ਚੰਡੀਗੜ੍ਹ: ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸਾਸ਼ਨਕ ਫੇਰ-ਬਦਲ ਕੀਤਾ ਹੈ। ਪੰਜਾਬ ਸਰਕਾਰ ਨੇ 43 ਆਈਏਐਸ ਅਫਸਰਾਂ ਸਣੇ 81 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।