਪਾ ਕੇ ਭੇਜਿਆ ਪਰ ਉਹ ਗਵਰਨਰ ਕੋਲ ਪਹਿਲਾਂ ਹੀ ਪਿਆ ਤੇ ਹੁਣ ਸੈਸ਼ਨ ਵਿੱਚ ਇਹ ਮੁੱਦੇ 'ਤੇ ਡਰਾਮਾ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਕੈਬਨਿਟ 'ਚ ਫੈਸਲਾ ਕਰਨ ਕਿ ਬੀਐਸਐਫ ਨੂੰ ਕੋਈ ਸਹਿਯੋਗ ਨਹੀਂ ਦੇਣਗੇ ਜਾਂ ਪੀਪੀਏ ਰੱਦ ਕਰਨ ਦਾ ਐਗਜੈਕਟਿਵ ਹੁਕਮ ਜਾਰੀ ਕਰਨ। ਲੋਕਾਂ ਨੂੰ ਮੂਰਖ ਬਣਾਉਣ ਲਈ ਕੈਬਨਿਟ ਮੀਟਿੰਗ ਸੱਦੀ ਹੈ। ਇਸ਼ਤਿਹਾਰਾਂ 'ਤੇ ਧੜਾਧੜ ਕਰੋੜਾਂ ਰੁਪਏ ਖਰਚ ਰਹੇ ਹਨ।

ਉਨ੍ਹਾਂ ਕਿਹਾ ਕਿ ਸੈਸ਼ਨ ਬੁਲਾ ਕੇ ਬਹੁਤ ਵੱਡਾ ਧੋਖਾ ਕਰ ਰਹੇ ਹਨ। ਵਿਧਾਇਕ ਅੰਤਰ-ਆਤਮਾ ਦੀ ਆਵਾਜ਼ ਨਾਲ ਦੱਸਣ ਜਿਹੜੇ ਮੁੱਦੇ ਲਿਆਂਦੇ, ਉਸ ਨਾਲ ਲੋਕਾਂ ਦਾ ਕੋਈ ਭਲਾ ਹੋਇਆ। ਉਨ੍ਹਾਂ ਕਿਹਾ ਕਿ ਓਨੇ ਦਿਨ ਸਰਕਾਰ ਨੂੰ ਨਹੀਂ ਹੋਏ ਜਿੰਨੀਆਂ ਕੈਬਨਿਟ ਮੀਟਿੰਗਾਂ ਹੋ ਰਹੀਆਂ ਹਨ। ਬਿਜਲੀ ਦੇ ਬਿੱਲ ਮਾਫ ਤਾਂ ਕਰ ਦਿੱਤੇ ਪਰ ਇਹ ਦੇਣੇ ਅਗਲੀ ਸਰਕਾਰ ਨੂੰ ਪੈਣੇ ਹਨ।

ਅੱਜ ਬਲਵਿੰਦਰ ਸਿੰਘ ਵੇਈਪੁਈ ਮੈਂਬਰ ਐਸਜੀਪੀਸੀ, ਹਰਦੇਵ ਸਿੰਘ ਨਾਗੌਕੇ ਤੇ ਮਾਰਕੀਟ ਕਮੇਟੀ ਖਡੂਰ ਸਾਹਿਬ ਦੇ ਸਾਬਕਾ ਚੇਅਰਮੈਨ ਹਰਭਜਨ ਸਿੰਘ ਜਵੰਦਪੁਰ ਸਮੇਤ ਵੱਡੀ ਗਿਣਤੀ ਸਰਪੰਚ ਤੇ ਪੰਚ ਸਰਕਲ ਪ੍ਰਧਾਨ ਰਣਜੀਤ ਸਿੰਘ ਬ੍ਰਹਮ੍ਰਪੁਰਾ ਦੀ ਅਗਵਾਈ ਵਾਲੇ ਸੰਯੁਕਤ ਅਕਾਲੀ ਦਲ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Chandigarh BJP ਦਫ਼ਤਰ ਬਾਹਰ ਹੋਏ ਧਮਾਕੇ ਨੂੰ ਲੈ ਕੇ ਸੁਨੀਲ ਜਾਖੜ ਨੇ ਚੁੱਕੇ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਸਵਾਲ ,ਪੜ੍ਹੋ ਕੀ ਕਿਹਾ
Chandigarh BJP ਦਫ਼ਤਰ ਬਾਹਰ ਹੋਏ ਧਮਾਕੇ ਨੂੰ ਲੈ ਕੇ ਸੁਨੀਲ ਜਾਖੜ ਨੇ ਚੁੱਕੇ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਸਵਾਲ ,ਪੜ੍ਹੋ ਕੀ ਕਿਹਾ
Chandigarh BJP Office Blast : BJP ਦਫਤਰ 'ਤੇ ਗ੍ਰੇਨੇਡ ਹਮਲੇ ਦੀ ਇਸ ਜਥੇਬੰਦੀ ਨੇ ਲਈ ਜ਼ਿੰਮੇਵਾਰੀ , ਪੜ੍ਹੋ ਪੂਰੀ ਡਿਟੇਲ 
Chandigarh BJP Office Blast : BJP ਦਫਤਰ 'ਤੇ ਗ੍ਰੇਨੇਡ ਹਮਲੇ ਦੀ ਇਸ ਜਥੇਬੰਦੀ ਨੇ ਲਈ ਜ਼ਿੰਮੇਵਾਰੀ , ਪੜ੍ਹੋ ਪੂਰੀ ਡਿਟੇਲ 
DM Gagandeep Singh Case : ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜਿਆ ,ਪੜ੍ਹੋ ਪੂਰੀ ਖ਼ਬਰ 
DM Gagandeep Singh Case : ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜਿਆ ,ਪੜ੍ਹੋ ਪੂਰੀ ਖ਼ਬਰ 
Chandigarh BJP Office Blast : ਚੰਡੀਗੜ੍ਹ 'ਚ BJP ਦਫ਼ਤਰ ਦੇ ਬਾਹਰ ਬਲਾਸਟ , ਗ੍ਰਨੇਡ ਨੁਮਾ ਚੀਜ਼ ਸੁੱਟਣ ਦੀ ਵੀਡੀਓ ਆਈ ਸਾਹਮਣੇ, 2 ਸ਼ੱਕੀਆਂ ਦੀ ਭਾਲ
Chandigarh BJP Office Blast : ਚੰਡੀਗੜ੍ਹ 'ਚ BJP ਦਫ਼ਤਰ ਦੇ ਬਾਹਰ ਬਲਾਸਟ , ਗ੍ਰਨੇਡ ਨੁਮਾ ਚੀਜ਼ ਸੁੱਟਣ ਦੀ ਵੀਡੀਓ ਆਈ ਸਾਹਮਣੇ, 2 ਸ਼ੱਕੀਆਂ ਦੀ ਭਾਲ

ਵੀਡੀਓਜ਼

ਸੁਖਬੀਰ ਬਾਦਲ ‘ਤੇ ਭੜਕੇ CM ਮਾਨ! ਤਿੱਖੇ ਸ਼ਬਦਾਂ ‘ਚ ਕੀਤਾ ਹਮਲਾ
ਖੇਤਾਂ ‘ਚ ਲੱਗੇ ਖੰਭਿਆਂ ‘ਤੇ CM ਮਾਨ ਦਾ ਵੱਡਾ ਬਿਆਨ! ਕੀ ਕਿਹਾ ਸੁਣੋ
ਹੁਣ AI ਨਾਲ ਚੱਲੇਗੀ ਪੰਜਾਬ ਪੁਲਿਸ! CM ਮਾਨ ਦਾ ਨਵਾਂ ਪਲਾਨ
ਹਰ ਕਿਸੇ ਨੂੰ ਨਹੀਂ ਮਿਲੇਗੀ ਗੱਡੀ! CM ਮਾਨ ਨੇ ਬਣਾਇਆ ਨਵਾਂ ਨਿਯਮ
ਕੀ SSF ਬਣੀ ਦੇਸ਼ ਦੀ ਸਭ ਤੋਂ ਵਧੀਆ ਫੋਰਸ? CM ਮਾਨ ਦਾ ਵੱਡਾ ਦਾਅਵਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh BJP Office Blast : ਚੰਡੀਗੜ੍ਹ 'ਚ BJP ਦਫ਼ਤਰ ਦੇ ਬਾਹਰ ਬਲਾਸਟ , ਮੱਚਿਆ ਹੜਕੰਪ ,ਗੱਡੀ ਦੇ ਟੁੱਟੇ ਸ਼ੀਸ਼ੇ ,ਪੜ੍ਹੋ ਪੂਰੀ ਖ਼ਬਰ 
Chandigarh BJP Office Blast : ਚੰਡੀਗੜ੍ਹ 'ਚ BJP ਦਫ਼ਤਰ ਦੇ ਬਾਹਰ ਬਲਾਸਟ , ਮੱਚਿਆ ਹੜਕੰਪ ,ਗੱਡੀ ਦੇ ਟੁੱਟੇ ਸ਼ੀਸ਼ੇ ,ਪੜ੍ਹੋ ਪੂਰੀ ਖ਼ਬਰ 
SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ 'ਤੇ ਨਵਾਂ ਟੈਕਸ ਲਗਾਉਣ ਦਾ ਕੀਤਾ ਵਿਰੋਧ
SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ 'ਤੇ ਨਵਾਂ ਟੈਕਸ ਲਗਾਉਣ ਦਾ ਕੀਤਾ ਵਿਰੋਧ
DM Gagandeep Singh Case : ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜਿਆ ,ਪੜ੍ਹੋ ਪੂਰੀ ਖ਼ਬਰ 
DM Gagandeep Singh Case : ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜਿਆ ,ਪੜ੍ਹੋ ਪੂਰੀ ਖ਼ਬਰ 
Halwara Airport ਤੋਂ 15 ਮਈ ਤੋਂ ਸ਼ੁਰੂ ਹੋਣਗੀਆਂ ਉਡਾਣਾਂ , ਫਲਾਈਟ ਦੀ ਬੁਕਿੰਗ ਸ਼ੁਰੂ ,ਜਾਣੋ ਪੂਰੀ ਜਾਣਕਾਰੀ 
Halwara Airport ਤੋਂ 15 ਮਈ ਤੋਂ ਸ਼ੁਰੂ ਹੋਣਗੀਆਂ ਉਡਾਣਾਂ , ਫਲਾਈਟ ਦੀ ਬੁਕਿੰਗ ਸ਼ੁਰੂ ,ਜਾਣੋ ਪੂਰੀ ਜਾਣਕਾਰੀ 
Sangrur 'ਚ ਬੱਚਿਆਂ ਦਾ ਝਗੜਾ ਸੁਲਝਾਉਣ ਗਏ ਇੱਕ ਵਿਅਕਤੀ ਦੀ ਕਿਰਚ ਮਾਰ ਕੇ ਕੀਤੀ ਹੱਤਿਆ, ਭਤੀਜਾ ਜ਼ਖਮੀ
Sangrur 'ਚ ਬੱਚਿਆਂ ਦਾ ਝਗੜਾ ਸੁਲਝਾਉਣ ਗਏ ਇੱਕ ਵਿਅਕਤੀ ਦੀ ਕਿਰਚ ਮਾਰ ਕੇ ਕੀਤੀ ਹੱਤਿਆ, ਭਤੀਜਾ ਜ਼ਖਮੀ
Delhi Mayor Office Threat : ਦਿੱਲੀ ਦੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਜਾਂਚ 'ਚ ਜੁਟੀਆਂ ਸੁਰੱਖਿਆ ਏਜੰਸੀਆਂ 
Delhi Mayor Office Threat : ਦਿੱਲੀ ਦੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਜਾਂਚ 'ਚ ਜੁਟੀਆਂ ਸੁਰੱਖਿਆ ਏਜੰਸੀਆਂ 
Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਸੂਬੇ 'ਚ ਅਚਾਨਕ ਹੋਇਆ 65 IAS ਅਧਿਕਾਰੀਆਂ ਦਾ ਤਬਾਦਲਾ...

Embed widget