ਪੜਚੋਲ ਕਰੋ

Punjab News: ਪੰਜਾਬ 'ਚ ਵੱਡੀ ਵਾਰਦਾਤ, ਅਣਪਛਾਤੇ ਨੌਜਵਾਨ ਨੇ ਨਵ ਵਿਆਹੁਤਾ ਨੂੰ ਗੋਲੀ ਮਾਰੀ; ਐਕਟਿਵਾ ਤੇ ਜਾਂਦੇ ਪਤੀ-ਪਤਨੀ ਨੂੰ ਇੰਝ ਘੇਰਿਆ...

Patti News: ਪੰਜਾਬ ਵਿੱਚ ਵਾਰਦਾਤਾਂ ਦਾ ਸਿਲਸਿਲਾ ਲਗਾਤਾਰ ਵੱਧਦਾ ਜਾ ਰਿਹਾ ਹੈ। ਜਿਸ ਨਾਲ ਵਿਗੜਦੀ ਕਾਨੂੰਨ ਵਿਵਸਥਾਂ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਦੱਸ ਦੇਈਏ ਕਿ ਪੱਟੀ ਦੀ ਗਾਰਡਨ ਕਲੋਨੀ ਅੰਦਰ ਦੇਰ ਸ਼ਾਮ ਅਣਪਛਾਤੇ ਨੌਜਵਾਨ ਵੱਲੋਂ ਨਵ...

Patti News: ਪੰਜਾਬ ਵਿੱਚ ਵਾਰਦਾਤਾਂ ਦਾ ਸਿਲਸਿਲਾ ਲਗਾਤਾਰ ਵੱਧਦਾ ਜਾ ਰਿਹਾ ਹੈ। ਜਿਸ ਨਾਲ ਵਿਗੜਦੀ ਕਾਨੂੰਨ ਵਿਵਸਥਾਂ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਦੱਸ ਦੇਈਏ ਕਿ ਪੱਟੀ ਦੀ ਗਾਰਡਨ ਕਲੋਨੀ ਅੰਦਰ ਦੇਰ ਸ਼ਾਮ ਅਣਪਛਾਤੇ ਨੌਜਵਾਨ ਵੱਲੋਂ ਨਵ ਵਿਆਹੁਤਾ ਲੜਕੀ ਨੂੰ ਗੋਲੀ ਮਾਰ ਦਿੱਤੀ ਗਈ, ਜਿਸ ਕਾਰਨ ਲੜਕੀ ਗੰਭੀਰ ਜ਼ਖਮੀ ਹੋ ਗਈ। ਜ਼ਖਮੀ ਲੜਕੀ ਦੀ ਪਛਾਣ ਰੂਬੀ ਪਤਨੀ ਅੰਸ਼ ਗਰੋਵਰ ਵਾਸੀ ਗਾਰਡਨ ਕਲੋਨੀ ਪੱਟੀ ਵਜੋਂ ਹੋਈ ਹੈ। 

ਜਾਣੋ ਕਿਵੇਂ ਵਾਰਦਾਤ ਨੂੰ ਦਿੱਤਾ ਅੰਜ਼ਾਮ?

ਇਸ ਵਾਰਦਾਤ ਤੋਂ ਬਾਅਦ ਲੜਕੀ ਦੀ ਸੱਸ ਰੇਨੂ ਬਾਲਾ ਨੇ ਦੱਸਿਆ ਕਿ ਉਨ੍ਹਾਂ ਦੇ ਪੋਤਰੇ ਅੰਸ਼ ਗਰੋਵਰ ਦਾ ਵਿਆਹ ਕਰੀਬ ਦੋ ਮਹੀਨੇ ਪਹਿਲਾਂ ਰੂਬੀ ਨਾਲ ਹੋਇਆ ਸੀ ਤੇ ਸ਼ਾਮ ਦੇ ਵਕਤ ਅੰਸ਼ ਗਰੋਵਰ ਜਦੋਂ ਆਪਣੀ ਪਤਨੀ ਰੂਬੀ ਦੀ ਦਵਾਈ ਲੈਣ ਲਈ ਐਕਟਿਵਾ ਤੇ ਸਵਾਰ ਹੋ ਕੇ ਘਰੋਂ ਨਿਕਲੇ ਤਾਂ ਉਸ ਵਕਤ ਹੀ ਘਰ ਦੇ ਗੇਟ ਦੇ ਨਜ਼ਦੀਕ ਉਨ੍ਹਾਂ ਦੀ ਨੂੰਹ ਰੂਬੀ ਨੂੰ ਕਿਸੇ ਅਣਪਛਾਤੇ ਨੌਜਵਾਨ ਨੇ ਗੋਲੀ ਮਾਰ ਦਿੱਤੀ। ਗੰਭੀਰ ਜ਼ਖਮੀ ਹੋਈ ਲੜਕੀ ਨੂੰ ਸਿਵਲ ਹਸਪਤਾਲ ਪੱਟੀ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਹਾਲਤ ਨਾਜ਼ੁਕ ਹੋਣ ਕਰਕੇ ਉਸ ਨੂੰ ਅੰਮ੍ਰਿਤਸਰ ਭੇਜ ਦਿੱਤਾ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਘਟਨਾ ਸਮੇਂ ਉਨ੍ਹਾਂ ਦੇ ਲੜਕੇ ਦੀ ਲੱਤ ਦੇ ਸੱਟ ਲੱਗੀ ਹੈ। ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਪਾਸੋਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਥਾਣਾ ਸਿਟੀ ਪੱਟੀ ਦੇ ਪੁਲਿਸ ਅਧਿਕਾਰੀਆਂ ਨੇ ਇਸ ਘਟਨਾ ਸਬੰਧੀ ਕੀਤੀ ਜਾ ਰਹੀ ਕਾਰਵਾਈ ਅਤੇ ਮੁਲਜ਼ਮਾਂ ਦੀ ਪਹਿਚਾਣ ਸਣੇ ਜ਼ਖਮੀ ਹੋਈ ਲੜਕੀ ਦੀ ਹਾਲਤ ਬਾਰੇ ਹਾਲੇ ਤੱਕ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

ਕਾਰ ਦੀ ਟੱਕਰ ਨਾਲ ਨੌਜਵਾਨ ਦੀ ਮੌਤ, ਫੈਕਟਰੀ ਮੁਲਾਜ਼ਮ ਬਾਈਕ ਤੋਂ ਜਾ ਰਿਹਾ ਸੀ ਘਰ; ਮੱਚਿਆ ਹੜਕੰਪ
ਕਾਰ ਦੀ ਟੱਕਰ ਨਾਲ ਨੌਜਵਾਨ ਦੀ ਮੌਤ, ਫੈਕਟਰੀ ਮੁਲਾਜ਼ਮ ਬਾਈਕ ਤੋਂ ਜਾ ਰਿਹਾ ਸੀ ਘਰ; ਮੱਚਿਆ ਹੜਕੰਪ
ਵਿਆਹ ਦਾ ਝਾਂਸਾ ਦੇ ਕੇ ਔਰਤ ਨਾਲ ਬਲਾਤਕਾਰ, 24 ਲੱਖ ਰੁਪਏ ਠੱਗੇ; Blackmail ਕਰਕੇ ਪਾਰ ਕੀਤੀਆਂ ਸਾਰੀਆਂ ਹੱਦਾਂ
ਵਿਆਹ ਦਾ ਝਾਂਸਾ ਦੇ ਕੇ ਔਰਤ ਨਾਲ ਬਲਾਤਕਾਰ, 24 ਲੱਖ ਰੁਪਏ ਠੱਗੇ; Blackmail ਕਰਕੇ ਪਾਰ ਕੀਤੀਆਂ ਸਾਰੀਆਂ ਹੱਦਾਂ
ਅੰਮ੍ਰਿਤਸਰ 'ਚ ਤੜਕਸਾਰ ਠੰਡੀ ਹਵਾ ਨੇ ਬਦਲਿਆ ਮੌਸਮ ਦਾ ਮਿਜਾਜ਼, ਲੋਕਾਂ ਨੂੰ ਮਿਲੀ ਠੰਡ ਤੋਂ ਰਾਹਤ
ਅੰਮ੍ਰਿਤਸਰ 'ਚ ਤੜਕਸਾਰ ਠੰਡੀ ਹਵਾ ਨੇ ਬਦਲਿਆ ਮੌਸਮ ਦਾ ਮਿਜਾਜ਼, ਲੋਕਾਂ ਨੂੰ ਮਿਲੀ ਠੰਡ ਤੋਂ ਰਾਹਤ
ਵੱਡੀ ਖ਼ਬਰ! ਲੁਧਿਆਣਾ ACP ਦਾ ਬਣਾਇਆ ਫਰਜ਼ੀ ਸੋਸ਼ਲ ਮੀਡੀਆ ਅਕਾਊਂਟ, ACP ਨੇ ਪੋਸਟ ਪਾ ਕੇ ਲੋਕਾਂ ਨੂੰ ਕੀਤਾ Alert
ਵੱਡੀ ਖ਼ਬਰ! ਲੁਧਿਆਣਾ ACP ਦਾ ਬਣਾਇਆ ਫਰਜ਼ੀ ਸੋਸ਼ਲ ਮੀਡੀਆ ਅਕਾਊਂਟ, ACP ਨੇ ਪੋਸਟ ਪਾ ਕੇ ਲੋਕਾਂ ਨੂੰ ਕੀਤਾ Alert
Advertisement

ਵੀਡੀਓਜ਼

ਮੈਨੂੰ CM ਬਣਾਓ, ਮੈਂ ਗੈਂਗਸਟਰਵਾਦ ਕਰ ਦਿਆਂਗਾ ਸਾਫ਼
ਪੰਜਾਬ 'ਚ CM ਨਹੀਂ, ਗੈਂਗਸਟਰ ਕਰ ਰਹੇ ਨੇ ਰਾਜ
ਆਪ ਦੀਆਂ ਝੂਠੀਆਂ ਗੱਲਾਂ 'ਚ ਫੱਸ ਗਏ ਪੰਜਾਬ ਦੇ ਲੋਕ, CM ਨੂੰ ਬੋਲੇ ਸੁਖਬੀਰ ਬਾਦਲ
“ਅਸੀਂ ਝੂਠੇ ਪਰਚਿਆਂ ਤੋਂ ਨਹੀਂ ਡਰਦੇ!” – ਮਜੀਠੀਆ ਦੀ ਲਲਕਾਰ
“ਪੰਜਾਬ ‘ਤੇ ਕਰਜ਼ੇ ਦਾ ਪਹਾੜ!” – ਮਜੀਠੀਆ ਨੇ ਘੇਰੇ CM ਮਾਨ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਰਹੇਗੀ ਤੇਜ਼ ਧੁੱਪ, ਬੱਦਲਵਾਈ ਦੀ ਸੰਭਾਵਨਾ; ਅਗਲੇ ਦਿਨਾਂ ਨੂੰ ਲੈਕੇ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਰਹੇਗੀ ਤੇਜ਼ ਧੁੱਪ, ਬੱਦਲਵਾਈ ਦੀ ਸੰਭਾਵਨਾ; ਅਗਲੇ ਦਿਨਾਂ ਨੂੰ ਲੈਕੇ ਅਲਰਟ ਜਾਰੀ
ਵੱਡੀ ਖ਼ਬਰ! ਲੁਧਿਆਣਾ ACP ਦਾ ਬਣਾਇਆ ਫਰਜ਼ੀ ਸੋਸ਼ਲ ਮੀਡੀਆ ਅਕਾਊਂਟ, ACP ਨੇ ਪੋਸਟ ਪਾ ਕੇ ਲੋਕਾਂ ਨੂੰ ਕੀਤਾ Alert
ਵੱਡੀ ਖ਼ਬਰ! ਲੁਧਿਆਣਾ ACP ਦਾ ਬਣਾਇਆ ਫਰਜ਼ੀ ਸੋਸ਼ਲ ਮੀਡੀਆ ਅਕਾਊਂਟ, ACP ਨੇ ਪੋਸਟ ਪਾ ਕੇ ਲੋਕਾਂ ਨੂੰ ਕੀਤਾ Alert
ਜੰਮੂ ਕਸ਼ਮੀਰ 'ਚ Farooq Abdullah 'ਤੇ ਗੋਲੀਬਾਰੀ, ਵਿਆਹ ਦੇ ਪ੍ਰੋਗਰਾਮ 'ਚ ਹਮਲੇ ਦੀ ਕੋਸ਼ਿਸ਼, ਸਾਹਮਣੇ ਆਈ ਵੀਡੀਓ; ਮੱਚਿਆ ਹੜਕੰਪ
ਜੰਮੂ ਕਸ਼ਮੀਰ 'ਚ Farooq Abdullah 'ਤੇ ਗੋਲੀਬਾਰੀ, ਵਿਆਹ ਦੇ ਪ੍ਰੋਗਰਾਮ 'ਚ ਹਮਲੇ ਦੀ ਕੋਸ਼ਿਸ਼, ਸਾਹਮਣੇ ਆਈ ਵੀਡੀਓ; ਮੱਚਿਆ ਹੜਕੰਪ
Punjab Police 'ਚ IPS ਅਤੇ PPS ਸਣੇ ਕਈ ਅਫਸਰਾਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਦੇਖੋ ਪੂਰੀ ਲਿਸਟ
Punjab Police 'ਚ IPS ਅਤੇ PPS ਸਣੇ ਕਈ ਅਫਸਰਾਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਦੇਖੋ ਪੂਰੀ ਲਿਸਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਮਾਰਚ 2026
Property Registry: ਵੱਡੀ ਖਬਰ, ਲੋਕਾਂ 'ਚ ਮੱਚਿਆ ਹਾਹਾਕਾਰ, ਹੁਣ ਇਨ੍ਹਾਂ ਜ਼ਮੀਨਾਂ ਦੀ ਨਹੀਂ ਹੋਵੇਗੀ ਰਜਿਸਟ੍ਰੀ; CM ਵੱਲੋਂ ਨਵਾਂ...
ਵੱਡੀ ਖਬਰ, ਲੋਕਾਂ 'ਚ ਮੱਚਿਆ ਹਾਹਾਕਾਰ, ਹੁਣ ਇਨ੍ਹਾਂ ਜ਼ਮੀਨਾਂ ਦੀ ਨਹੀਂ ਹੋਵੇਗੀ ਰਜਿਸਟ੍ਰੀ; CM ਵੱਲੋਂ ਨਵਾਂ...
Dubai Airport ਕੋਲ ਡਰੋਨ ਨਾਲ ਹਮਲਾ, ਇੱਕ ਭਾਰਤੀ ਸਣੇ 4 ਲੋਕ ਜ਼ਖ਼ਮੀ
Dubai Airport ਕੋਲ ਡਰੋਨ ਨਾਲ ਹਮਲਾ, ਇੱਕ ਭਾਰਤੀ ਸਣੇ 4 ਲੋਕ ਜ਼ਖ਼ਮੀ
Punjab News: ਪੰਜਾਬ 'ਚ LPG ਸਪਲਾਈ ਠੱਪ! ਲੋਕਾਂ 'ਚ ਮੱਚਿਆ ਹਾਹਾਕਾਰ: ਸਿਰਫ਼ 3 ਦਿਨਾਂ ਦਾ ਸਟਾਕ ਬਾਕੀ; ਘਰੇਲੂ ਸਿਲੰਡਰਾਂ ਦੀ ਬੁਕਿੰਗ ਵੀ ਹੋਈ ਬੰਦ... 
ਪੰਜਾਬ 'ਚ LPG ਸਪਲਾਈ ਠੱਪ! ਲੋਕਾਂ 'ਚ ਮੱਚਿਆ ਹਾਹਾਕਾਰ: ਸਿਰਫ਼ 3 ਦਿਨਾਂ ਦਾ ਸਟਾਕ ਬਾਕੀ; ਘਰੇਲੂ ਸਿਲੰਡਰਾਂ ਦੀ ਬੁਕਿੰਗ ਵੀ ਹੋਈ ਬੰਦ... 
Embed widget