ਨਵੀਂ ਦਿੱਲੀ: ਰਾਸ਼ਟਰੀ ਖੇਡ ਪੁਰਸਕਾਰ 13 ਨਵੰਬਰ ਨੂੰ ਨਵੀਂ ਦਿੱਲੀ ਵਿੱਚ ਦਿੱਤੇ ਜਾਣਗੇ। ਇਸ ਦੌਰਾਨ ਟੋਕੀਓ ਓਲੰਪਿਕ 'ਚ ਸੋਨ ਤਮਗਾ ਜਿੱਤ ਕੇ ਇਤਿਹਾਸ ਰਚਣ ਵਾਲੇ ਨੀਰਜ ਚੋਪੜਾ ਨੂੰ ਮੇਜਰ ਧਿਆਨ ਚੰਦ ਖੇਡ ਰਤਨ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਤੋਂ ਇਲਾਵਾ ਓਲੰਪਿਕ ਖੇਡਾਂ ਵਿੱਚ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੇ ਮੁੱਕੇਬਾਜ਼ ਲਵਲੀਨਾ ਬੋਰਗੋਹੇਨ, ਪਹਿਲਵਾਨ ਰਵੀ ਕੁਮਾਰ ਅਤੇ ਹਾਕੀ ਟੀਮ ਦੇ ਖਿਡਾਰੀ ਸ੍ਰੀਜੇਸ਼ ਨੂੰ ਵੀ ਇਹ ਐਵਾਰਡ ਦਿੱਤਾ ਜਾਵੇਗਾ।
Khel Ratna Award 2021: 13 ਨਵੰਬਰ ਨੂੰ ਦਿੱਤੇ ਜਾਣਗੇ ਰਾਸ਼ਟਰੀ ਖੇਡ ਪੁਰਸਕਾਰ, ਨੀਰਜ ਚੋਪੜਾ ਨੂੰ ਮੇਜਰ ਧਿਆਨ ਚੰਦ ਖੇਡ ਰਤਨ ਪੁਰਸਕਾਰ
abp sanjha
Updated at:
02 Nov 2021 09:27 PM (IST)
ਰਾਸ਼ਟਰੀ ਖੇਡ ਪੁਰਸਕਾਰ 13 ਨਵੰਬਰ ਨੂੰ ਨਵੀਂ ਦਿੱਲੀ ਵਿੱਚ ਦਿੱਤੇ ਜਾਣਗੇ। ਇਸ ਦੌਰਾਨ ਟੋਕੀਓ ਓਲੰਪਿਕ 'ਚ ਸੋਨ ਤਮਗਾ ਜਿੱਤ ਕੇ ਇਤਿਹਾਸ ਰਚਣ ਵਾਲੇ ਨੀਰਜ ਚੋਪੜਾ ਨੂੰ ਮੇਜਰ ਧਿਆਨ ਚੰਦ ਖੇਡ ਰਤਨ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ।
ਨੀਰਜ ਚੋਪੜਾ