ਪੜਚੋਲ ਕਰੋ

ਨੌਜਵਾਨਾਂ ਨੂੰ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਉੱਚ ਸਿੱਖਿਆ ‘ਚ ਵੱਡੇ ਸੁਧਾਰ ਸ਼ੁਰੂ, ਮੀਤ ਹੇਅਰ ਸਿੱਖਿਆ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਸਭ ਤੋਂ ਤਰਜੀਹੀ ਵਿਸ਼ਾ

ਕਿੱਤਾ ਮੁਖੀ ਉੱਚ ਸਿੱਖਿਆ ਅਜੋਕੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਉੱਚ ਸਿੱਖਿਆ ਸੰਸਥਾਵਾਂ ਦੇ ਮਸਲਿਆਂ ਦੀ ਸ਼ਨਾਖਤ ਕਰਨ ਅਤੇ ਹੱਲ ਕਰਨ ਲਈ ਕਮੇਟੀ ਬਣਾਈ ਜਾਵੇਗੀ। 

ਐਸਏਐਸ ਨਗਰ : ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸਿੱਖਿਆ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਸਭ ਤੋਂ ਤਰਜੀਹੀ ਵਿਸ਼ਾ ਹੈ।ਸਕੂਲ, ਉਚ, ਮੈਡੀਕਲ ਤੇ ਤਕਨੀਕੀ ਸਿੱਖਿਆ ਚਾਰੋ ਖੇਤਰਾਂ ਨੂੰ ਪ੍ਰਮੁੱਖਤਾ ਦਿੱਤੀ ਜਾ ਰਹੀ ਹੈ। ਇਸੇ ਲੜੀ ਤਹਿਤ ਉੱਚ ਸਿੱਖਿਆ ਖੇਤਰ ਵਿੱਚ ਵੱਡੇ ਸੁਧਾਰਾਂ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਜਿਸ ਦਾ ਮਕਸਦ ਸਾਡੇ ਨੌਜਵਾਨਾਂ ਨੂੰ ਹੀ ਦੇਸ਼ ਵਿੱਚ ਰੋਜ਼ਗਾਰ ਦੇ ਕਾਬਲ ਬਣਾਉਣਾ ਹੈ। 

ਮੀਤ ਹੇਅਰ ਅੱਜ ਰਿਆਤ ਬਾਹਰਾ ਯੂਨੀਵਰਸਿਟੀ, ਮੁਹਾਲੀ ਵਿਖੇ ਐਸੋਸੀਏਸ਼ਨ ਆਫ਼ ਅਨਏਡਿਡ ਕਾਲਜ ਟੀਚਰਜ਼ (ਏ.ਯੂ.ਸੀ.ਟੀ.), ਪੰਜਾਬ ਅਤੇ ਚੰਡੀਗੜ੍ਹ ਵੱਲੋਂ ਉੱਚ ਸਿੱਖਿਆ 'ਤੇ ਕਰਵਾਏ ਰਾਜ ਪੱਧਰੀ ਸੈਮੀਨਾਰ ਨੂੰ ਸੰਬੋਧਨ ਕਰ ਰਹੇ ਸਨ।  ਉਚੇਰੀ ਸਿੱਖਿਆ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਸੁਧਾਰਾਂ ਨਾਲ ਨਾਲ ਨਾ ਸਿਰਫ਼ ਅਧਿਆਪਕਾਂ ਦਾ ਸੋਸ਼ਣ ਖ਼ਤਮ ਹੋਵੇਗਾ, ਸਗੋਂ ਉੱਚ ਸਿੱਖਿਆ ਨੂੰ ਸਸਤੀ, ਹੁਨਰ-ਅਧਾਰਿਤ ਅਤੇ ਨੌਕਰੀਆਂ ਪ੍ਰਦਾਨ ਕਰਕੇ ਦੇਸ਼ ਵਿੱਚ ਹੀ ਰੋਜ਼ਗਾਰ ਦੇ ਕਾਬਲ ਬਣਾਇਆ ਜਾ ਸਕੇਗਾ ਤਾਂ ਜੋ ਆਪਣੇ ਵਸੀਲਿਆਂ ਵਾਸਤੇ ਵਿਦੇਸ਼ ਨਾ ਜਾਣਾ ਪਵੇ।

ਕਿੱਤਾ ਮੁਖੀ ਉੱਚ ਸਿੱਖਿਆ ਅਜੋਕੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਉੱਚ ਸਿੱਖਿਆ ਸੰਸਥਾਵਾਂ ਦੇ ਮਸਲਿਆਂ ਦੀ ਸ਼ਨਾਖਤ ਕਰਨ ਅਤੇ ਹੱਲ ਕਰਨ ਲਈ ਕਮੇਟੀ ਬਣਾਈ ਜਾਵੇਗੀ।  ਮੀਤ ਹੇਅਰ ਨੇ ਕਾਲਜਾਂ ਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਸੂਬਾ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ।

ਇਸ ਤੋਂ ਪਹਿਲਾ ਸਿੱਖਿਆ ਸ਼ਾਸਤਰੀ ਡਾ. ਪਿਆਰਾ ਲਾਲ ਗਰਗ ਨੇ ਕੁੰਜੀਵਤ ਭਾਸ਼ਣ ਦਿੱਤਾ ਜਦੋਂਕਿ ਵਿਸ਼ੇਸ਼ ਮਹਿਮਾਨ ਵਜੋਂ ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਅਨਮੋਲ ਰਤਨ ਸਿੰਘ ਸਿੱਧੂ, ਉੱਘੇ ਪੱਤਰਕਾਰ ਜਤਿੰਦਰ ਪੰਨੂ ਅਤੇ ਰਿਆਤ ਬਾਹਰਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪਰਵਿੰਦਰ ਸਿੰਘ ਨੇ ਆਪੋ-ਆਪਣੇ ਵਿਚਾਰ ਸਾਂਝੇ ਕੀਤੇ। ਏ.ਯੂ.ਸੀ.ਟੀ. ਦੇ ਬੁਲਾਰੇ ਪ੍ਰੋ. ਤਰੁਣ ਘਈ ਨੇ ਸਾਰੇ ਮਹਿਮਾਨਾਂ ਤੇ ਬੁਲਾਰਿਆਂ ਦਾ ਧੰਨਵਾਦ ਕੀਤਾ। 

ਸੈਮੀਨਾਰ ਦਾ ਉਦੇਸ਼ ਪੰਜਾਬ ਵਿੱਚ ਉਚੇਰੀ ਸਿੱਖਿਆ ਨਾਲ ਸਬੰਧਤ ਭਖਦੇ ਮਸਲਿਆਂ 'ਤੇ ਵਿਚਾਰ-ਵਟਾਂਦਰਾ ਕਰਨ ਅਤੇ ਇਸ ਦੇ ਵਿਕਾਸ ਲਈ ਇੱਕ ਰੂਪ-ਰੇਖਾ ਤਿਆਰ ਕਰਨ ਲਈ ਅਕਾਦਮਿਕ, ਬੁੱਧੀਜੀਵੀ ਵਰਗ ਅਤੇ ਸਰਕਾਰ ਨੂੰ ਇੱਕ ਸਾਂਝੇ ਪਲੇਟਫਾਰਮ 'ਤੇ ਲਿਆਉਣਾ ਸੀ। ਸੈਮੀਨਾਰ ਵਿੱਚ ਕਾਲਜਾਂ ਅਤੇ ਯੂਟੀ ਦੇ ਲਗਭਗ 400 ਗੈਰ-ਸਹਾਇਤਾ ਪ੍ਰਾਪਤ ਕਾਲਜ ਅਧਿਆਪਕ ਹਾਜ਼ਰ ਹੋਏ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰੀਰ 'ਤੇ ਜ਼ਖ਼ਮ...ਅੱਖਾਂ 'ਚ ਡਰ, ਇਰਾਕ ਤੇ ਮਸਕਟ ਤੋਂ ਪਰਤੀਆਂ ਪੰਜਾਬ ਦੀਆਂ ਦੋ ਧੀਆਂ ਨੇ ਬਿਆਨ ਕੀਤੀ ਦਰਦ-ਏ-ਦਾਸਤਾਨ

Ludhian News: ਸਰਕਾਰ ਤੇ ਵਿਧਾਇਕ ਆਪ ਦੇ ਪਰ ਫਿਰ ਵੀ ਮੇਅਰ ਬਣਨ ਤੋਂ ਬਾਅਦ ਕੀਤੀ ਜਾਵੇਗੀ ਬੁੱਢੇ ਦਰਿਆ ਦੀ ਸਫਾਈ ? ਲੁਧਿਆਣਵੀਆਂ ਨੂੰ 'ਸਰਕਾਰੀ ਗਾਰੰਟੀ' !

Punjab News: ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਰਚੀ ਜਾ ਰਹੀ ਵੱਡੀ ਸਾਜ਼ਿਸ਼ ? FB 'ਤੇ ਬਣਾਇਆ ਜਾਅਲੀ ਖਾਤਾ, ਲਿਖਿਆ-ਮੈਂ BJP ਦੀ ਸਪੋਰਟ ਨਾਲ.....

Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ

ABP Premium

ਵੀਡੀਓਜ਼

ਆਪ ਦੇ ਗੜ੍ਹ 'ਚ ਵਿਰੋਧ ਪ੍ਰਦਰਸ਼ਨ, ਐਮ ਸੀ ਚੋਣਾਂ 'ਚ ਧੱਕੇਸ਼ਾਹੀ ਦਾ ਆਰੋਪ26 ਹਜਾਰ ਤੋਂ ਵੱਧ ਕੇਸਾਂ ਦਾ ਨਿਪਟਾਰਾ ਇੱਕੋਂ ਦਿਨਜਮੀਨੀ ਵਿਵਾਦ 'ਚ ਆਪ ਦੇ ਸਰਪੰਚ ਨੇ ਚਲਾਈਆਂ ਗੋਲੀਆਂ, 1 ਵਿਅਕਤੀ ਦੀ ਮੌਤਨੈਸ਼ਨਲ ਹਾਈਵੇ ਤੇ ਵਾਪਰਿਆ ਭਿਆਨਕ ਹਾਦਸਾ ਕਈ ਗੱਡੀਆਂ ਆਪਸ 'ਚ ਟਕਰਾਈਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰੀਰ 'ਤੇ ਜ਼ਖ਼ਮ...ਅੱਖਾਂ 'ਚ ਡਰ, ਇਰਾਕ ਤੇ ਮਸਕਟ ਤੋਂ ਪਰਤੀਆਂ ਪੰਜਾਬ ਦੀਆਂ ਦੋ ਧੀਆਂ ਨੇ ਬਿਆਨ ਕੀਤੀ ਦਰਦ-ਏ-ਦਾਸਤਾਨ
Punjab News: ਸਰੀਰ 'ਤੇ ਜ਼ਖ਼ਮ...ਅੱਖਾਂ 'ਚ ਡਰ, ਇਰਾਕ ਤੇ ਮਸਕਟ ਤੋਂ ਪਰਤੀਆਂ ਪੰਜਾਬ ਦੀਆਂ ਦੋ ਧੀਆਂ ਨੇ ਬਿਆਨ ਕੀਤੀ ਦਰਦ-ਏ-ਦਾਸਤਾਨ
Ludhian News: ਸਰਕਾਰ ਤੇ ਵਿਧਾਇਕ ਆਪ ਦੇ ਪਰ ਫਿਰ ਵੀ ਮੇਅਰ ਬਣਨ ਤੋਂ ਬਾਅਦ ਕੀਤੀ ਜਾਵੇਗੀ ਬੁੱਢੇ ਦਰਿਆ ਦੀ ਸਫਾਈ ? ਲੁਧਿਆਣਵੀਆਂ ਨੂੰ 'ਸਰਕਾਰੀ ਗਾਰੰਟੀ' !
Ludhian News: ਸਰਕਾਰ ਤੇ ਵਿਧਾਇਕ ਆਪ ਦੇ ਪਰ ਫਿਰ ਵੀ ਮੇਅਰ ਬਣਨ ਤੋਂ ਬਾਅਦ ਕੀਤੀ ਜਾਵੇਗੀ ਬੁੱਢੇ ਦਰਿਆ ਦੀ ਸਫਾਈ ? ਲੁਧਿਆਣਵੀਆਂ ਨੂੰ 'ਸਰਕਾਰੀ ਗਾਰੰਟੀ' !
Punjab News: ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਰਚੀ ਜਾ ਰਹੀ ਵੱਡੀ ਸਾਜ਼ਿਸ਼ ? FB 'ਤੇ ਬਣਾਇਆ ਜਾਅਲੀ ਖਾਤਾ, ਲਿਖਿਆ-ਮੈਂ BJP ਦੀ ਸਪੋਰਟ ਨਾਲ.....
Punjab News: ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਰਚੀ ਜਾ ਰਹੀ ਵੱਡੀ ਸਾਜ਼ਿਸ਼ ? FB 'ਤੇ ਬਣਾਇਆ ਜਾਅਲੀ ਖਾਤਾ, ਲਿਖਿਆ-ਮੈਂ BJP ਦੀ ਸਪੋਰਟ ਨਾਲ.....
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ

ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Punjab Health Report: ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Karan Aujla Show: ਦਿਲਜੀਤ ਦੌਸਾਂਝ ਮਗਰੋਂ ਕਰਨ ਔਜਲਾ ਨੂੰ ਨੋਟਿਸ, ਇਨ੍ਹਾਂ ਗੀਤਾਂ 'ਤੇ ਲੱਗਾ ਬੈਨ

Diljit Dosanjh: ਜੇ ਸਾਲਾ ਨਹੀਂ ਝੁਕਿਆ ਤਾਂ ਜੀਜਾ ਕਿਵੇਂ ਝੁਕੇਗਾ? ਦਿਲਜੀਤ ਦੋਸਾਂਝ ਨੇ ਸਟੇਜ ਤੋਂ ਵੰਗਾਰਿਆ

Embed widget