ਪੜਚੋਲ ਕਰੋ

ਸੁਖਬੀਰ ਬਾਦਲ ਦੇ ਕਾਫਲੇ 'ਤੇ ਹਮਲੇ ਮਗਰੋਂ ਵੱਡੀ ਕਾਰਵਾਈ, ਕਾਂਗਰਸੀ ਵਿਧਾਇਕ ਸਣੇ 60 ਖਿਲਾਫ ਕੇਸ

ਜਲਾਲਾਬਾਦ ਨਗਰ ਨਿਗਮ ਚੋਣਾਂ ਲਈ ਮੰਗਲਵਾਰ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਆਏ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਦੇ ਉਮੀਦਵਾਰ ਆਪਸ ਵਿੱਚ ਭਿੜ ਗਏ ਸੀ।

ਜਲਾਲਾਬਾਦ: ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਗੱਡੀ ਉੱਪਰ ਹਮਲੇ ਦੇ ਮਾਮਲੇ ਵਿੱਚ ਪੁਲਿਸ ਨੇ ਕਾਂਗਰਸੀ ਵਿਧਾਇਕ ਰਾਮਿੰਦਰ ਸਿੰਘ ਆਵਲਾ, ਉਨ੍ਹਾਂ ਦੇ ਬੇਟੇ ਤੇ 60 ਹੋਰ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਹੈ। ਪੁਲਿਸ ਨੇ ਇਹ ਕਾਰਵਾਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਾਂਚ ਦੇ ਆਦੇਸ਼ ਦੇਣ ਮਗਰੋਂ ਕੀਤੀ ਹੈ। ਦੱਸ ਦਈਏ ਕਿ ਜਲਾਲਾਬਾਦ ਨਗਰ ਨਿਗਮ ਚੋਣਾਂ ਲਈ ਮੰਗਲਵਾਰ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਆਏ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਦੇ ਉਮੀਦਵਾਰ ਆਪਸ ਵਿੱਚ ਭਿੜ ਗਏ ਸੀ। ਇਸ ਦੌਰਾਨ ਪੱਥਰਬਾਜ਼ੀ ਦੇ ਨਾਲ-ਨਾਲ ਗੋਲੀਆਂ ਵੀ ਚੱਲੀਆਂ ਸੀ। ਘਟਨਾ ਵਿੱਚ ਦੋ ਅਕਾਲੀ ਵਰਕਰ ਜ਼ਖਮੀ ਹੋਏ ਸੀ। ਇਸ ਮਗਰੋਂ ਸੁਖਬੀਰ ਬਾਦਲ ਨੇ ਦੋਸ਼ ਲਾਇਆ ਸੀ ਕਿ ਆਵਲਾ ਨੇ ਯੂਪੀ ਤੋਂ ਬਦਮਾਸ਼ ਬੁਲਾਏ ਸੀ। ਅਕਾਲੀ ਦਲ ਨੇ ਇਸ ਨੂੰ ਗੁੰਡਾਰਾਜ ਕਰਾਰ ਦਿੱਤਾ ਸੀ। ਉਧਰ, ਕਾਂਗਰਸੀ ਵਿਧਾਇਕ ਆਵਲਾ ਦਾ ਦੋਸ਼ ਹੈ ਕਿ ਸੁਖਬੀਰ ਆਪਣੇ ਨਾਲ ਗੁੰਡੇ ਲੈ ਕੇ ਆਏ ਸੀ ਤੇ ਮਾਹੌਲ ਖਰਾਬ ਕੀਤਾ ਹੈ। ਇਹ ਵੀ ਪੜ੍ਹੋਕਿਸਾਨ ਦੇ ਧਰਨੇ ਵਾਲਿਆਂ ਥਾਂਵਾਂ 'ਤੇ ਇੰਟਰਨੈੱਟ 'ਤੇ ਪਾਬੰਦੀ ਦਾ ਨੋਟਿਸ, 140 ਵਕੀਲਾਂ ਨੇ ਸੀਜੇਆਈ ਨੂੰ ਭੇਜੀ ਪਟੀਸ਼ਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਜਗਤਾਰ ਹਵਾਰਾ ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਮਾਨ, ਕਿਹਾ- ਪੰਜਾਬ 'ਚ ਲਾਅ ਐਂਡ ਆਰਡਰ...
ਜਗਤਾਰ ਹਵਾਰਾ ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਮਾਨ, ਕਿਹਾ- ਪੰਜਾਬ 'ਚ ਲਾਅ ਐਂਡ ਆਰਡਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਹਲਚਲ, 3 ਸੀਨੀਅਰ ਸੇਵਾਮੁਕਤ IAS ਅਧਿਕਾਰੀਆਂ 'ਤੇ 1200 ਕਰੋੜ ਰੁਪਏ ਦੇ ਘੁਟਾਲੇ ਨੂੰ ਲੈ ਅਦਾਲਤ ਨੇ ਸੁਣਾਇਆ ਫੈਸਲਾ, ਜਾਣੋ ਵੱਡਾ ਅਪਡੇਟ...
ਪੰਜਾਬ ਪੁਲਿਸ ਵਿਭਾਗ 'ਚ ਹਲਚਲ, 3 ਸੀਨੀਅਰ ਸੇਵਾਮੁਕਤ IAS ਅਧਿਕਾਰੀਆਂ 'ਤੇ 1200 ਕਰੋੜ ਰੁਪਏ ਦੇ ਘੁਟਾਲੇ ਨੂੰ ਲੈ ਅਦਾਲਤ ਨੇ ਸੁਣਾਇਆ ਫੈਸਲਾ, ਜਾਣੋ ਵੱਡਾ ਅਪਡੇਟ...
Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Embed widget