ਪੜਚੋਲ ਕਰੋ

ਭਾਜਪਾ ਨੂੰ ਵੱਡਾ ਝਟਕਾ, ਸੂਬਾ ਕਾਰਜਕਾਰਣੀ ਦੇ ਮੈਂਬਰ ਸੈਂਕੜੇ ਸਾਥੀਆਂ ਸਮੇਤ ਬਹੁਜਨ ਸਮਾਜ ਪਾਰਟੀ ‘ਚ ਹੋਏ ਸ਼ਾਮਲ

ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੀ ਅਗਵਾਈ ਹੇਠ ਪੰਜਾਬ ਭਾਜਪਾ ਦੇ ਕਾਰਜਕਾਰਣੀ ਮੈਂਬਰ ਸੁਸ਼ੀਲ ਸ਼ਰਮਾ ਪਿੰਕੀ ਨੇ ਭਾਜਪਾ ਨੂੰ ਅਲਵਿਦਾ ਕਹਿ ਕੇ ਬਹੁਜਨ ਸਮਾਜ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। 

ਮੁਕੇਰੀਆਂ: ਭਾਰਤੀ ਜਨਤਾ ਪਾਰਟੀ ਨੂੰ ਬਹੁਜਨ ਸਮਾਜ ਪਾਰਟੀ ਵੱਲੋਂ ਵੱਡਾ ਝਟਕਾ ਦਿੱਤਾ ਗਿਆ ਹੈ। ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੀ ਅਗਵਾਈ ਹੇਠ ਪੰਜਾਬ ਭਾਜਪਾ ਦੇ ਕਾਰਜਕਾਰਣੀ ਮੈਂਬਰ ਸੁਸ਼ੀਲ ਸ਼ਰਮਾ ਪਿੰਕੀ ਨੇ ਭਾਜਪਾ ਨੂੰ ਅਲਵਿਦਾ ਕਹਿ ਕੇ ਬਹੁਜਨ ਸਮਾਜ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। 

ਸੁਸ਼ੀਲ ਸ਼ਰਮਾ ਪਿੰਕੀ ਦਾ ਬਸਪਾ ਵਿੱਚ ਸ਼ਾਮਲ ਹੋਣ ਤੇ ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਸਵਾਗਤ ਕਰਦਿਆਂ ਕਿਹਾ ਕਿ ਬਸਪਾ ਵਿੱਚ ਸਾਰੇ ਹੀ ਧਰਮਾਂ ਦਾ ਸਤਿਕਾਰ ਹੈ ਅਤੇ ਬਸਪਾ ਦੀ ‘ਸਰਵਜਨ ਹਿਤਾਇ, ਸਰਵਜਨ ਸੁਖਾਇ’ ਦੀ ਨੀਤੀ ਦਾ ਹੀ ਅਸਰ ਹੈ ਕਿ ਪੰਜਾਬ ਦੇ ਹਰ ਵਰਗ ਦੇ ਲੋਕ ਬਹੁਜਨ ਸਮਾਜ ਪਾਰਟੀ ਦੇ ਨਾਲ ਜੁੜ ਰਹੇ ਹਨ ਅਤੇ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਵਾਲੀ ਅਕਾਲੀ-ਬਸਪਾ ਦੀ ਸਰਕਾਰ ਦਾ ਮੁੱਢ ਬੰਨ ਰਹੇ ਹਨ।

ਇਸ ਮੌਕੇ ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ, "ਭਾਜਪਾ ਵਾਲੇ ਕਿਸੇ ਵੀ ਐਰੇ ਗੈਰੇ ਨੂੰ ਫੜ੍ਹਕੇ ਬਸਪਾ ਦਾ ਵਰਕਰ ਕਹਿ ਕੇ ਫੋਕੀ ਬੱਲੇ ਬੱਲੇ ਕਰਵਾਉਣ ਵਿੱਚ ਆਪਣੀ ਸ਼ਾਨ ਸਮਝ ਰਹੇ ਹਨ।"

ਗੜ੍ਹੀ ਨੇ ਕਿਹਾ ਕਿ, "ਸੁਸ਼ੀਲ ਸ਼ਰਮਾ ਪਿੰਕੀ ਦੀ ਬਸਪਾ ਵਿੱਚ ਸ਼ਮੂਲੀਅਤ ਉਨ੍ਹਾਂ ਭਾਜਪਾ ਆਗੂਆਂ ਨੂੰ ਬਸਪਾ ਦਾ ਇਹ ਜਵਾਬ ਹੈ ਜਿਹੜੇ ਭਾਜਪਾ ਆਗੂ ਬਸਪਾ ਵਿੱਚ ਸੰਨਮਾਰੀ ਲਈ ਤਰਲੋਮੱਝੀ ਹੁੰਦੇ ਫਿਰ ਰਹੇ ਹਨ।" ਉਨ੍ਹਾਂ ਕਿਹਾ ਕਿ ਭਾਜਪਾ ਦੇ ਕੁੱਝ ਹੋਰ ਵੱਡੇ ਆਗੂ ਉਨ੍ਹਾਂ ਦੇ ਸੰਪਰਕ ਵਿੱਚ ਹਨ ਜਿਨ੍ਹਾਂ ਨੂੰ ਬਸਪਾ ਦੀ ਕਸੌਟੀ ਤੇ ਪਰਖਿਆ ਜਾ ਰਿਹਾ ਹੈ ਅਤੇ ਖਰ੍ਹੇ ਉਤਰਣ ਵਾਲੇ ਉਹ ਆਗੂ ਜੇਕਰ ਬਸਪਾ ਵਿੱਚ ਸ਼ਾਮਲ ਕੀਤੇ ਜਾਂਦੇ ਹਨ ਤਾਂ ਪੰਜਾਬ ਵਿੱਚ ਭਾਜਪਾ ਦਾ ਜੋ ਥੋੜਾ ਬਹੁਤ ਆਧਾਰ ਬਚਿਆ ਹੈ, ਉਹ ਵੀ ਜਾਂਦਾ ਲੱਗੇਗਾ।

ਜ਼ਿਕਰਯੋਗ ਹੈ ਕਿ ਸੁਸ਼ੀਲ ਸ਼ਰਮਾ ਪਿੰਕੀ ਤਲਵਾੜਾ ਦੇ ਸਰਪੰਚ ਰਹੇ ਹਨ ਅਤੇ ਫਿਰ ਤਲਵਾੜਾ ਬਲਾਕ ਸੰਮਤੀ ਦੇ ਮੈਂਬਰ ਬਣੇ, ਉਸ ਤੋਂ ਬਾਅਦ ਤਲਵਾੜਾ ਕੋ-ਆਪ੍ਰੇਟਿਵ ਐਂਡ ਐਗ੍ਰੀਕਲਚਰ ਸੁਸਾਇਟੀ ਦੇ ਪ੍ਰਧਾਨ ਰਹੇ ਅਤੇ ਫਿਰ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਬਣੇ। ਸਾਲ 2013 ਤੋਂ 2017 ਤੱਕ ਭਾਜਪਾ ਦੇ ਪੰਚਾਇਤੀ ਰਾਜ ਸੈਲ ਦੇ ਕਨਵੀਨਰ ਰਹੇ ਅਤੇ ਫਿਰ ਰਾਸ਼ਟਰੀ ਪੱਧਰ ਤੇ ਸੈਂਟ੍ਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ ਦੇ ਮੈਂਬਰ ਰਹੇ ਜਦਕਿ ਸਾਲ 2020 ਤੋਂ ਹੁਣ ਤੱਕ ਉਹ ਭਾਜਪਾ ਪੰਜਾਬ ਕਾਰਜਾਕਰਣੀ ਦੇ ਮੈਂਬਰ ਅਤੇ ਹਲਕਾ ਰੋਪੜ ਦੇ ਇੰਚਾਰਜ ਚੱਲੇ ਆ ਰਹੇ ਹਨ।

ਸੁਸ਼ੀਲ ਸ਼ਰਮਾ ਪਿੰਕੀ ਨੇ ਇਸ ਮੌਕੇ ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦਾ ਸਵਾਗਤ ਕਰਦਿਆਂ ਉਨ੍ਹਾਂ ਦਾ ਧੰਨਵਾਦ ਵੀ ਕੀਤਾ ਅਤੇ ਕਿਹਾ ਕਿ ਬਸਪਾ ਦੀਆਂ ਨੀਤੀਆਂ ਤੋਂ ਖਾਸੇ ਖੁਸ਼ ਹਨ ਕਿਉਂਕਿ ਬਸਪਾ ਵਿੱਚ ਹਰੇਕ ਵਰਗ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਉਹ ਬਸਪਾ ਵਿੱਚ ਰਹਿੰਦੇ ਹੋਏ ਪੂਰੀ ਤੰਨਦੇਹੀ ਨਾਲ ਸਰਬ ਸਮਾਜ ਦੀ ਸੇਵਾ ਕਰਨਗੇ ਤਾਂ ਜੋ ਆਉਣ ਵਾਲੇ ਦਿਨਾਂ ਵਿੱਚ ਬਸਪਾ ਨੂੰ ਹੋਰ ਮਜ਼ਬੂਤ ਕਰਕੇ ਪੰਜਾਬ ਵਿੱਚ ਅਕਾਲੀ-ਬਸਪਾ ਦੀ ਸਰਕਾਰ ਬਣਾਈ ਜਾ ਸਕੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਹਾਈਕੋਰਟ ਵੱਲੋਂ ਸਖਤ ਐਕਸ਼ਨ! ਜਲੰਧਰ ਦੇ ਪੁਲਿਸ ਕਮਿਸ਼ਨਰ 'ਤੇ ਲਗਾਇਆ 1 ਲੱਖ ਰੁਪਏ ਦਾ ਜੁਰਮਾਨਾ

Farmer Protest: ਕੌਮੀ ਖੇਤੀ ਮੰਡੀ ਨੀਤੀ ਦੇ ਵਿਰੋਧ 'ਚ ਆਇਆ SKM, ਕਿਹਾ-ਰੱਦ ਕੀਤੇ 'ਕਾਲੇ ਕਾਨੂੰਨਾਂ' ਨੂੰ ਪਿਛਲੇ ਦਰਵਾਜੇ ਰਾਹੀਂ ਲਿਆ ਰਹੀ ਕੇਂਦਰ, ਨਹੀਂ ਕਰਾਂਗੇ ਬਰਦਾਸ਼ਤ

Farmers Protest: ਡੱਲੇਵਾਲ ਦੀ ਹਾਲਤ ਵਿਗੜੀ, ਅਚਾਨਕ ਬੇਹੋਸ਼! ਸੁਪਰੀਮ ਕੋਰਟ ਦਾ ਸਖਤ ਐਕਸ਼ਨ

Punjab News: ਮੈਂ ਕੋਈ ਪਹਿਲਾ ਜਥੇਦਾਰ ਨਹੀਂ ਜੋ ਜ਼ਲੀਲ ਕਰਕੇ ਬਾਹਰ ਕੱਢਿਆ ਗਿਆ ਹੋਵਾਂ, SGPC ਦੇ ਐਕਸ਼ਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ

ABP Premium

ਵੀਡੀਓਜ਼

Bikram Majithia |ਭਗਵੰਤ ਮਾਨ ਕਹਿੰਦਾ ਤਕੜੀ ਨੂੰ ਵੋਟ ਪਾਓ - ਬਿਕਰਮ ਮਜੀਠੀਆ |Abp SanjhaFarmers Protest | ਪੰਜਾਬ ਦੇ ਖੇਤੀਬਾੜੀ ਮੰਤਰੀ ਨਾਲ ਕਿਸਾਨਾਂ ਦੀ ਮੀਟਿੰਗ ਹੋਣਗੇ ਕਿਸਾਨਾਂ ਦੇ ਮਸਲੇ ਹੱਲ?Farmers Protest |Harsimrat Kaur Badal | ਕਿਸਾਨਾਂ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ ਵੱਡਾ ਬਿਆਨ! |Abp SanjhaAAP | Farmers Protest | ਆਪ ਦੇ ਸੰਸਦ ਨੇ ਡੱਲੇਵਾਲ ਨੂੰ ਲੈ ਕੇ ਕਹਿ ਦਿੱਤੀ ਵੱਡੀ ਗੱਲ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈਕੋਰਟ ਵੱਲੋਂ ਸਖਤ ਐਕਸ਼ਨ! ਜਲੰਧਰ ਦੇ ਪੁਲਿਸ ਕਮਿਸ਼ਨਰ 'ਤੇ ਲਗਾਇਆ 1 ਲੱਖ ਰੁਪਏ ਦਾ ਜੁਰਮਾਨਾ
Punjab News: ਹਾਈਕੋਰਟ ਵੱਲੋਂ ਸਖਤ ਐਕਸ਼ਨ! ਜਲੰਧਰ ਦੇ ਪੁਲਿਸ ਕਮਿਸ਼ਨਰ 'ਤੇ ਲਗਾਇਆ 1 ਲੱਖ ਰੁਪਏ ਦਾ ਜੁਰਮਾਨਾ
Farmer Protest: ਕੌਮੀ ਖੇਤੀ ਮੰਡੀ ਨੀਤੀ ਦੇ ਵਿਰੋਧ 'ਚ ਆਇਆ SKM, ਕਿਹਾ-ਰੱਦ ਕੀਤੇ 'ਕਾਲੇ ਕਾਨੂੰਨਾਂ' ਨੂੰ ਪਿਛਲੇ ਦਰਵਾਜੇ ਰਾਹੀਂ ਲਿਆ ਰਹੀ ਕੇਂਦਰ, ਨਹੀਂ ਕਰਾਂਗੇ ਬਰਦਾਸ਼ਤ
Farmer Protest: ਕੌਮੀ ਖੇਤੀ ਮੰਡੀ ਨੀਤੀ ਦੇ ਵਿਰੋਧ 'ਚ ਆਇਆ SKM, ਕਿਹਾ-ਰੱਦ ਕੀਤੇ 'ਕਾਲੇ ਕਾਨੂੰਨਾਂ' ਨੂੰ ਪਿਛਲੇ ਦਰਵਾਜੇ ਰਾਹੀਂ ਲਿਆ ਰਹੀ ਕੇਂਦਰ, ਨਹੀਂ ਕਰਾਂਗੇ ਬਰਦਾਸ਼ਤ
Farmers Protest: ਡੱਲੇਵਾਲ ਦੀ ਹਾਲਤ ਵਿਗੜੀ, ਅਚਾਨਕ ਬੇਹੋਸ਼! ਸੁਪਰੀਮ ਕੋਰਟ ਦਾ ਸਖਤ ਐਕਸ਼ਨ
Farmers Protest: ਡੱਲੇਵਾਲ ਦੀ ਹਾਲਤ ਵਿਗੜੀ, ਅਚਾਨਕ ਬੇਹੋਸ਼! ਸੁਪਰੀਮ ਕੋਰਟ ਦਾ ਸਖਤ ਐਕਸ਼ਨ
Punjab News: ਮੈਂ ਕੋਈ ਪਹਿਲਾ ਜਥੇਦਾਰ ਨਹੀਂ ਜੋ ਜ਼ਲੀਲ ਕਰਕੇ ਬਾਹਰ ਕੱਢਿਆ ਗਿਆ ਹੋਵਾਂ, SGPC ਦੇ ਐਕਸ਼ਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ
Punjab News: ਮੈਂ ਕੋਈ ਪਹਿਲਾ ਜਥੇਦਾਰ ਨਹੀਂ ਜੋ ਜ਼ਲੀਲ ਕਰਕੇ ਬਾਹਰ ਕੱਢਿਆ ਗਿਆ ਹੋਵਾਂ, SGPC ਦੇ ਐਕਸ਼ਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ
Punjab Blast Update: ਥਾਣਿਆਂ 'ਤੇ ਹੋ ਰਹੇ ਧਮਾਕਿਆਂ 'ਤੇ ਮਜੀਠੀਆ ਨੇ ਘੇਰੀ ਸਰਕਾਰ ਤੇ ਪੁਲਿਸ-ਕਿਹਾ, ਕਿਤੇ CM House ਵਿੱਚ ਨਾ ਪਾਟ ਜਾਵੇ ਕੋਈ ਟਾਇਰ

Accident in Punjab: ਦਰਦਨਾਕ ਭਾਣਾ! ਸੜਕ ਕਿਨਾਰੇ ਖੜ੍ਹੀ ਟਰਾਲੀ ਨਾਲ ਟਕਰਾ ਕੇ ਥਾਰ ਤਬਾਹ, ਵਿਆਹ ਤੋਂ 5 ਦਿਨ ਬਾਅਦ ਹੀ ਨੌਜਵਾਨ ਵਕੀਲ ਦੀ ਮੌ*ਤ

Punjab News: ਗਿਆਨੀ ਹਰਪ੍ਰੀਤ ਸਿੰਘ ਤੋਂ SGPC ਨੇ ਵਾਪਸ ਲਿਆ ਚਾਰਜ, ਹੁਣ ਬਦਲਿਆ ਜਾ ਸਕਦਾ ਅਕਾਲੀ ਦਲ ਲਈ ਲਿਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਫ਼ੈਸਲਾ ?

Farmer Protest: VC ਰਾਹੀਂ SC 'ਚ ਪੇਸ਼ ਹੋਏ ਜਗਜੀਤ ਡੱਲੇਵਾਲ, ਕਿਹਾ-1 ਹਫਤੇ ਲਈ ਹਸਪਤਾਲ ਹੋ ਜਾਓ ਦਾਖ਼ਲ, ਮੰਗੀ ਮੈਡੀਕਲ ਰਿਪੋਰਟ

Embed widget