ਪੜਚੋਲ ਕਰੋ

ਸੋਸ਼ਲ ਮੀਡੀਆ 'ਤੇ ਲੀਡਰਾਂ ਦਾ ਮਖੌਲ ਉਡਾਉਣ ਵਾਲੇ ਸਾਵਧਾਨ! ਫਸ ਸਕਦੇ ਹੋ ਮੁਸੀਬਤ 'ਚ

ਸੋਸ਼ਲ ਮੀਡੀਆ ਨੂੰ ਲੀਡਰਾਂ ਨੇ ਪ੍ਰਚਾਰ ਦਾ ਜ਼ਰੀਆ ਬਣਾਇਆ ਹੋਇਆ ਹੈ। ਇਸ ਲਈ ਇਸੇ ਪਲੇਟਫਾਰਮ ‘ਤੇ ਉਨ੍ਹਾਂ ਦਾ ਮਜ਼ਾਕ ਵੀ ਖੂਬ ਉਡਾਇਆ ਜਾਂਦਾ ਹੈ। ਹੁਣ ਅਜਿਹਾ ਕਰਨ ਵਾਲਿਆਂ ‘ਤੇ ਸਿੱਧਾ ਕੇਸ ਦਰਜ ਹੋਵੇਗਾ ਕਿਉਂਕਿ ਇਸ ਤਰ੍ਹਾਂ ਕਰ ਵੀਡੀਓ ਤੇ ਤਸਵੀਰਾਂ ਸ਼ੇਅਰ ਕਰਨ ਨੂੰ ਚੋਣ ਕਮਿਸ਼ਨ ਅਪਰਾਧ ਮੰਨ ਰਿਹਾ ਹੈ।

ਚੰਡੀਗੜ੍ਹ: ਸੋਸ਼ਲ ਮੀਡੀਆ ਨੂੰ ਲੀਡਰਾਂ ਨੇ ਪ੍ਰਚਾਰ ਦਾ ਜ਼ਰੀਆ ਬਣਾਇਆ ਹੋਇਆ ਹੈ। ਇਸ ਲਈ ਇਸੇ ਪਲੇਟਫਾਰਮ ‘ਤੇ ਉਨ੍ਹਾਂ ਦਾ ਮਜ਼ਾਕ ਵੀ ਖੂਬ ਉਡਾਇਆ ਜਾਂਦਾ ਹੈ। ਇਸ ਸਮੇਂ ਸੋਸ਼ਲ ਮੀਡੀਆ ‘ਤੇ ਕੈਪਟਨ-ਪਰਨੀਤ ਕੌਰ, ਕੈਪਟਨ-ਅਰੂਸ਼ਾ, ਸੁਖਬੀਰ-ਹਰਸਿਮਰਤ ਬਾਦਲ, ਸੰਨੀ ਦਿਓਲ, ਨਵਜੋਤ ਸਿੱਧੂ, ਭਗਵੰਤ ਮਾਨ, ਕੇਜਰੀਵਾਲ, ਰਾਹੁਲ ਗਾਂਧੀ ਜਿਹੇ ਵੱਡੇ ਲੀਡਰਾਂ ਦੇ ਚਿਹਰੇ ਕ੍ਰੌਪ ਕਰ ਉਨ੍ਹਾਂ ਨੂੰ ਸਿੰਗਰਾਂ ਦੇ ਚਿਹਰੀਆਂ ਨਾਲ ਬਦਲ ਨੱਚਦੇ ਦਿਖਾਇਆ ਜਾ ਰਿਹਾ ਹੈ।

ਹੁਣ ਅਜਿਹਾ ਕਰਨ ਵਾਲਿਆਂ ‘ਤੇ ਸਿੱਧਾ ਕੇਸ ਦਰਜ ਹੋਵੇਗਾ ਕਿਉਂਕਿ ਇਸ ਤਰ੍ਹਾਂ ਕਰ ਵੀਡੀਓ ਤੇ ਤਸਵੀਰਾਂ ਸ਼ੇਅਰ ਕਰਨ ਨੂੰ ਚੋਣ ਕਮਿਸ਼ਨ ਅਪਰਾਧ ਮੰਨ ਰਿਹਾ ਹੈ। ਇਸ ਲਈ ਚੋਣ ਕਮਿਸ਼ਨ ਨੇ ਆਦੇਸ਼ ਵੀ ਜਾਰੀ ਕੀਤੇ ਹਨ ਕਿ ਡੀਆਈਜੀ ਦੀ ਨੁਮਾਇੰਦਗੀ ‘ਚ ਏਆਈਜੀ, ਦੋ ਡੀਐਸਪੀ ਤੇ ਚਾਰ ਇੰਸਪੈਕਟਰ ਸੋਸ਼ਲ ਮੀਡੀਆ ‘ਤੇ ਨਜ਼ਰ ਰੱਖਣਗੇ। ਵਿਭਾਗ ਨੇ ਇਸ ਤਰ੍ਹਾਂ ਦੇ 23 ਮਾਮਲਿਆਂ ਨੂੰ ਜਾਂਚ ਲਈ ਸਾਈਬਰ ਕ੍ਰਾਈਮ ਕੋਲ ਭੇਜਿਆ ਹੈ। ਇਸ ਤੋਂ ਬਾਅਦ ਮੁੱਖ ਚੋਣ ਅਧਿਕਾਰੀ ਐਸ ਕਰੁਣਾ ਰਾਜੂ ਦਾ ਕਹਿਣਾ ਹੈ ਕਿ ਇਤਰਾਜ਼ਯੋਗ ਪੋਸਟਾਂ ਪਾਉਣ ਵਾਲਿਆਂ ‘ਤੇ ਕੇਸ ਦਰਜ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਜਦਕਿ ਕਿਸੇ ਵੀ ਮਾਮਲੇ ‘ਤੇ ਕੋਈ ਕਾਰਵਾਈ ਨਹੀਂ ਕੀਤੀ ਗਈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ

ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Embed widget