ਪੜਚੋਲ ਕਰੋ

ਪਹਿਲਗਾਮ ਹਮਲੇ ਤੋਂ ਬਾਅਦ ਮਜੀਠੀਆ ਦੀ ਪੰਜਾਬੀਆਂ ਨੂੰ ਅਪੀਲ, ਕਿਹਾ- ਆਓ ਮੋਢੇ ਨਾਲ ਮੋਢਾ ਜੋੜਕੇ ਜੰਮੂ ਕਸ਼ਮੀਰ ਦੇ ਲੋਕਾਂ ਦਾ ਸਾਥ ਦਈਏ

ਮਜੀਠੀਆ ਨੇ ਕਿਹਾ ਕਿ  ਜਦ ਅਮਰੀਕਾ ਦੇ ਉਪ-ਰਾਸ਼ਟਰਪਤੀ ਭਾਰਤ ਦੇ ਦੌਰੇ ਤੇ ਹੋਣ ਉਸ ਸਮੇਂ ਅਜਿਹਾ ਹਮਲਾ ਬੇਹੱਦ ਨਿੰਦਣਯੋਗ ਹੈ। ਆਓ ਸਾਰੇ ਮੋਢੇ ਨਾਲ ਮੋਢਾ ਲਾ ਜੰਮੂ ਕਸ਼ਮੀਰ ਦੇ ਲੋਕਾਂ ਦਾ ਸਾਥ ਦਈਏ। ਅਰਦਾਸ ਕਰਦੇ ਹਾਂ ਦੇਸ਼ ਦੀ ਭਾਈਚਾਰਕ ਸਾਂਝ, ਅਮਨ ਸ਼ਾਂਤੀ ਬਹਾਲ ਰਹੇ। 

Pahalgam Attack: ਮੰਗਲਵਾਰ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਅੱਤਵਾਦੀਆਂ ਨੇ 28 ਲੋਕਾਂ ਦੀ ਹੱਤਿਆ ਕਰ ਦਿੱਤੀ। ਪਹਿਲਗਾਮ ਦੀ ਬੈਸਰਨ ਘਾਟੀ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ 17 ਲੋਕ ਜ਼ਖਮੀ ਵੀ ਹੋਏ ਹਨ। ਇਸ ਤੋਂ ਬਾਅਦ ਦੇਸ਼ ਭਰ ਵਿੱਚ ਗ਼ੁੱਸੇ ਦੀ ਲਹਿਰ ਹੈ ਤੇ ਲੋਕ ਕੇਂਦਰ ਸਰਕਾਰ ਤੋਂ ਅੱਤਵਾਦੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰ ਰਹੇ ਹਨ।

ਇਸ ਹਮਲੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ, ਪਾਕਿਸਤਾਨੀ ਅੱਤਵਾਦੀਆਂ ਵੱਲੋਂ ਪਹਿਲਗਾਮ ਵਿੱਖੇ ਮਾਸੂਮ ਸੈਲਾਨੀਆਂ 'ਤੇ ਕੀਤੇ ਗਏ ਵਹਿਸ਼ੀ ਅਤੇ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕਰਦਾ ਹਾਂ। ਇਸ ਮੁਸ਼ਕਲ ਸਮੇਂ ਦੌਰਾਨ ਮੇਰੀ ਦਿਲੋਂ ਹਮਦਰਦੀ ਮ੍ਰਿਤਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਹੈ।

ਮਜੀਠੀਆ ਨੇ ਕਿਹਾ ਕਿ  ਜਦ ਅਮਰੀਕਾ ਦੇ ਉਪ-ਰਾਸ਼ਟਰਪਤੀ ਭਾਰਤ ਦੇ ਦੌਰੇ ਤੇ ਹੋਣ ਉਸ ਸਮੇਂ ਅਜਿਹਾ ਹਮਲਾ ਬੇਹੱਦ ਨਿੰਦਣਯੋਗ ਹੈ। ਆਓ ਸਾਰੇ ਮੋਢੇ ਨਾਲ ਮੋਢਾ ਲਾ ਜੰਮੂ ਕਸ਼ਮੀਰ ਦੇ ਲੋਕਾਂ ਦਾ ਸਾਥ ਦਈਏ। ਅਰਦਾਸ ਕਰਦੇ ਹਾਂ ਦੇਸ਼ ਦੀ ਭਾਈਚਾਰਕ ਸਾਂਝ, ਅਮਨ ਸ਼ਾਂਤੀ ਬਹਾਲ ਰਹੇ। 

ਮਜੀਠੀਆ ਨੇ ਸੋਸ਼ਲ ਮੀਡੀਆ ਉੱਤੇ ਸਾਂਝੀ ਕੀਤੀ ਗਈ ਵੀਡੀਓ ਵਿੱਚ ਕਿਹਾ ਕਿ ਉਹ ਉਸ ਅਣਮਨੁੱਖੀ ਵਰਤਾਰੇ ਦੀ ਕਰੜੇ ਸ਼ਬਦਾਂ ਵਿੱਚ ਨਿਖੇਦੀ ਕਰਦੇ ਹਨ। ਪਾਕਿਸਤਾਨ ਤੇ ISI ਵੱਲੋਂ ਭੇਜੇ ਅੱਤਵਾਦੀਆਂ ਨੇ ਇਨਸਾਨੀਅਤ ਦਾ ਘਾਣ ਕੀਤਾ ਹੈ। ਇਸ ਮੌਕੇ ਮਜੀਠੀਆ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ ਤੇ ਕਿਹਾ ਕਿ ਜਿਨ੍ਹਾਂ ਪਰਿਵਾਰਾਂ ਨੇ ਆਪਣੀਆਂ ਅੱਖਾਂ ਸਾਹਮਣੇ ਇਹ ਸਭ  ਕੁਝ ਦੇਖਿਆ ਹੈ ਇਹ ਉਨ੍ਹਾਂ ਲਈ ਸਭ ਤੋਂ ਮਾੜਾ ਸੁਪਨਾ ਹੈ। ਉਨ੍ਹਾਂ ਨੇ ਸਭ ਤੋਂ ਔਖੇ ਹਲਾਤਾਂ ਦਾ ਸਾਹਮਣਾ ਕੀਤਾ ਹੈ।

ਇਸ ਦੌਰਾਨ ਮਜੀਠੀਆ ਨੇ ਕਿਹਾ ਕਿ ਇਸ ਦੀ ਸਭ ਤੋਂ ਵੱਡੀ ਮਾਰ ਜੰਮੂ ਕਸ਼ਮੀਰ ਦੇ ਆਰਥਿਕ ਹਲਾਤਾਂ ਉੱਤੇ ਪਵੇਗੀ। ਮਜੀਠੀਆ ਨੇ ਅਰਦਾਸ ਕਰਦਿਆਂ ਕਿਹਾ ਕਿ ਵਾਹਿਗੁਰੂ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾ ਵਿੱਚ ਨਿਵਾਸ ਬਖ਼ਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ, ਦੇਸ਼ ਵਿੱਚ ਅਮਨ ਸ਼ਾਂਤੀ ਬਣੀ ਰਹੇ।

ਟਾਪ ਹੈਡਲਾਈਨ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਸਕੂਲ-ਕਾਲਜ, ਬਾਜ਼ਾਰ, ਸੜਕ-ਰੇਲ ਆਵਾਜਾਈ ਬੰਦ ਰੱਖਣ ਦਾ ਐਲਾਨ, SGPC ਅਤੇ ਕਿਸਾਨ ਸੰਗਠਨਾਂ ਦਾ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਸਕੂਲ-ਕਾਲਜ, ਬਾਜ਼ਾਰ, ਸੜਕ-ਰੇਲ ਆਵਾਜਾਈ ਬੰਦ ਰੱਖਣ ਦਾ ਐਲਾਨ, SGPC ਅਤੇ ਕਿਸਾਨ ਸੰਗਠਨਾਂ ਦਾ...
ਪੰਜਾਬ ਦੇ 45 ਸਰਕਾਰੀ ਵਿਭਾਗਾਂ 'ਚ ਕੰਮਕਾਜ ਠੱਪ, PSMSU ਦੀ ਕਲਮ ਛੋੜ ਹੜਤਾਲ ਵਧੀ; 27 ਨੂੰ ਬੰਦ ਦਾ ਐਲਾਨ
ਪੰਜਾਬ ਦੇ 45 ਸਰਕਾਰੀ ਵਿਭਾਗਾਂ 'ਚ ਕੰਮਕਾਜ ਠੱਪ, PSMSU ਦੀ ਕਲਮ ਛੋੜ ਹੜਤਾਲ ਵਧੀ; 27 ਨੂੰ ਬੰਦ ਦਾ ਐਲਾਨ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
Embed widget