ਪੜਚੋਲ ਕਰੋ

ਬਾਸਮਤੀ ਚੌਲਾਂ ਦੀ ਗੁਣਵੱਤਾ 'ਚ ਸੁਧਾਰ ਲਈ ਮਾਨ ਸਰਕਾਰ ਦਾ ਵੱਡਾ ਫੈਸਲਾ; ਇਨ੍ਹਾਂ 10 ਕੀਟਨਾਸ਼ਕਾਂ ਦੀ ਵਰਤੋਂ 'ਤੇ ਲਾਈ ਪਾਬੰਦੀ 

ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਲੁਧਿਆਣਾ ਨੇ ਬਾਸਮਤੀ ਚੌਲਾਂ ਦੇ ਕੀੜਿਆਂ ਨੂੰ ਕੰਟਰੋਲ ਕਰਨ ਲਈ ਘੱਟ ਰਹਿੰਦ-ਖੂੰਹਦ ਵਾਲੇ ਖੇਤੀ ਰਸਾਇਣਾਂ ਦੀ ਸਿਫ਼ਾਰਸ਼ ਕੀਤੀ ਹੈ।

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਾਸਮਤੀ ਚੌਲਾਂ ਦੀ ਬਰਾਮਦ ਵਿਚ ਰੁਕਾਵਟ ਪਾਉਣ ਵਾਲੇ ਕੁਝ ਕੀਟਨਾਸ਼ਕਾਂ ਦੀ ਵਿਕਰੀ, ਭੰਡਾਰਨ, ਵੰਡ ਅਤੇ ਵਰਤੋਂ  ਉੱਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ।

ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਜਿਨ੍ਹਾਂ ਨੇ ਪਹਿਲਾਂ ਹੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਨਕਲੀ ਅਤੇ ਘਟੀਆ ਦਰਜੇ ਦੇ ਕੀਟਨਾਸ਼ਕਾਂ ਦੀ ਵਿਕਰੀ 'ਤੇ ਨਜ਼ਰ ਰੱਖਣ ਅਤੇ ਅਜਿਹੀਆਂ ਕਾਰਵਾਈਆਂ ਵਿਰੁੱਧ ਲੋੜੀਂਦੀ ਕਾਰਵਾਈ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਸਨ, ਨੇ ਕਿਹਾ ਹੈ ਕਿ ਹੁਣ ਇਹ ਨਿਰਦੇਸ਼ ਬਾਸਮਤੀ ਚੌਲਾਂ ਦੀ ਗੁਣਵੱਤਾ ਵਿੱਚ ਸੁਧਾਰ ਲਈ ਕਿਸਾਨਾਂ ਦੇ ਪੱਖ ਵਿੱਚ ਜਾਰੀ ਕੀਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਫੈਸਲਾ ਇਸ ਲਈ ਲਿਆ ਗਿਆ ਹੈ ਕਿਉਂਕਿ ਪਾਬੰਦੀਸ਼ੁਦਾ ਕੀਟਨਾਸ਼ਕਾਂ ਦੀ ਵਰਤੋਂ ਬਾਸਮਤੀ ਚੌਲ ਉਤਪਾਦਕਾਂ ਦੇ ਹਿੱਤ ਵਿੱਚ ਨਹੀਂ ਹੈ।

ਉਨ੍ਹਾਂ ਕਿਹਾ ਐਸੀਫੇਟ, ਬੁਪਰੋਫੇਜ਼ਿਨ, ਕਲੋਰੋਪਾਈਰੀਫੋਸ, ਮੈਥਾਮਾਈਡੋਫੋਸ, ਪ੍ਰੋਪੀਕੋਨਾਜ਼ੋਲ ਥਿਆਮੈਥੋਕਸਮ, ਪ੍ਰੋਫੈਨੋਫੋਸ, ਆਈਸੋਪ੍ਰੋਥੀਓਲੇਨ, ਕਾਰਬੈਂਡਾਜ਼ਿਮ ਟ੍ਰਾਈਸਾਈਕਲਾਜ਼ੋਲ ਵਰਗੇ ਕੀਟਨਾਸ਼ਕਾਂ ਦੀ ਵਿਕਰੀ, ਭੰਡਾਰਨ, ਵੰਡ ਅਤੇ ਵਰਤੋਂ ਚੌਲਾਂ ਖਾਸ ਕਰਕੇ ਬਾਸਮਤੀ ਚੌਲਾਂ ਦੀ ਬਰਾਮਦ ਅਤੇ ਖਪਤ ਵਿੱਚ ਸੰਭਾਵੀ ਰੁਕਾਵਟਾਂ ਬਣ ਰਹੇ ਸਨ।

ਧਾਲੀਵਾਲ ਨੇ ਅੱਗੇ ਕਿਹਾ ਕਿ ਉਪਰੋਕਤ ਕੀਟਨਾਸ਼ਕਾਂ 'ਤੇ ਪੰਜਾਬ ਵਿੱਚ 60 ਦਿਨਾਂ ਦੀ ਮਿਆਦ ਲਈ ਪਾਬੰਦੀ ਲਗਾਈ ਗਈ ਹੈ ਤਾਂ ਜੋ ਬਿਨਾਂ ਕਿਸੇ ਰਹਿੰਦ-ਖੂੰਹਦ ਦੇ ਵਧੀਆ ਗੁਣਵੱਤਾ ਵਾਲੇ ਬਾਸਮਤੀ ਚੌਲ ਪੈਦਾ ਕੀਤੇ ਜਾ ਸਕਣ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮਾਹਿਰਾਂ ਅਨੁਸਾਰ ਇਨ੍ਹਾਂ ਖੇਤੀ ਰਸਾਇਣਾਂ ਦੀ ਵਰਤੋਂ ਕਾਰਨ ਬਾਸਮਤੀ ਚੌਲਾਂ ਵਿੱਚ ਸਮਰੱਥ ਅਥਾਰਟੀ ਦੁਆਰਾ ਨਿਰਧਾਰਤ ਮੈਕਸੀਅਮ ਰੈਜ਼ੀਡਿਊਲ ਲੈਵਲ (ਐਮਆਰਐਲ) ਤੋਂ ਵੱਧ ਕੀਟਨਾਸ਼ਕ ਰਹਿੰਦ-ਖੂੰਹਦ ਹੋਣ ਦਾ ਖਤਰਾ ਹੈ।

ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਰਾਈਸ ਮਿੱਲਰਜ਼ ਐਂਡ ਐਕਸਪੋਰਟਰਜ਼ ਐਸੋਸੀਏਸ਼ਨ ਵੱਲੋਂ ਵੀ ਇਹ ਪਾਇਆ ਗਿਆ ਹੈ ਕਿ ਉਨ੍ਹਾਂ ਵੱਲੋਂ ਟੈਸਟ ਕੀਤੇ ਗਏ ਕਈ ਨਮੂਨਿਆਂ ਵਿੱਚ ਇਨ੍ਹਾਂ ਦੀ ਰਹਿੰਦ-ਖੂੰਹਦ ਦਾ ਮੁੱਲ ਬਾਸਮਤੀ ਚੌਲਾਂ ਵਿੱਚ ਐਮਆਰਐਲ ਤਹਿ ਤੋਂ ਕਿਤੇ ਵੱਧ ਪਾਇਆ ਗਿਆ ਹੈ।

ਐਸੋਸੀਏਸ਼ਨ ਨੇ ਪੰਜਾਬ ਦੀ ਵਿਰਾਸਤੀ ਬਾਸਮਤੀ ਉਪਜ ਨੂੰ ਬਚਾਉਣ ਅਤੇ ਬਾਸਮਤੀ ਚੌਲਾਂ ਦੀ ਦੂਜੇ ਦੇਸ਼ਾਂ ਨੂੰ ਬਰਾਮਦ ਯਕੀਨੀ ਬਣਾਉਣ ਲਈ ਇਨ੍ਹਾਂ ਖੇਤੀ ਰਸਾਇਣਾਂ 'ਤੇ ਪਾਬੰਦੀ ਲਗਾਉਣ ਦੀ ਬੇਨਤੀ ਕੀਤੀ ਸੀ।

ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਲੁਧਿਆਣਾ ਨੇ ਬਾਸਮਤੀ ਚੌਲਾਂ ਦੇ ਕੀੜਿਆਂ ਨੂੰ ਕੰਟਰੋਲ ਕਰਨ ਲਈ ਘੱਟ ਰਹਿੰਦ-ਖੂੰਹਦ ਵਾਲੇ ਖੇਤੀ ਰਸਾਇਣਾਂ ਦੀ ਸਿਫ਼ਾਰਸ਼ ਕੀਤੀ ਹੈ ਜੋ ਬਜ਼ਾਰ ਵਿੱਚ ਉਪਲਬਧ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪਾਕਿਸਤਾਨ ਦੀ ਜ਼ਿੱਦ ਕਾਰਨ ICC ਨੂੰ ਹੋ ਸਕਦਾ ਵੱਡਾ ਨੁਕਸਾਨ, ਚੈਂਪੀਅਨਸ ਟਰਾਫੀ ਦਾ ਮੁੱਦਾ ਗਰਮਾਇਆ, ਜਾਣੋ ਹੁਣ ਤੱਕ ਕੀ ਕੁਝ ਹੋਇਆ ?

ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ

Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?

ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?

ABP Premium

ਵੀਡੀਓਜ਼

'ਸਿਰ 'ਤੇ ਕਫ਼ਨ ਬੰਨ੍ਹ ਕੇ ਆਏ ਹਾਂ, ਆਖਰੀ ਸਾਹ ਤੱਕ ਮਰਨ ਵਰਤ ਜਾਰੀ ਰੱਖਾਂਗਾਂ'ਜਗਜੀਤ ਡੱਲੇਵਾਲ ਨੂੰ DMC ਮਿਲਣ ਪਹੁੰਚੇ ਕਿਸਾਨ, ਹੋ ਗਿਆ ਹੰਗਾਮਾPeel regional police arrested Punjabi boy related to Rape case| ਕੈਨੇਡਾ 'ਚ ਪੰਜਾਬੀ ਨੌਜਵਾਨ ਗ੍ਰਿਫਤਾਰ!ਤਹਿਸੀਲਦਾਰ ਨੂੰ 20 ਹਜ਼ਾਰ ਲੈਣੇ ਪਏ ਮਹਿੰਗੇ  ਵਿਜੀਲੈਂਸ ਨੇ ਪਾਇਆ ਘੇਰਾ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਾਕਿਸਤਾਨ ਦੀ ਜ਼ਿੱਦ ਕਾਰਨ ICC ਨੂੰ ਹੋ ਸਕਦਾ ਵੱਡਾ ਨੁਕਸਾਨ, ਚੈਂਪੀਅਨਸ ਟਰਾਫੀ ਦਾ ਮੁੱਦਾ ਗਰਮਾਇਆ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਪਾਕਿਸਤਾਨ ਦੀ ਜ਼ਿੱਦ ਕਾਰਨ ICC ਨੂੰ ਹੋ ਸਕਦਾ ਵੱਡਾ ਨੁਕਸਾਨ, ਚੈਂਪੀਅਨਸ ਟਰਾਫੀ ਦਾ ਮੁੱਦਾ ਗਰਮਾਇਆ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ

ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ

ਕੈਨੇਡਾ 'ਚ ਰੇ*ਪ ਦੇ ਦੋਸ਼ 'ਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ, 3 ਔਰਤਾਂ ਨੂੰ ਬਣਾਇਆ ਆਪਣੀ ਹਵਸ਼ ਦਾ ਸ਼ਿਕਾਰ, ਇਦਾਂ ਦਿੰਦਾ ਸੀ ਵਾਰਦਾਤ ਨੂੰ ਅੰਜਾਮ

44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ

Embed widget