ਪੜਚੋਲ ਕਰੋ

ਸ਼੍ਰੋਮਣੀ ਅਕਾਲੀ ਦਲ ਨੇ ਬਦਲਿਆ ਸੰਵਿਧਾਨ

ਸੁਖਬੀਰ ਬਾਦਲ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਅਗਲੇ ਪੰਜ ਸਾਲਾਂ ਲਈ ਪ੍ਰਧਾਨ ਬਣ ਗਏ ਹਨ, ਉੱਥੇ ਹੀ ਪਾਰਟੀ ਨੇ ਸੰਵਿਧਾਨ ਵਿੱਚ ਵੀ ਸੋਧਾਂ ਕੀਤੀਆਂ ਹਨ। ਪਾਰਟੀ ਦੇ 99ਵੇਂ ਸਥਾਪਨਾ ਦਿਵਸ ਮੌਕੇ 14 ਦਸੰਬਰ ਨੂੰ ਇਹ ਫੈਸਲਿਆਂ 'ਤੇ ਮੋਹਰ ਲੱਗੀ। ਮੰਨਿਆ ਜਾ ਰਿਹਾ ਹੈ ਕਿ ਵੱਧ ਤੋਂ ਵੱਧ ਅਹੁਦੇ ਵੰਡ ਕੇ ਸਭਨਾ ਨੂੰ ਖੁਸ਼ ਕਰਨ ਲਈ ਹੀ ਪਾਰਟੀ ਸੰਵਿਧਾਨ ਵਿੱਚ ਸੋਧਾਂ ਕੀਤੀਆਂ ਗਈਆਂ ਹਨ।

ਚੰਡੀਗੜ੍ਹ: ਸੁਖਬੀਰ ਬਾਦਲ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਅਗਲੇ ਪੰਜ ਸਾਲਾਂ ਲਈ ਪ੍ਰਧਾਨ ਬਣ ਗਏ ਹਨ, ਉੱਥੇ ਹੀ ਪਾਰਟੀ ਨੇ ਸੰਵਿਧਾਨ ਵਿੱਚ ਵੀ ਸੋਧਾਂ ਕੀਤੀਆਂ ਹਨ। ਪਾਰਟੀ ਦੇ 99ਵੇਂ ਸਥਾਪਨਾ ਦਿਵਸ ਮੌਕੇ 14 ਦਸੰਬਰ ਨੂੰ ਇਹ ਫੈਸਲਿਆਂ 'ਤੇ ਮੋਹਰ ਲੱਗੀ। ਮੰਨਿਆ ਜਾ ਰਿਹਾ ਹੈ ਕਿ ਵੱਧ ਤੋਂ ਵੱਧ ਅਹੁਦੇ ਵੰਡ ਕੇ ਸਭਨਾ ਨੂੰ ਖੁਸ਼ ਕਰਨ ਲਈ ਹੀ ਪਾਰਟੀ ਸੰਵਿਧਾਨ ਵਿੱਚ ਸੋਧਾਂ ਕੀਤੀਆਂ ਗਈਆਂ ਹਨ। ਸੰਵਿਧਾਨ ’ਚ ਕੀਤੀ ਸੋਧ ਮੁਤਾਬਕ ਹੁਣ ਪਾਰਟੀ ਦੇ ਅਹੁਦੇਦਾਰਾਂ ਦੀ ਗਿਣਤੀ ਵਧਾ ਕੇ 74 ਕਰਨ ਦਾ ਫ਼ੈਸਲਾ ਕੀਤਾ ਗਿਆ, ਜਿਸ ਤਹਿਤ ਸਰਪ੍ਰਸਤ ਤੇ ਪ੍ਰਧਾਨ ਤੋਂ ਬਾਅਦ 8 ਸੀਨੀਅਰ ਮੀਤ ਪ੍ਰਧਾਨ, 12 ਜੂਨੀਅਰ ਮੀਤ ਪ੍ਰਧਾਨ, ਸਕੱਤਰ ਜਨਰਲ 1 ਤੇ 8 ਸਕੱਤਰ ਸਮੇਤ ਕੁਲ 74 ਅਹੁਦੇਦਾਰ ਹੋਣਗੇ। ਵਰਕਿੰਗ ਕਮੇਟੀ ਮੈਂਬਰਾਂ ਦੀ ਗਿਣਤੀ 101 ਹੋਵੇਗੀ। ਇਸ ਤੋਂ ਇਲਾਵਾ ਸਰਕਲ ਇਕਾਈ ਦੀ ਥਾਂ ਹੁਣ ਪਿੰਡਾਂ ਵਿੱਚ 25 ਹਜ਼ਾਰ ਵੋਟਾਂ ਤੱਕ ਨੂੰ ਇੱਕ ਇਕਾਈ ਬਣਾਇਆ ਜਾਵੇਗਾ। 50 ਹਜ਼ਾਰ ਵੋਟਾਂ ਵਾਲੇ ਕਸਬਿਆਂ ਵਿੱਚ ਸ਼ਹਿਰੀ ਪ੍ਰਧਾਨ ਨਿਯੁਕਤ ਹੋਵੇਗਾ। ਇਸੇ ਤਰ੍ਹਾਂ 50 ਹਜ਼ਾਰ ਵੋਟਾਂ ਵਾਲੇ ਸ਼ਹਿਰਾਂ ’ਚ ਚਾਰ ਵਾਰਡਾਂ ਨੂੰ ਇਕੱਠਾ ਕਰ ਕੇ ਪ੍ਰਧਾਨ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਬਾਹਰਲੇ ਸੂਬਿਆਂ ਜਿਥੇ ਸਿੱਖਾਂ ਦੀ ਗਿਣਤੀ ਘੱਟ ਹੈ, ਉਥੇ ਸਪੈਸ਼ਲ ਇਨਵਾਈਟੀ ਬਣਾਏ ਜਾਣਗੇ। ਅਜਿਹੇ 25 ਸਪੈਸ਼ਲ ਇਨਵਾਈਟੀ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ।

ਟਾਪ ਹੈਡਲਾਈਨ

Mohanjit Singh Shero ਦੀ ਵਿਗੜੀ ਤਬੀਅਤ !  ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚ ਕੀਤਾ ਰੈਫਰ
Mohanjit Singh Shero ਦੀ ਵਿਗੜੀ ਤਬੀਅਤ !  ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚ ਕੀਤਾ ਰੈਫਰ
Barnala ਦੇ ਪਿੰਡ ਕਾਲੇਕੇ 'ਚ ਵਾਪਰਿਆ ਦਰਦਨਾਕ ਹਾਦਸਾ , 30 ਸਾਲਾ ਨੌਜਵਾਨ ਦੀ ਟੋਬੇ 'ਚ ਡੁੱਬਣ ਨਾਲ ਮੌਤ
Barnala ਦੇ ਪਿੰਡ ਕਾਲੇਕੇ 'ਚ ਵਾਪਰਿਆ ਦਰਦਨਾਕ ਹਾਦਸਾ , 30 ਸਾਲਾ ਨੌਜਵਾਨ ਦੀ ਟੋਬੇ 'ਚ ਡੁੱਬਣ ਨਾਲ ਮੌਤ
School Holiday : 3 ਦਿਨ ਲਗਾਤਾਰ ਰਹਿਣਗੇ ਸਰਕਾਰੀ ਦਫ਼ਤਰ-ਵਿਦਿਅਕ ਅਦਾਰੇ ? ਜਾਣੋ ਵਜ੍ਹਾ
School Holiday : 3 ਦਿਨ ਲਗਾਤਾਰ ਰਹਿਣਗੇ ਸਰਕਾਰੀ ਦਫ਼ਤਰ-ਵਿਦਿਅਕ ਅਦਾਰੇ ? ਜਾਣੋ ਵਜ੍ਹਾ
Farmers protest : ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨ ਅੰਦੋਲਨ 'ਚ ਪਹੁੰਚੇ ਰਾਕੇਸ਼ ਟਿਕੈਤ, ਬੋਲੇ- ਪੰਜਾਬ ਸਰਕਾਰ ਕਿਸਾਨਾਂ ਨਾਲ ਕਰੇ ਗੱਲਬਾਤ, ਅੱਜ ਹੋਵੇਗਾ ਅਗਲੀ ਰਣਨੀਤੀ ’ਤੇ ਫੈਸਲਾ
Farmers protest : ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨ ਅੰਦੋਲਨ 'ਚ ਪਹੁੰਚੇ ਰਾਕੇਸ਼ ਟਿਕੈਤ, ਬੋਲੇ- ਪੰਜਾਬ ਸਰਕਾਰ ਕਿਸਾਨਾਂ ਨਾਲ ਕਰੇ ਗੱਲਬਾਤ, ਅੱਜ ਹੋਵੇਗਾ ਅਗਲੀ ਰਣਨੀਤੀ ’ਤੇ ਫੈਸਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Bank Holidays 2026 : 7 ਤੋਂ 13 ਸਤੰਬਰ ਤੱਕ ਕਦੋਂ ਅਤੇ ਕਿੱਥੇ ਬੰਦ ਰਹਿਣਗੇ ਬੈਂਕ? ਇਹ ਰਹੀ ਛੁੱਟੀਆਂ ਦੀ ਪੂਰੀ ਲਿਸਟ
Bank Holidays 2026 : 7 ਤੋਂ 13 ਸਤੰਬਰ ਤੱਕ ਕਦੋਂ ਅਤੇ ਕਿੱਥੇ ਬੰਦ ਰਹਿਣਗੇ ਬੈਂਕ? ਇਹ ਰਹੀ ਛੁੱਟੀਆਂ ਦੀ ਪੂਰੀ ਲਿਸਟ
Barnala ਦੇ ਪਿੰਡ ਕਾਲੇਕੇ 'ਚ ਵਾਪਰਿਆ ਦਰਦਨਾਕ ਹਾਦਸਾ , 30 ਸਾਲਾ ਨੌਜਵਾਨ ਦੀ ਟੋਬੇ 'ਚ ਡੁੱਬਣ ਨਾਲ ਮੌਤ
Barnala ਦੇ ਪਿੰਡ ਕਾਲੇਕੇ 'ਚ ਵਾਪਰਿਆ ਦਰਦਨਾਕ ਹਾਦਸਾ , 30 ਸਾਲਾ ਨੌਜਵਾਨ ਦੀ ਟੋਬੇ 'ਚ ਡੁੱਬਣ ਨਾਲ ਮੌਤ
Health News : ਪੌੜੀਆਂ ਚੜ੍ਹਦੇ ਹੀ ਫੁੱਲਣ ਲੱਗਦੀ ਹੈ ਸਾਹ, ਫਿਟਨੈੱਸ ਦੀ ਕਮੀ ਜਾਂ ਕੋਈ ਹੋਰ ਕਾਰਨ?
Health News : ਪੌੜੀਆਂ ਚੜ੍ਹਦੇ ਹੀ ਫੁੱਲਣ ਲੱਗਦੀ ਹੈ ਸਾਹ, ਫਿਟਨੈੱਸ ਦੀ ਕਮੀ ਜਾਂ ਕੋਈ ਹੋਰ ਕਾਰਨ?
Smartphone ਦੀ ਵਾਰੰਟੀ ਖਤਮ ਹੋ ਗਈ ਜਾਂ ਅਜੇ ਬਾਕੀ ਹੈ? IMEI ਨੰਬਰ ਨਾਲ ਮਿੰਟਾਂ 'ਚ ਚੈੱਕ ਕਰੋ ਸਟੇਟਸ
Smartphone ਦੀ ਵਾਰੰਟੀ ਖਤਮ ਹੋ ਗਈ ਜਾਂ ਅਜੇ ਬਾਕੀ ਹੈ? IMEI ਨੰਬਰ ਨਾਲ ਮਿੰਟਾਂ 'ਚ ਚੈੱਕ ਕਰੋ ਸਟੇਟਸ
Judges Retirement: ਜੱਜਾਂ ਲਈ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਸੇਵਾਮੁਕਤੀ ਦੀ ਉਮਰ 'ਚ ਕੀਤਾ ਵਾਧਾ; 60 ਤੋਂ ਵਧਾ ਕੇ...
ਜੱਜਾਂ ਲਈ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਸੇਵਾਮੁਕਤੀ ਦੀ ਉਮਰ 'ਚ ਕੀਤਾ ਵਾਧਾ; 60 ਤੋਂ ਵਧਾ ਕੇ...
Delhi Building Collapse : ਦਿੱਲੀ 'ਚ ਡਿੱਗੀ 5 ਮੰਜ਼ਿਲਾ ਬਿਲਡਿੰਗ , 2 ਦੀ ਮੌਤ , ਬੇਸਮੈਂਟ ਵਿੱਚ ਖੁਦਾਈ ਚੱਲਣ ਦਾ ਦਾਅਵਾ 
Delhi Building Collapse : ਦਿੱਲੀ 'ਚ ਡਿੱਗੀ 5 ਮੰਜ਼ਿਲਾ ਬਿਲਡਿੰਗ , 2 ਦੀ ਮੌਤ , ਬੇਸਮੈਂਟ ਵਿੱਚ ਖੁਦਾਈ ਚੱਲਣ ਦਾ ਦਾਅਵਾ 
Punjab Power Crisis : ਕੋਲੇ ਦੀ ਕਮੀ ਕਾਰਨ ਬਿਜਲੀ ਸੰਕਟ , '4 ਦਿਨਾਂ 'ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ'
Punjab Power Crisis : ਕੋਲੇ ਦੀ ਕਮੀ ਕਾਰਨ ਬਿਜਲੀ ਸੰਕਟ , '4 ਦਿਨਾਂ 'ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ'
Embed widget