Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਰਾਤੋਂ ਰਾਤ 6 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਲਿਸਟ...
Punjab News: ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਵਿੱਚ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਦੱਸ ਦੇਈਏ ਕਿ ਪੰਜਾਬ ਦੇ 6 IAS ਅਫ਼ਸਰਾਂ ਦੇ ਅਚਾਨਕ ਰਾਤੋਂ-ਰਾਤ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਅਫਸਰਾਂ ਦਾ ਤਬਾਦਲਾ...

Punjab News: ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਵਿੱਚ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਦੱਸ ਦੇਈਏ ਕਿ ਪੰਜਾਬ ਦੇ 6 IAS ਅਫ਼ਸਰਾਂ ਦੇ ਅਚਾਨਕ ਰਾਤੋਂ-ਰਾਤ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਅਫਸਰਾਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ ਵਿੱਚ IAS ਮਨਵੇਸ਼ ਸਿੰਘ ਸਿੱਧੂ, IAS ਗਿਰੀਸ਼ ਦਿਆਲਨ, IAS ਸੰਯਮ ਅਗਰਵਾਲ, IAS ਵਿਸ਼ੇਸ਼ ਸਾਰੰਗਲ, IAS ਸਾਕਸ਼ੀ ਸਾਹਨੀ ਅਤੇ IAS ਪ੍ਰੀਤੀ ਯਾਦਵ ਦੇ ਨਾਂ ਸ਼ਾਮਲ ਹਨ। ਇੱਥੇ ਦੇਖੋ ਪੂਰੀ ਲਿਸਟ....


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Before You Go
ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਟ੍ਰੈਂਡਿੰਗ ਟੌਪਿਕ






















