ਅੰਮ੍ਰਿਤਸਰ: ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ 'ਤੇ ਤਿੱਖਾ ਹਮਲਾ ਬੋਲਿਆ ਹੈ।ਮਜੀਠੀਆ ਨੇ ਕਿਹਾ ਕਿ "ਕੋਈ ਪੰਜਾਬੀ ਖਾਲਿਸਤਾਨ ਨਹੀਂ ਚਾਹੁੰਦਾ... ਅੰਮ੍ਰਿਤਪਾਲ ਪੰਜਾਬ ਦਾ ਮਾਹੌਲ ਖਰਾਬ ਕਰ ਰਿਹਾ ਹੈ।"
ਮਜੀਠੀਆ ਨੇ ਕਿਹਾ, "ਮੁੱਖ ਮੰਤਰੀ ਹਾਲੇ ਵੀ ਨੀਂਦ 'ਚੋਂ ਉੱਠੇ ਤੇ ਪੰਜਾਬ ਦੇ ਉਲਟ ਬੋਲਣ ਵਾਲਿਆਂ ਖਿਲਾਫ਼ ਕਾਰਵਾਈ ਕਰੇ।"
ਉਧਰ ਬੀਬੀ ਜਗੀਰ ਕੌਰ 'ਤੇ ਤਨਜ਼ ਕੱਸਦੇ ਹੋਏ ਮਜੀਠੀਆ ਨੇ ਕਿਹਾ ਕਿ "ਜੇ ਸੇਵਾ ਕਰਨੀ ਹੀ ਹੈ ਤਾਂ ਸਵੇਰੇ ਸਾਡੇ ਨਾਲ ਚੱਲਣ ਤੇ ਜੋੜਿਆਂ ਦੀ ਸੇਵਾ ਕਰਨ।ਪਰ ਬੀਬੀ ਸੇਵਾ ਨਹੀਂ ਮੇਵਾ ਭਾਲਦੀ, ਇਹ ਸੇਵਾ ਕਰਮਾਂ ਨਾਲ ਮਿਲਦੀ ਹੈ।"
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ:
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ