ਪੜਚੋਲ ਕਰੋ

'ਡਰੱਗ ਰਿਪੋਰਟ ਦੇ ਪਹਿਲੇ ਪੇਜ 'ਤੇ ਮਜੀਠੀਆ ਦਾ ਨਾਂ, ਮੈਂ ਖੁਦ ਪੜ੍ਹੀ ਪੂਰੀ ਰਿਪੋਰਟ': ਨਵਜੋਤ ਕੌਰ ਸਿੱਧੂ ਦਾ ਵੱਡਾ ਦਾਅਵਾ

ਸਾਬਕਾ ਸੰਸਦੀ ਸਕੱਤਰ ਨਵਜੋਤ ਕੌਰ ਸਿੱਧੂ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਮਜੀਠੀਆ 'ਤੇ ਵੱਡਾ ਹਮਲਾ ਕਰਦਿਆਂ ਕਿਹਾ ਡਰੱਗ ਦੀ ਰਿਪੋਰਟ ਖੁੱਲ੍ਹਣੀ ਚਾਹੀਦੀ ਹੈ ਕਿਉਂਕਿ ਉਸ ਰਿਪੋਰਟ ਦੇ ਪਹਿਲੇ ਪੇਜ 'ਤੇ ਬਿਕਰਮ ਮਜੀਠੀਆ ਦਾ ਨਾਮ ਲਿਖਿਆ

ਅੰਮ੍ਰਿਤਸਰ: ਸਾਬਕਾ ਸੰਸਦੀ ਸਕੱਤਰ ਨਵਜੋਤ ਕੌਰ ਸਿੱਧੂ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਮਜੀਠੀਆ 'ਤੇ ਵੱਡਾ ਹਮਲਾ ਕਰਦਿਆਂ ਕਿਹਾ ਕਿ ਡਰੱਗ ਦੀ ਰਿਪੋਰਟ ਖੁੱਲ੍ਹਣੀ ਚਾਹੀਦੀ ਹੈ ਕਿਉਂਕਿ ਉਸ ਰਿਪੋਰਟ ਦੇ ਪਹਿਲੇ ਪੇਜ 'ਤੇ ਬਿਕਰਮ ਮਜੀਠੀਆ ਦਾ ਨਾਮ ਲਿਖਿਆ ਹੈ। ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਮੈਂ ਇਹ ਰਿਪੋਰਟ ਖੁਦ ਪੜ੍ਹੀ ਹੈ ਜਿਸ 'ਚ ਭੋਲੇ ਨੇ ਮਜੀਠੀਆ ਦਾ ਜਿਕਰ ਕੀਤਾ ਹੈ।

ਅਕਾਲੀ ਲੀਡਰ ਬਿਕਰਮ ਮਜੀਠੀਆ ਵੱਲੋਂ ਨਵਜੋਤ ਸਿੱਧੂ 'ਤੇ ਲਾਏ ਗਏ ਇਲਜਾਮਾਂ ਦਾ ਨਵਜੋਤ ਕੌਰ ਸਿੱਧੂ ਨੇ ਜਵਾਬ ਦਿੰਦਿਆਂ ਕਿਹਾ ਬਿਕਰਮ ਮਜੀਠੀਆ ਦੇ ਸੂਤਰਾਂ ਨੇ ਹੀ ਇਨ੍ਹਾਂ ਨੂੰ ਇੱਥੋਂ ਤਕ ਪਹੁੰਚਾਇਆ ਹੈ ਤੇ ਮਜੀਠੀਆ ਨੂੰ ਜੇ ਆਈਐਸਆਈ ਬਾਰੇ ਇੰਨਾ ਪਤਾ ਹੈ ਤਾਂ ਫਿਰ ਮਜੀਠੀਆ ਦੇ ਲਿੰਕ ਜ਼ਰੂਰ ਹੋਣਗੇ। ਉਨ੍ਹਾਂ ਕਿਹਾ ਕਿ ਅਰੂਸਾ ਆਲਮ ਬਾਰੇ ਅਕਾਲੀ ਦਲ ਤੇ ਬਿਕਰਮ ਮਜੀਠੀਆ ਕਿਉਂ ਨਹੀਂ ਬੋਲੇ।

ਨਵਜੋਤ ਕੌਰ ਸਿੱਧੂ ਅੱਜ ਆਪਣੇ ਹਲਕੇ 'ਚ ਫੋਗਿੰਗ ਮਸ਼ੀਨਾਂ ਵੰਡਣ ਆਏ ਸਨ। ਆਪਣੇ ਪਤੀ ਨਵਜੋਤ ਸਿੱਧੂ ਦੇ ਮੌਜੂਦਾ ਬਿਆਨਾਂ ਤੇ ਤਲਖਕਲਾਮੀ ਬਾਰੇ ਮੈਡਮ ਸਿੱਧੂ ਨੇ ਕਿਹਾ ਸਿੱਧੂ ਦਾ ਇਤਰਾਜ ਇਸੇ ਕਰਕੇ ਹੈ ਕਿ ਜੇਕਰ ਏਂਦਾ ਹੀ ਹੱਥ ਤੇ ਹੱਥ ਰੱਖ ਕੇ ਬੈਠੇ ਰਹਿਣਾ ਸੀ ਤਾਂ ਫਿਰ ਕੈਪਟਨ ਨੂੰ ਬਦਲਣ ਦੀ ਕੀ ਲੋੜ ਸੀ।

ਉਨ੍ਹਾਂ ਕਿਹਾ ਕਿ ਐਡਵੋਕੇਟ ਜਨਰਲ (ਏਜੀ) ਦਾ ਮਸਲਾ ਅੱਜ ਸ਼ਾਮ ਤਕ ਹੱਲ ਹੋ ਜਾਵੇਗਾ, ਕਿਉਂਕਿ ਸਿੱਧੂ ਨੇ ਸਾਫ ਕਰ ਦਿੱਤਾ ਸੀ ਜਾਂ ਮੈਨੂੰ ਰੱਖ ਲਓ ਜਾਂ ਏਜੀ ਨੂੰ ਰੱਖੋ। ਨਵਜੋਤ ਕੌਰ ਸਿੱਧੂ ਨੇ ਆਖਿਆ ਕਿ ਸਾਡੀ ਏਜੀ ਨਾਲ ਕੋਈ ਨਿੱਜੀ ਖਹਿਬਾਜੀ ਨਹੀਂ ਪਰ ਗੱਲ ਅਸੂਲਾਂ ਦੀ ਹੈ ਕਿ ਇਸੇ ਏਜੀ ਨੇ ਸੁਮੇਧ ਸੈਣੀ ਨੂੰ ਬਲੈਂਕਟ ਬੇਲ ਦਿਵਾਈ ਸੀ ਤਾਂ ਉਹ ਉਸ ਖਿਲਾਫ ਕਿਵੇਂ ਕੇਸ ਲੜ ਸਕਦਾ ਹੈ।

ਸਿੱਧੂ ਦੇ ਆਮ ਆਦਮੀ ਪਾਰਟੀ 'ਚ ਜਾਣ ਦੇ ਦੋਸ਼ਾਂ 'ਤੇ ਮੈਡਮ ਸਿੱਧੂ ਨੇ ਕਿਹਾ ਕਿ ਇਹ ਦੋਸ਼ ਬੇਬੁਨਿਆਦ ਹਨ ਜਦਕਿ ਆਮ ਆਦਮੀ ਪਾਰਟੀ ਦੇ ਕਈ ਵਿਧਾਇਕ ਮੈਨੂੰ ਮਿਲੇ ਹਨ ਤੇ ਆਪ ਪਹਿਲਾਂ ਆਪਣੇ ਵਿਧਾਇਕ ਸੰਭਾਲ ਲਵੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...

ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼

Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ

Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Embed widget