ਚੰਡੀਗੜ੍ਹ : ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਹੋਇਆ ਹੈ। ਜ਼ਿਕਰਯੋਗ ਹੈ ਕਿ 11 IAS ਸਣੇ 24 PCS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ।