ਪੜਚੋਲ ਕਰੋ

ਅਕਾਲੀ ਦਲ 'ਚ ਘੁਟ ਰਿਹਾ ਸੀ ਦਮ, ਇਸ ਲਈ ਦਿੱਤਾ ਅਸਤੀਫਾ: ਸਾਬਕਾ ਮੰਤਰੀ ਦਾ ਖੁਲਾਸਾ

ਲੁਧਿਆਣਾ: ਸਾਬਕਾ ਮੰਤਰੀ ਤੇ ਅਕਾਲੀ ਦਲ ਦੇ ਸੀਨੀਅਰ ਲੀਡਰ ਨੇ ਬੇਅਦਬੀ ਤੇ ਗੋਲ਼ੀਕਾਂਡਾਂ 'ਤੇ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਆਪਣੀ ਹੀ ਪਾਰਟੀ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਸਾਬਕਾ ਮੰਤਰੀ ਮਲਕੀਤ ਸਿੰਘ ਬੀਰਮੀ ਨੇ ਪਾਰਟੀ ਵਿੱਚ ਦਮ ਘੁੱਟਣ ਦੀ ਸ਼ਿਕਾਇਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪਿਛਲੀ ਕਾਂਗਰਸ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਤੇ ਸਾਲ 2014 ਵਿੱਚ ਅਕਾਲੀ ਦਲ ਵਿੱਚ ਸ਼ਾਮਲ ਹੋਏ ਬੀਰਮੀ ਨੇ ਬੀਤੀ ਤਿੰਨ ਸਤੰਬਰ ਨੂੰ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਸਬੰਧੀ ਬੀਰਮੀ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿੱਚ ਅਕਾਲੀ ਦਲ ਦਾ ਨਾਂ ਆਉਣ ਤੋਂ ਬਾਅਦ ਉਨ੍ਹਾਂ ਪਾਰਟੀ ਤੋਂ ਵੱਖ ਹੋਣ ਦਾ ਫੈਸਲਾ ਕਰ ਲਿਆ ਹੈ। ਬੀਰਮੀ ਨੇ ਆਪਣੇ ਅਸਤੀਫ਼ੇ ਵਿੱਚ ਲਿਖਿਆ ਹੈ ਕਿ ਰਿਪੋਰਟ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਪ੍ਰਸਤੀ ਵਾਲੀ ਪਾਰਟੀ ਦਾ ਧਰਨਾ ਦੇ ਰਹੇ ਬੇਕਸੂਰ ਸਿੱਖਾਂ 'ਤੇ ਗੋਲ਼ੀ ਚਲਵਾਉਣ ਵਾਲੇ ਮਾਮਲੇ ਵਿੱਚ ਨਾਂ ਆਉਣ ਤੋਂ ਬਾਅਦ ਉਹ ਬੇਹੱਦ ਬੇਚੈਨ ਹੋ ਗਏ ਸਨ ਤੇ ਪਾਰਟੀ ਵਿੱਚ ਉਨ੍ਹਾਂ ਦਾ ਦਮ ਘੁੱਟ ਰਿਹਾ ਸੀ। ਬੀਰਮੀ ਨੇ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਮਾਮਲੇ ਵਿੱਚ ਅਕਾਲੀ ਦਲ ਤੇ ਜਥੇਦਾਰਾਂ ਉੱਤੇ ਵੀ ਸਵਾਲ ਚੁੱਕੇ ਅਤੇ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਵੀ ਕੀਤੀ। ਅਕਾਲੀ ਦਲ 'ਚ ਘੁਟ ਰਿਹਾ ਸੀ ਦਮ, ਇਸ ਲਈ ਦਿੱਤਾ ਅਸਤੀਫਾ: ਸਾਬਕਾ ਮੰਤਰੀ ਦਾ ਖੁਲਾਸਾ

ਟਾਪ ਹੈਡਲਾਈਨ

ਵੱਡੀ ਖ਼ਬਰ! ਜਲੰਧਰ ਦੇ ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਿਸ ਦੀ ਛਾਪਮੇਰੀ ਦੌਰਾਨ 3 ਕੁੜੀਆਂ ਤੇ 1 ਨੌਜਵਾਨ ਗ੍ਰਿਫਤਾਰ; ਮੱਚਿਆ ਹੜਕੰਪ

ਪੰਜਾਬ 'ਚ ਫਰਜ਼ੀ ਮਾਈਨਿੰਗ ਅਧਿਕਾਰੀ ਗ੍ਰਿਫਤਾਰ, ਚੈਕਪੁਆਇੰਟ ਲਾ ਕੇ ਕਰਦੇ ਸੀ ਗੈਰਕਾਨੂੰਨੀ ਵਸੂਲੀ

ਪੰਜਾਬ ਦੀ ਕੈਮੀਕਲ ਫੈਕਟਰੀ 'ਚ ਲੱਗੀ ਭਿਆਨਕ ਅੱਗ, ਤਿੰਨ ਧਮਾਕਿਆਂ ਨਾਲ ਮੱਚੀ ਦਹਿਸ਼ਤ

ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?

ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ

ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ

ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ

ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ

Embed widget