ਪੜਚੋਲ ਕਰੋ

'SYL ਮੁੱਦੇ ਤੇ ਚੰਗਾ ਹੋਵੇਗਾ ਜੇ ਸੁਖਬੀਰ ਬਾਦਲ ਚੁੱਪ ਰਹੇ, ਗੁੜਗਾਉਂ ਚ ਪੰਜ ਤਾਰਾ ਹੋਟਲ ਤੇ 3 ਕਰੋੜ...'

ਐਸਵਾਈਐਲ ਦੇ ਬਦਲੇ ਬਾਦਲ ਪਰਿਵਾਰ ਨੇ ਚੌਧਰੀ ਦੇਵੀ ਲਾਲ ਦੀ ਸਰਕਾਰ ਤੋਂ ਗੁੜਗਾਉਂ ਵਿੱਚ ਪੰਜ ਤਾਰਾ ਹੋਟਲ ਲਈ ਪਲਾਟ ਲਿਆ। ਇਸ ਤੋਂ ਇਲਾਵਾ ਬਾਦਲ ਪਰਿਵਾਰ ਨੇ ਚੌਧਰੀ ਦੇਵੀ ਲਾਲ ਰਾਹੀਂ ਹਰਿਆਣਾ ਵਿੱਚ ਅਰਬਾਂ ਰੁਪਏ ਦੀ ਦੌਲਤ ਬਣਾਈ ਹੈ।

Punjab News: ਐਸਵਾਈਐਲ ਨੂੰ ਲੈ ਕੇ ਅਕਾਲੀ ਦਲ ਅਤੇ ਭਾਜਪਾ 'ਤੇ ਹਮਲਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਦੋਵੇਂ ਪਾਰਟੀਆਂ ਜਾਣਬੁੱਝ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੀਆਂ ਹਨ।

ਅਕਾਲੀ ਦਲ ਬਾਦਲ 'ਤੇ ਹਮਲਾ ਕਰਦਿਆਂ ਕੰਗ ਨੇ ਕਿਹਾ ਕਿ ਚੰਗਾ ਹੋਵੇਗਾ ਜੇਕਰ ਸੁਖਬੀਰ ਬਾਦਲ ਇਸ ਮੁੱਦੇ 'ਤੇ ਚੁੱਪ ਰਹਿਣ ਕਿਉਂਕਿ ਉਨ੍ਹਾਂ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਨੇ ਮੁੱਖ ਮੰਤਰੀ ਹੁੰਦਿਆਂ 1978 'ਚ ਐਸਵਾਈਐਲ ਲਈ ਜ਼ਮੀਨ ਐਕੁਆਇਰ ਕਰਨ ਦਾ ਨੋਟੀਫਿਕੇਸ਼ਨ ਸਭ ਤੋਂ ਪਹਿਲਾਂ ਜਾਰੀ ਕੀਤਾ ਸੀ।

ਉਨ੍ਹਾਂ ਨੇ ਇਹ ਨੋਟੀਫਿਕੇਸ਼ਨ ਆਪਣੇ ਪਿਆਰੇ ਦੋਸਤ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਚੌਧਰੀ ਦੇਵੀ ਲਾਲ ਦੇ ਕਹਿਣ 'ਤੇ ਜਾਰੀ ਕੀਤਾ ਸੀ।  ਇਸ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਨੇ ਹਰਿਆਣਾ ਦੇ ਮੁੱਖ ਮੰਤਰੀ ਚੌਧਰੀ ਦੇਵੀ ਲਾਲ ਨੂੰ ਇਕ ਹੋਰ ਪੱਤਰ ਲਿਖ ਕੇ ਕਿਹਾ ਕਿ ਹਰਿਆਣਾ ਸਰਕਾਰ ਐਸਵਾਈਐਲ ਲਈ ਜ਼ਮੀਨ ਐਕੁਆਇਰ ਕਰਨ ਲਈ ਪੰਜਾਬ ਸਰਕਾਰ ਨੂੰ 3 ਕਰੋੜ ਰੁਪਏ ਦੇਵੇ। ਇਹ ਗੱਲ ਰਿਕਾਰਡ ਹੈ।

ਕੰਗ ਨੇ ਦੋਸ਼ ਲਾਇਆ ਕਿ ਐਸਵਾਈਐਲ ਦੇ ਬਦਲੇ ਬਾਦਲ ਪਰਿਵਾਰ ਨੇ ਚੌਧਰੀ ਦੇਵੀ ਲਾਲ ਦੀ ਸਰਕਾਰ ਤੋਂ ਗੁੜਗਾਉਂ ਵਿੱਚ ਪੰਜ ਤਾਰਾ ਹੋਟਲ ਲਈ ਪਲਾਟ ਲਿਆ। ਇਸ ਤੋਂ ਇਲਾਵਾ ਬਾਦਲ ਪਰਿਵਾਰ ਨੇ ਚੌਧਰੀ ਦੇਵੀ ਲਾਲ ਰਾਹੀਂ ਹਰਿਆਣਾ ਵਿੱਚ ਅਰਬਾਂ ਰੁਪਏ ਦੀ ਦੌਲਤ ਬਣਾਈ ਹੈ।

ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ 'ਤੇ ਦੋਸ਼ ਲਾਉਣ ਤੋਂ ਪਹਿਲਾਂ ਸੁਖਬੀਰ ਬਾਦਲ ਨੂੰ ਆਪਣੇ ਇਤਿਹਾਸ 'ਤੇ ਨਜਰ ਮਾਰਨੀ ਚਾਹੀਦੀ ਹੈ।  ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵਿਚਕਾਰ ਜੋ ਰਿਸ਼ਤਾ ਬਣਿਆ ਸੀ, ਉਸ ਨੂੰ ਭਾਜਪਾ ਅਤੇ ਅਕਾਲੀ ਦਲ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ। ਐਸਵਾਈਐਲ ਦੇ ਮੁੱਦੇ 'ਤੇ ਭਾਜਪਾ ਹਰਿਆਣਾ 'ਚ ਅਤੇ ਅਕਾਲੀ ਦਲ ਪੰਜਾਬ 'ਚ ਲੋਕਾਂ ਨੂੰ ਭੜਕਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸਤ ਭੱਖੀ, CM ਮਾਨ ਦੀ ਪਤਨੀ 'ਤੇ 5 ਕਰੋੜ ਰੁਪਏ ਦੀ ਰਿਸ਼ਵਤ ਦੇ ਲੱਗੇ ਇਲਜ਼ਾਮ, ਹੁਣ ਡਾ. ਗੁਰਪ੍ਰੀਤ ਕੌਰ ਨੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਕਾਨੂੰਨੀ ਨੋਟਿਸ...
ਪੰਜਾਬ 'ਚ ਸਿਆਸਤ ਭੱਖੀ, CM ਮਾਨ ਦੀ ਪਤਨੀ 'ਤੇ 5 ਕਰੋੜ ਰੁਪਏ ਦੀ ਰਿਸ਼ਵਤ ਦੇ ਲੱਗੇ ਇਲਜ਼ਾਮ, ਹੁਣ ਡਾ. ਗੁਰਪ੍ਰੀਤ ਕੌਰ ਨੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਕਾਨੂੰਨੀ ਨੋਟਿਸ...
Punjab News: ਜਗਤਾਰ ਸਿੰਘ ਹਵਾਰਾ ਨੇ ਕਸਟਡੀ ਪੈਰੋਲ ਤੋਂ ਕੀਤਾ ਇਨਕਾਰ, ਪੁਲਿਸ ਸੁਰੱਖਿਆ ਹੇਠ ਬਿਮਾਰ ਮਾਂ ਨੂੰ ਨਹੀਂ ਮਿਲਣਾ ਚਾਹੁੰਦੇ, ਕਿਉਂਕਿ...
ਜਗਤਾਰ ਸਿੰਘ ਹਵਾਰਾ ਨੇ ਕਸਟਡੀ ਪੈਰੋਲ ਤੋਂ ਕੀਤਾ ਇਨਕਾਰ, ਪੁਲਿਸ ਸੁਰੱਖਿਆ ਹੇਠ ਬਿਮਾਰ ਮਾਂ ਨੂੰ ਨਹੀਂ ਮਿਲਣਾ ਚਾਹੁੰਦੇ, ਕਿਉਂਕਿ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਫੈਕਟਰੀ ਮਾਲਕ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ; ਮੱਚਿਆ ਚੀਕ ਚੀਹਾੜਾ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਫੈਕਟਰੀ ਮਾਲਕ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ; ਮੱਚਿਆ ਚੀਕ ਚੀਹਾੜਾ
Punjab Police: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਨੂੰ ਅਚਾਨਕ ਮਿਲੀ ਨਵੀਂ ਜ਼ਿੰਮੇਵਾਰੀ, ਵੱਖ-ਵੱਖ ਜ਼ਿਲ੍ਹਿਆਂ 'ਚ DCs ਨਾਲ...
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਨੂੰ ਅਚਾਨਕ ਮਿਲੀ ਨਵੀਂ ਜ਼ਿੰਮੇਵਾਰੀ, ਵੱਖ-ਵੱਖ ਜ਼ਿਲ੍ਹਿਆਂ 'ਚ DCs ਨਾਲ...

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
Embed widget