ਪੜਚੋਲ ਕਰੋ

Punjab News: ਪੰਜਾਬ 'ਚ ਵੱਡਾ ਹਾਦਸਾ, ਸਬ-ਇੰਸਪੈਕਟਰ ਦੀ ਦਰਦਨਾਕ ਮੌਤ; ਮੌਕੇ ’ਤੇ ਨਿਕਲੀ ਜਾਨ...

Punjab News: ਪੰਜਾਬ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਗੜ੍ਹਸ਼ੰਕਰ ਹੁਸ਼ਿਆਰਪੁਰ ਰੋਡ ’ਤੇ ਪਿੰਡ ਡਾਨਸੀਵਾਲ ਦੇ ਲਾਗੇ ਕੈਂਟਰ ਅਤੇ ਮੋਟਰਸਾਈਕਲ ਦੀ ਟੱਕਰ ਹੋਣ ਨਾਲ ਥਾਣਾ ਮਾਹਿਲਪੁਰ ’ਚ ਤਾਇਨਾਤ ਸਬ-ਇੰਸਪੈਕਟਰ...

Punjab News: ਪੰਜਾਬ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਗੜ੍ਹਸ਼ੰਕਰ ਹੁਸ਼ਿਆਰਪੁਰ ਰੋਡ ’ਤੇ ਪਿੰਡ ਡਾਨਸੀਵਾਲ ਦੇ ਲਾਗੇ ਕੈਂਟਰ ਅਤੇ ਮੋਟਰਸਾਈਕਲ ਦੀ ਟੱਕਰ ਹੋਣ ਨਾਲ ਥਾਣਾ ਮਾਹਿਲਪੁਰ ’ਚ ਤਾਇਨਾਤ ਸਬ-ਇੰਸਪੈਕਟਰ ਚਤਵਿੰਦਰ ਸਿੰਘ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

ਹਾਦਸੇ ਦੌਰਾਨ ਮੌਕੇ ’ਤੇ ਮੌਤ 

ਜਾਣਕਾਰੀ ਅਨੁਸਾਰ ਚਤਵਿੰਦਰ ਸਿੰਘ ਸਬ ਇੰਸਪੈਕਟਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਗੜ੍ਹਸ਼ੰਕਰ ਤੋਂ ਮਾਹਿਲਪੁਰ ਨੂੰ ਆ ਰਿਹਾ ਸੀ ਜਦੋਂ ਪਿੰਡ ਡਾਨਸੀਵਾਲ ਕੋਲ ਪੁੱਜਾ ਤਾਂ ਸਾਹਮਣੇ ਤੋਂ ਆ ਰਹੇ ਕੈਂਟਰ ਨਾਲ ਸਿੱਧੀ ਟੱਕਰ ਹੋਣ ਕਾਰਨ ਹਾਦਸੇ ਦੌਰਾਨ ਮੌਕੇ ’ਤੇ ਮੌਤ ਹੋ ਗਈ । ਥਾਣਾ ਮਾਹਿਲਪੁਰ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਵਾਹਨ ਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।

Punjab News: ਪੰਜਾਬ 'ਚ ਵੱਡਾ ਹਾਦਸਾ, ਸਬ-ਇੰਸਪੈਕਟਰ ਦੀ ਦਰਦਨਾਕ ਮੌਤ; ਮੌਕੇ ’ਤੇ ਨਿਕਲੀ ਜਾਨ...

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget