ਪੜਚੋਲ ਕਰੋ

ਪੰਜਾਬ ਨੂੰ ਖਾਲਿਸਤਾਨ ਨਹੀਂ ਸਗੋਂ ਪੰਜਾਬ ਬਣਾਉਣਾ, ਆਮ ਆਦਮੀ ਪਾਰਟੀ ਦੀ ਵਾਰਨਿੰਗ

ਲੋਕਾਂ ਨੂੰ ਭੜਕਾਉਣ ਤੇ ਖਾਲਿਸਤਾਨ ਦੇ ਨਾਅਰੇ ਲਾਉਣ ਲਈ ਉਤਸ਼ਾਹਿਤ ਕਰਨ ਵਾਲੇ ਪਟਿਆਲਾ ਹਿੰਸਾ ਦੇ ਮਾਸਟਰ ਮਾਈਂਡ ਬਰਜਿੰਦਰ ਪਰਵਾਨਾ ਨੂੰ 48 ਘੰਟਿਆਂ ਦੇ ਅੰਦਰ ਗ੍ਰਿਫਤਾਰ ਕਰ ਲਿਆ ਗਿਆ।

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਪੰਜਾਬ ਨੂੰ ਖਾਲਿਸਤਾਨ ਨਹੀਂ ਸਗੋਂ ਪੰਜਾਬ ਬਣਾਉਣਾ ਹੈ। ਪੰਜਾਬੀ ਮਾਂ ਬੋਲੀ, ਖੇਤੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ ਹੈ। ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਕਿ ਕਿਸੇ ਨੂੰ ਵੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਭੜਕਾਉਣ ਤੇ ਖਾਲਿਸਤਾਨ ਦੇ ਨਾਅਰੇ ਲਾਉਣ ਲਈ ਉਤਸ਼ਾਹਿਤ ਕਰਨ ਵਾਲੇ ਪਟਿਆਲਾ ਹਿੰਸਾ ਦੇ ਮਾਸਟਰ ਮਾਈਂਡ ਬਰਜਿੰਦਰ ਪਰਵਾਨਾ ਨੂੰ 48 ਘੰਟਿਆਂ ਦੇ ਅੰਦਰ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਕਿ 6 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਸ ਮਾਮਲੇ ਵਿੱਚ 9 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਜਿਨ੍ਹਾਂ ਦੇ ਗਲਤ ਕਾਰੋਬਾਰ ਤੇ ਗੈਰ-ਕਾਨੂੰਨੀ ਮਾਈਨਿੰਗ ਬੰਦ ਕੀਤੀ ਗਈ ਹੈ, ਜਿਨ੍ਹਾਂ ਦੇ ਨਾਜਾਇਜ਼ ਕਬਜ਼ੇ ਖਤਮ ਕੀਤੇ ਜਾ ਰਹੇ ਹਨ, ਉਨ੍ਹਾਂ ਦੀ ਸਾਜ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਚੇਤਾਵਨੀ ਦਿੰਦਾ ਹਾਂ।

ਸੀਐਮ ਭਗਵੰਤ ਮਾਨ ਦਾ ਆਈਜੀ ਛੀਨਾ ਨੂੰ ਕਲੀਅਰ ਕੱਟ ਮੈਸੇਜ, ਪਟਿਆਲਾ ਹਿੰਸਾ ਦੇ ਦੋਸ਼ੀ ਬਖਸ਼ੇ ਨਾ ਜਾਣ
ਪੰਜਾਬ ਸਰਕਾਰ ਵੱਲੋਂ ਪਟਿਆਲਾ ਦੇ ਨਵੇਂ ਲਾਏ ਗਏ ਆਈਜੀ ਮੁਖਵਿੰਦਰ ਸਿੰਘ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਕਲੀਅਰ ਕੱਟ ਮੈਸੇਜ ਦਿੱਤਾ ਕਿ ਪਟਿਆਲਾ ਹਿੰਸਾ ਦੀ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਇਸ ਦੇ ਚੱਲਦਿਆਂ ਪਟਿਆਲਾ ਪੁਲਿਸ ਵੱਲੋਂ ਇਸ ਕੇਸ ਦੇ ਮਾਸਟਰ ਮਾਈਂਡ ਬਰਜਿੰਦਰ ਸਿੰਘ ਪਰਵਾਨਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਮੁਲਜ਼ਮ ਪਰਵਾਨਾ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਇਸ ਤੋਂ ਹੋਰ ਵੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇ। ਪੁਲਿਸ ਨੇ ਪਟਿਆਲਾ ਦੇ ਕਾਲੀ ਮਾਤਾ ਮੰਦਰ ਵਿਖੇ ਹੋਈ ਹਿੰਸਕ ਘਟਨਾ ਤੋਂ ਬਾਅਦ ਇਸ ਘਟਨਾ ਦੇ ਮਾਸਟਰ ਮਾਈਂਡ ਬਰਜਿੰਦਰ ਸਿੰਘ ਪਰਵਾਨਾ ਨੂੰ ਬੀਤੀ ਰਾਤ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਸ ਦੇ ਨਾਲ ਹੀ ਪਟਿਆਲਾ ਪੁਲਿਸ ਵੱਲੋਂ ਗੱਗੀ ਪੰਡਤ, ਸ਼ੰਕਰ ਭਾਰਦਵਾਜ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਕੇਸ ਵਿਚ ਹਰੀਸ਼ ਸਿੰਗਲਾ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿਚ ਪੇਸ਼ ਕਰਕੇ ਉਸ ਦਾ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ। 

ਟਾਪ ਹੈਡਲਾਈਨ

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Punjab News: ਪੰਜਾਬ ਕਾਂਗਰਸ 'ਚ ਘਮਸਾਣ ਜਾਰੀ, ਰਾਹੁਲ ਗਾਂਧੀ ਨੂੰ ਮਿਲੇ ਪ੍ਰਤਾਪ ਬਾਜਵਾ, ਰਾਜਾ ਵੜਿੰਗ ਪ੍ਰਧਾਨ ਰਹਿਣਗੇ ਜਾਂ ਨਹੀਂ ਹੁਣ ਰਿਪੋਰਟ ਕਰੇਗੀ ਤੈਅ; 25 ਅਗਸਤ ਤੱਕ ਹੋਏਗਾ ਫੈਸਲਾ...
ਪੰਜਾਬ ਕਾਂਗਰਸ 'ਚ ਘਮਸਾਣ ਜਾਰੀ, ਰਾਹੁਲ ਗਾਂਧੀ ਨੂੰ ਮਿਲੇ ਪ੍ਰਤਾਪ ਬਾਜਵਾ, ਰਾਜਾ ਵੜਿੰਗ ਪ੍ਰਧਾਨ ਰਹਿਣਗੇ ਜਾਂ ਨਹੀਂ ਹੁਣ ਰਿਪੋਰਟ ਕਰੇਗੀ ਤੈਅ; 25 ਅਗਸਤ ਤੱਕ ਹੋਏਗਾ ਫੈਸਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Embed widget