ਪੜਚੋਲ ਕਰੋ

ਮਜੀਠੀਆ ਨੇ ਸਿੱਧੂ ਜੋੜੇ ਨੂੰ ਦੱਸਿਆ ਸੌਦੇਬਾਜ਼

ਅੰਮ੍ਰਿਤਸਰ : ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਨਵਜੋਤ ਸਿੱਧੂ ਅਤੇ ਉਨ੍ਹਾਂ ਦੀ ਪਤਨੀ ਨੂੰ ਸੌਦੇਬਾਜ਼ ਦੱਸਿਆ ਹੈ। ਮਜੀਠੀਆ ਨੇ ਆਖਿਆ ਹੈ ਕਿ ਸਿੱਧੂ ਦਾ ਕਾਂਗਰਸ ਜਾਂ ਆਮ ਆਦਮੀ ਪਾਰਟੀ ਵਿੱਚ ਜਾਣਾ ਅਜੇ ਤੱਕ ਇਸ ਲਈ ਤੇਹ ਨਹੀਂ ਹੋ ਸਕਿਆ ਕਿਉਂਕਿ ਉਹ ਜੋ ਸੌਦੇਬਾਜ਼ੀ ਕਰਨਾ ਚਾਹੁੰਦੇ ਹਨ ਜੋ ਹੁਣੇ ਨੇਪਰੇ ਨਹੀਂ ਚੜ ਰਹੀ। ਪੱਤਰਕਾਰਾਂ ਵੱਲੋਂ ਇਸ ਮੌਕੇ ਉੱਤੇ ਸਿੱਧੂ ਜੋੜੇ ਨੂੰ ਸਲਾਹ ਦੇਣ ਦੇ ਸਵਾਲ ਉੱਤੇ ਬੋਲਦਿਆਂ ਮਜੀਠੀਆ ਨੇ ਆਖਿਆ ਕਿ ਇਹ ਜੋੜਾ ਤਾਂ ਆਪਸ ਵਿੱਚ ਇੱਕ-ਦੂਜੇ ਦੀ ਸਲਾਹ ਹੀ ਨਹੀਂ ਮੰਨਦੇ ਤਾਂ ਫਿਰ ਉਹ ਸਲਾਹ ਦੇਣ ਵਾਲਾ ਕੌਣ ਹੈ। ਜ਼ਿਕਰਯੋਗ ਹੈ ਕਿ ਸਿੱਧੂ ਖ਼ਿਲਾਫ਼ ਬਿਆਨਬਾਜ਼ੀ ਤੋਂ ਗੁਰੇਜ਼ ਕਾਰਨ ਵਾਲੇ ਅਕਾਲੀ ਲੀਡਰ ਹੁਣ ਹਰ ਮੰਚ ਤੇ ਸਿੱਧੂ ਜੋੜੇ ਦੇ ਖਿਲਾਫ  ਬੋਲਣ ਲੱਗ ਪਏ ਹਨ। ਬੀਤੇ ਦਿਨੀਂ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਸਿੱਧੂ ਦੀ ਤੁਲਨਾ ਖ਼ਰਗੋਸ਼ ਨਾਲ ਕੀਤੀ ਸੀ ਅਤੇ ਇਸ ਤੋਂ ਬਾਅਦ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਸਿੱਧੂ ਨੂੰ ਮਾਨਵ ਬੰਬ ਕਿਹਾ ਸੀ।

ਟਾਪ ਹੈਡਲਾਈਨ

Barnala 'ਚ ਬਾਈਕ ਨੂੰ ਟੱਕਰ ਮਾਰ ਦਰੱਖਤ ਨਾਲ ਟਕਰਾਈ ਕਾਰ, ਦੋਵਾਂ ਵਾਹਨਾਂ ਦੇ ਚਾਲਕਾਂ ਦੀ ਮੌਤ, 3 ਬੱਚਿਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ  

ਦੇਹਰਾਦੂਨ ਬਾਰਡਰ 'ਤੇ 200 ਨਿਹੰਗ ਡੱਟੇ, SSP ਨੂੰ ਅਲਟੀਮੇਟਮ; ਸਾਥੀਆਂ ਦੀ ਰਿਹਾਈ ਨਾ ਹੋਈ ਤਾਂ ਕਰਨਗੇ ਕੂਚ

Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 

ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...

LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ

Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ

ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...

Embed widget