ਪੜਚੋਲ ਕਰੋ

ਸ਼ਰਾਬ ਪੀਣ ਵਾਲਿਆਂ ਲਈ ਮਾੜੀ ਖ਼ਬਰ, ਇਸ ਦਿਨ ਪੂਰੀ ਤਰ੍ਹਾਂ ਰਹੇਗੀ ਬੰਦ! ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੀਣ-ਪਿਲਾਉਣ ਵਾਲਿਆਂ ਲਈ ਸਖਤ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਅਹਿਮ ਹੁਕਮ ਜਾਰੀ ਕੀਤੇ ਗਏ ਹਨ। 2 ਅਕਤੂਬਰ ਨੂੰ ਮਾਲੇਰਕੋਟਲਾ ਜ਼ਿਲ੍ਹੇ ਵਿੱਚ ਡ੍ਰਾਈ ਡੇ ਘੋਸ਼ਿਤ ਕੀਤਾ ਹੈ। ਇਸ ਫ਼ੈਸਲੇ ਤਹਿਤ ਉਸ ਦਿਨ ਪੂਰੇ ਜ਼ਿਲ੍ਹੇ ਵਿੱਚ ਸ਼ਰਾਬ ਦੀ ਵਿਕਰੀ..

Malerkotla News: ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਮਿਲੀਆਂ ਸ਼ਕਤੀਆਂ ਦਾ ਪ੍ਰਯੋਗ ਕਰਦੇ ਹੋਏ ਮਹਾਤਮਾ ਗਾਂਧੀ ਜਯੰਤੀ ਦੇ ਮੱਦੇਨਜ਼ਰ 2 ਅਕਤੂਬਰ 2025 ਨੂੰ ਮਾਲੇਰਕੋਟਲਾ ਜ਼ਿਲ੍ਹੇ ਵਿੱਚ ਡ੍ਰਾਈ ਡੇ ਘੋਸ਼ਿਤ ਕੀਤਾ ਹੈ। ਇਸ ਫ਼ੈਸਲੇ ਤਹਿਤ ਉਸ ਦਿਨ ਪੂਰੇ ਜ਼ਿਲ੍ਹੇ ਵਿੱਚ ਸ਼ਰਾਬ ਦੀ ਵਿਕਰੀ ਅਤੇ ਖਪਤਤੇ ਪੂਰੀ ਪਾਬੰਦੀ ਰਹੇਗੀ

ਡ੍ਰਾਈ ਡੇ ਦਾ ਐਲਾਨ

ਡ੍ਰਾਈ ਡੇ ਦੌਰਾਨ ਮਾਲੇਰਕੋਟਲਾ ਜ਼ਿਲ੍ਹੇ ਦੀ ਹੱਦ ਵਿੱਚ ਕਿਸੇ ਵੀ ਸ਼ਰਾਬ ਦੀ ਦੁਕਾਨ (ਦੇਸੀ ਅਤੇ ਅੰਗਰੇਜ਼ੀ ਦੋਵੇਂ), ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ, ਬੀਅਰ ਬਾਰ, ਪਰਿਸਰ ਅਤੇ ਹੋਰ ਸਰਕਾਰੀ/ਜਨਤਕ ਥਾਵਾਂ ‘ਤੇ ਸ਼ਰਾਬ ਦੀ ਵਿਕਰੀ, ਵਰਤੋਂ, ਪੀਣ-ਪਿਲਾਉਣ ਜਾਂ ਸਟੋਰ ਕਰਨ ‘ਤੇ ਪੂਰੀ ਪਾਬੰਦੀ ਰਹੇਗੀ। ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ, ਮਾਲੇਰਕੋਟਲਾ ਨੂੰ ਇਹਨਾਂ ਹੁਕਮਾਂ ਦੀ ਪੂਰੀ ਤਰ੍ਹਾਂ ਲਾਗੂ ਕਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

ਵਿਸ਼ਵ ਭਰ 'ਚ ਮਹਾਤਮਾ ਗਾਂਧੀ ਨੂੰ ਯਾਦ ਕੀਤਾ ਜਾਂਦਾ ਹੈ

ਮਹਾਤਮਾ ਗਾਂਧੀ ਜਯੰਤੀ, ਜੋ ਹਰ ਸਾਲ 2 ਅਕਤੂਬਰ ਨੂੰ ਮਨਾਈ ਜਾਂਦੀ ਹੈ, ਭਾਰਤ ਦੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਨ ਦੀ ਯਾਦ ਵਿੱਚ ਮਨਾਈ ਜਾਂਦੀ ਹੈ। ਮੋਹਨਦਾਸ ਕਰਮਚੰਦ ਗਾਂਧੀ, ਜਿਨ੍ਹਾਂ ਨੂੰ ਪਿਆਰ ਨਾਲ 'ਬਾਪੂ' ਕਿਹਾ ਜਾਂਦਾ ਹੈ, ਨੇ ਅਹਿੰਸਾ ਅਤੇ ਸਤਿਆਗ੍ਰਹਿ ਦੇ ਸਿਧਾਂਤਾਂ ਰਾਹੀਂ ਭਾਰਤ ਦੀ ਆਜ਼ਾਦੀ ਦੀ ਲੜਾਈ ਵਿੱਚ ਅਹਿਮ ਯੋਗਦਾਨ ਪਾਇਆ। ਉਨ੍ਹਾਂ ਦਾ ਜੀਵਨ ਸਾਦਗੀ, ਸੱਚਾਈ ਅਤੇ ਸਮਾਜਿਕ ਨਿਆਂ ਦੀ ਮਿਸਾਲ ਹੈ। ਗਾਂਧੀ ਜਯੰਤੀ ਨਾ ਸਿਰਫ਼ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਯਾਦ ਕਰਨ ਦਾ ਦਿਨ ਹੈ, ਸਗੋਂ ਸਾਨੂੰ ਸ਼ਾਂਤੀ ਅਤੇ ਭਾਈਚਾਰੇ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕਰਦਾ ਹੈ। ਇਹ ਦਿਨ ਸਾਰੇ ਵਿਸ਼ਵ ਵਿੱਚ ਅਹਿੰਸਾ ਦਿਵਸ ਵਜੋਂ ਵੀ ਮਨਾਇਆ ਜਾਂਦਾ ਹੈ, ਜੋ ਗਾਂਧੀ ਜੀ ਦੀ ਵਿਸ਼ਵਵਿਆਪੀ ਪ੍ਰਭਾਵ ਨੂੰ ਦਰਸਾਉਂਦਾ ਹੈ।

ਇਸ ਦਿਨ ਭਾਰਤ ਅਤੇ ਵਿਸ਼ਵ ਭਰ ਵਿੱਚ ਉਨ੍ਹਾਂ ਦੀ ਯਾਦ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਸਮਾਰੋਹ, ਪ੍ਰੋਗਰਾਮ ਅਤੇ ਸਿੱਖਿਆਮੂਲਕ ਕਾਰਜਕ੍ਰਮ ਆਯੋਜਿਤ ਕੀਤੇ ਜਾਂਦੇ ਹਨ। ਵਿਦਿਆਰਥੀ, ਸਰਕਾਰੀ ਕਰਮਚਾਰੀ ਅਤੇ ਨਾਗਰਿਕ ਇਸ ਦਿਨ ਗਾਂਧੀ ਜੀ ਦੇ ਉਪਦੇਸ਼ਾਂ ਤੇ ਅਹਿੰਸਾ, ਸੱਚਾਈ ਅਤੇ ਇਨਸਾਫ਼ ਦੇ ਮੂਲਤੱਤਵਾਂ ਨੂੰ ਸਮਝਣ ਅਤੇ ਆਪਣੇ ਜੀਵਨ ਵਿੱਚ ਲਾਗੂ ਕਰਨ ਦਾ ਯਤਨ ਕਰਦੇ ਹਨ। ਇਸ ਤਰੀਕੇ ਨਾਲ ਮਹਾਤਮਾ ਗਾਂਧੀ ਜਯੰਤੀ ਸਿਰਫ ਇੱਕ ਜਨਮਦਿਨ ਹੀ ਨਹੀਂ, ਬਲਕਿ ਇੱਕ ਪ੍ਰੇਰਣਾ ਦਾ ਦਿਨ ਵੀ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
Punjab News: ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget