ਪੜਚੋਲ ਕਰੋ

ਬਿਜਲੀ ਸੈਕਟਰ 'ਚ ਵੱਡੇ ਸੁਧਾਰ ਜਲਦ; ਪੰਜਾਬ ਸਰਕਾਰ ਵੱਲੋਂ ਆਰਡੀਐਸਐਸ ਸਕੀਮ ਅਧੀਨ 25,237 ਕਰੋੜ ਰੁਪਏ ਦੀ ਕਾਰਜ-ਯੋਜਨਾ ਨੂੰ ਪ੍ਰਵਾਨਗੀ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਇਸ ਸਕੀਮ ਤਹਿਤ 94 ਨਵੇਂ 66 ਕੇਵੀ ਸਬ ਸਟੇਸ਼ਨਾਂ  ਨੂੰ ਕਾਰਜਸ਼ੀਲ ਕਰਨ ਅਤੇ ਕ੍ਰਮਵਾਰ 89 ਅਤੇ 382 66/11 ਕੇਵੀ ਪਾਵਰ ਟਰਾਂਸਫਾਰਮਰਾਂ ਦੀ ਸਥਾਪਨਾ.....

ਚੰਡੀਗੜ੍ਹ : 24 ਘੰਟੇ ਮਿਆਰੀ ਬਿਜਲੀ ਸਪਲਾਈ ਦੇਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ 25,237 ਕਰੋੜ ਰੁਪਏ ਦੀ ਕਾਰਜ ਯੋਜਨਾ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ ਤਾਂ ਜੋ ਖਪਤਕਾਰਾਂ ਨੂੰ ਬਿਜਲੀ ਦੀ ਸਪਲਾਈ ਵਿੱਚ ਹੋਰ ਸੁਧਾਰ ਲਿਆਂਦਾ ਜਾ ਸਕੇ। ਰਿਫਾਰਮ-ਬੇਸਡ ਐਂਡ ਰਿਜ਼ਲਟ-ਲਿੰਕਡ ਰੀਵੈਂਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ (ਆਰਡੀਐਸਐਸ) ਇੱਕ ਫਲੈਗਸ਼ਿਪ ਸਕੀਮ ਹੈ ਜਿਸਦਾ ਉਦੇਸ਼ ਇੱਕ ਮਜ਼ਬੂਤ ਅਤੇ ਟਿਕਾਊ ਵੰਡ ਨੈੱਟਵਰਕ ਰਾਹੀਂ ਡਿਸਟ੍ਰੀਬਿਊਸ਼ਨ ਕੰਪਨੀਆਂ ਦੀ ਕਾਰਜ-ਕੁਸ਼ਲਤਾ ਅਤੇ ਵਿੱਤੀ ਸਥਿਰਤਾ ਵਿੱਚ ਸੁਧਾਰ ਕਰਨਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਇਸ ਸਕੀਮ ਤਹਿਤ 94 ਨਵੇਂ 66 ਕੇਵੀ ਸਬ ਸਟੇਸ਼ਨਾਂ  ਨੂੰ ਕਾਰਜਸ਼ੀਲ ਕਰਨ ਅਤੇ ਕ੍ਰਮਵਾਰ 89 ਅਤੇ 382 66/11 ਕੇਵੀ ਪਾਵਰ ਟਰਾਂਸਫਾਰਮਰਾਂ ਦੀ ਸਥਾਪਨਾ ਅਤੇ ਇਸ ਵਿੱਚ ਵਾਧੇ ਵਰਗੇ ਬੁਨਿਆਦੀ ਢਾਂਚੇ ਦੇ ਕੰਮ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਸਿਸਟਮ ਦੀ ਮਜ਼ਬੂਤੀ ਅਤੇ ਇਸ ਦੇ ਆਧੁਨਿਕੀਕਰਨ ਲਈ 66 ਕੇਵੀ ਟਰਾਂਸਮਿਸ਼ਨ ਲਾਈਨਾਂ ਦੇ 2,015 ਸਰਕਟ ਕਿਲੋਮੀਟਰ ਬਣਾਏ ਜਾਣਗੇ। ਇਸ ਦੇ ਨਾਲ ਹੀ 23,687 11ਕੇਵੀ ਡਿਸਟ੍ਰੀਬਿਊਸ਼ਨ ਟ੍ਰਾਂਸਫਾਰਮਰਾਂ ਦੀ ਸਥਾਪਨਾ ਅਤੇ ਐਚਟੀ/ਐਲਟੀ ਲਾਈਨਾਂ ਦੇ 15,859 ਸਰਕਟ ਕਿਲੋਮੀਟਰ ਦਾ ਨਿਰਮਾਣ ਕੀਤਾ ਜਾਵੇਗਾ।

ਇਸੇ ਤਰ੍ਹਾਂ ਨੁਕਸਾਨ ਘਟਾਉਣ ਲਈ ਹਾਈ ਵੋਲਟੇਜ ਡਿਸਟ੍ਰੀਬਿਊਸ਼ਨ ਸਿਸਟਮ (ਐਚਵੀਡੀਐਸ) ਅਧੀਨ 2,83,349 ਨਵੇਂ ਡਿਸਟ੍ਰੀਬਿਊਸ਼ਨ ਟਰਾਂਸਫਾਰਮਰਾਂ ਦੀ ਸਥਾਪਨਾ ਦੇ ਨਾਲ 66 ਕੇਵੀ ਲਾਈਨਾਂ/ਭੂਮੀਗਤ ਕੇਬਲਾਂ ਦੇ 600 ਸਰਕਟ ਕਿਲੋਮੀਟਰ ਅਤੇ ਐਚ.ਟੀ/ਐਲ.ਟੀ. ਲਾਈਨਾਂ ਦੇ 1,10,117 ਸਰਕਟ ਕਿਲੋਮੀਟਰ ਬਣਾਏ ਜਾਣਗੇ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਉਪਰੋਕਤ ਤੋਂ ਇਲਾਵਾ ਐਸ.ਸੀ.ਏ.ਡੀ.ਏ. (ਸੁਪਰਵਾਇਜ਼ਰੀ ਕੰਟਰੋਲ ਐਂਡ ਡਾਟਾ ਐਕੂਜਿਸ਼ਨ) ਅਤੇ ਓ.ਐਮ.ਐਸ. (ਆਊਟੇਜ ਮੈਨੇਜਮੈਂਟ ਸਿਸਟਮ), ਕਸਟਮਰ ਕੇਅਰ ਸੈਂਟਰ, ਯੂਨੀਫਾਈਡ ਬਿਲਿੰਗ ਸਲਿਊਸ਼ਨ ਵਰਗੇ ਆਈ.ਟੀ. ਆਧਾਰਤ ਕੰਮ ਵੀ ਕੀਤੇ ਜਾਣੇ ਹਨ।

ਜ਼ਿਕਰਯੋਗ ਹੈ ਕਿ ਇਨ੍ਹਾਂ ਸਾਰੇ ਕੰਮਾਂ ਦੇ ਅਮਲ ਵਿੱਚ ਆਉਣ ਨਾਲ ਨੁਕਸਾਨ ਘਟਣ ਤੋਂ ਇਲਾਵਾ ਸੂਬੇ ਵਿੱਚ ਬਿਜਲੀ ਸਪਲਾਈ ਦੀ ਭਰੋਸੇਯੋਗਤਾ ਅਤੇ ਗੁਣਵੱਤਾ ਵਿੱਚ ਹੋਰ ਸੁਧਾਰ ਹੋਵੇਗਾ ਜਿਸ ਨਾਲ ਸੂਬੇ ਦੇ ਇੱਕ ਕਰੋੜ ਤੋਂ ਵੱਧ ਬਿਜਲੀ ਖਪਤਕਾਰਾਂ ਨੂੰ ਲਾਭ ਹੋਵੇਗਾ।ਭਾਰਤ ਸਰਕਾਰ ਵੱਲੋਂ ਇਸ ਸਕੀਮ ਅਧੀਨ ਕੁੱਲ ਬਜਟ ਸਹਾਇਤਾ ਵਜੋਂ ਕੁੱਲ 25237 ਕਰੋੜ ਰੁਪਏ ਦੀ ਪ੍ਰੋਜੈਕਟ ਰਾਸ਼ੀ ਵਿੱਚੋਂ 11632 ਕਰੋੜ ਰੁਪਏ ਦੀ ਗ੍ਰਾਂਟ ਮੁਹੱਈਆ ਕਰਵਾਈ ਜਾਵੇਗੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Punjab News: ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
Car Accident: ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
Embed widget