ਪੜਚੋਲ ਕਰੋ

Punjab news: ਪੰਜਾਬ ਸਰਕਾਰ 2002 'ਚ ਅਕਾਲੀ ਦਲ ਸਰਕਾਰ ਦੇ ਪੱਤਰਾਂ ਕਾਰਨ ਸੁਪਰੀਮ ਕੋਰਟ 'ਚ ਐਸਵਾਈਐਲ ਕੇਸ ਹਾਰੀ - ਕੰਗ

Punjab news: ‘ਆਪ’ ਨੇ ਕਿਹਾ ਕਿ ਬਾਦਲ ਪਰਿਵਾਰ ਦਹਾਕਿਆਂ ਤੋਂ ਪੰਜਾਬੀਆਂ ਨੂੰ ਗੁੰਮਰਾਹ ਕਰਦਾ ਆ ਰਿਹਾ ਹੈ ਪਰ ਹੁਣ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਨੇ ੳਨਾਂ ਦੇ ਸੂਬੇ ਦੇ ਨਾਲ ਕੀਤੇ ਧੋਖੇ ਦੇ ਦਸਤਾਵੇਜ਼ ਸਾਹਮਣੇ ਲਿਆਂਦੇ ਹਨ, ਤਾਂ ਸੁਖਬੀਰ ਬਾਦਲ ਵੀ ਪੁਰਾਣੇ ਦਸਤਾਵੇਜ਼ ਪੁੱਟਣ ਲਈ ਮਜਬੂਰ ਹਨ।

Punjab news: ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਬਿਆਨ 'ਤੇ ਪ੍ਰਤੀਕਰਿਆ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਆਪਣੇ ਬਿਆਨ 'ਚ ਬਾਲਾਸਰ ਫਾਰਮ, ਨਹਿਰ ਅਤੇ ਗੁੜਗਾਓਂ ਪਲਾਟ ਬਾਰੇ ਤੱਥਾਂ ਨੂੰ ਸਵੀਕਾਰ ਕੀਤਾ ਹੈ।

‘ਆਪ’ ਨੇ ਕਿਹਾ ਕਿ ਬਾਦਲ ਪਰਿਵਾਰ ਦਹਾਕਿਆਂ ਤੋਂ ਪੰਜਾਬੀਆਂ ਨੂੰ ਗੁੰਮਰਾਹ ਕਰਦਾ ਆ ਰਿਹਾ ਹੈ ਪਰ ਹੁਣ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਨੇ ੳਨਾਂ ਦੇ ਸੂਬੇ ਦੇ ਨਾਲ ਕੀਤੇ ਧੋਖੇ ਦੇ ਦਸਤਾਵੇਜ਼ ਸਾਹਮਣੇ ਲਿਆਂਦੇ ਹਨ, ਤਾਂ ਸੁਖਬੀਰ ਬਾਦਲ ਵੀ ਪੁਰਾਣੇ ਦਸਤਾਵੇਜ਼ ਪੁੱਟਣ ਲਈ ਮਜਬੂਰ ਹਨ।

ਸ਼ੁੱਕਰਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦਫਤਰ ਤੋਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਸੁਖਬੀਰ ਬਾਦਲ 'ਤੇ ਹਮਲਾ ਬੋਲਦਿਆਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੀ 4 ਜੁਲਾਈ 1978 ਦੀ ਚਿੱਠੀ ਰਿਕਾਰਡ 'ਤੇ ਮੌਜੂਦ ਹੈ, ਜਿਸ 'ਚ ਉਨ੍ਹਾਂ ਨੇ ਹਰਿਆਣਾ ਤੋਂ ਐਸਵਾਈਐਲ ਨਹਿਰ ਬਣਾਉਣ ਲਈ ਪੈਸੇ ਮੰਗੇ ਸਨ।  

ਸੁਪਰੀਮ ਕੋਰਟ ਨੇ ਪ੍ਰਕਾਸ਼ ਸਿੰਘ ਬਾਦਲ ਦੀਆਂ ਚਿੱਠੀਆਂ ਦੀ ਤਸਦੀਕ ਕਰਦਿਆਂ ਆਪਣੇ ਫੈਸਲੇ ਵਿੱਚ ਕਿਹਾ ਕਿ ਪੰਜਾਬ ਸਰਕਾਰ ਐਸਵਾਈਐਲ ਨਹਿਰ ਦੀ ਉਸਾਰੀ ਲਈ ਤਿਆਰ ਹੈ।  ਬਾਦਲ ਪਰਿਵਾਰ ਕਾਰਨ ਪੰਜਾਬ ਸਰਕਾਰ ਸੁਪਰੀਮ ਕੋਰਟ ਵਿੱਚ ਕੇਸ ਹਾਰ ਗਈ।

ਅਕਾਲੀ ਦਲ ਬਾਦਲ 'ਤੇ ਚੁਟਕੀ ਲੈਂਦਿਆਂ ਕੰਗ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਨੂੰ ਬਚਾਉਣ 'ਚ ਉਨ੍ਹਾਂ ਦੀ ਕੁਰਬਾਨੀ ਦਾ ਕਮਾਲ ਹੈ ਕਿ ਜਦੋਂ ਪੰਜਾਬੀਆਂ ਨੇ ਸੂਬੇ ਦੇ ਰਿਪੇਰੀਅਨ ਹੱਕਾਂ ਲਈ ਲੜਦਿਆਂ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਤਾਂ ਬਾਦਲ ਪਰਿਵਾਰ ਨੇ ਆਪਣੇ ਬੱਚਿਆਂ ਨੂੰ ਅਮਰੀਕਾ ਭੇਜ ਦਿੱਤਾ।  

ਉਨ੍ਹਾਂ ਕਿਹਾ ਕਿ ਹੁਣ ਅਕਾਲੀ ਦਲ ਕਹਿ ਰਿਹਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਹਰ ਰੋਜ਼ ਮੋਰਾਰਜੀ ਦੇਸਾਈ ਕੋਲ ਜਾ ਰਹੇ ਸੀ ਤਾਂ ਫਿਰ ਉਹ ਐਸਵਾਈਐਲ ਬਣਾਉਣ ਲਈ ਹਰਿਆਣਾ ਤੋਂ ਫੰਡਾਂ ਦੀ ਮੰਗ ਕਰਨ ਲਈ ਪੱਤਰ ਕਿਉਂ ਲਿਖ ਰਹੇ ਸਨ ਅਤੇ ਮਾਣਯੋਗ ਅਦਾਲਤ ਨੇ ਕਿਉਂ ਨੋਟ ਕੀਤਾ ਕਿ ਪੰਜਾਬ ਸਰਕਾਰ ਐਸਵਾਈਐਲ ਬਣਾਉਣਾ ਚਾਹੁੰਦੀ ਹੈ।  

ਇਹ ਵੀ ਪੜ੍ਹੋ: ਖ਼ੁਸ਼ਖ਼ਬਰੀ ! ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਵਿੱਚ ਛੇਤੀ ਹੀ ਭਰੀਆਂ ਜਾਣਗੀਆਂ 269 ਆਸਾਮੀਆਂ: ਅਮਨ ਅਰੋੜਾ

ਕੰਗ ਨੇ ਕਿਹਾ ਕਿ ਗਿਆਨੀ ਜ਼ੈਲ ਸਿੰਘ ਨੇ ਨਹਿਰ ਬਣਾਉਣ ਲਈ ਹਰਿਆਣਾ ਤੋਂ 1 ਕਰੋੜ ਦਾ ਪਹਿਲਾ ਚੈੱਕ ਸਵੀਕਾਰ ਕੀਤਾ, ਫਿਰ ਜੁਲਾਈ 1978 ਵਿਚ ਬਾਦਲ ਸਰਕਾਰ ਨੇ 3 ਕਰੋੜ ਰੁਪਏ ਹਰਿਆਣਾ ਨੂੰ ਲਿਖ ਕੇ 31 ਮਾਰਚ 1979 ਨੂੰ 1.5 ਕਰੋੜ ਰੁਪਏ ਪ੍ਰਾਪਤ ਕੀਤੇ।

ਕੰਗ ਨੇ ਅੱਗੇ ਕਿਹਾ ਕਿ ਭਾਖੜਾ ਮੇਨ ਲਾਈਨ ਸੀ ਜੋਕਿ  1955 ਵਿੱਚ ਬਣੀ ਇਹ ਸੱਚ ਹੈ ਪਰ ਬਾਲਾਸਰ ਨਹਿਰ 2004 ਤੱਕ ਸੁੱਕੀ ਚੁੱਕੀ ਸੀ। ਇਹ ਬਾਦਲ ਪਰਿਵਾਰ ਦਾ ਹਰਿਆਣਾ ਦੇ ਚੌਟਾਲਿਆਂ ਨਾਲ ਅਣਲਿਖਤ ਸਮਝੌਤਾ ਸੀ ਕਿ ਉਸ ਤੋਂ ਬਾਅਦ ਉਨ੍ਹਾਂ ਦੇ ਖੇਤਾਂ ਨੂੰ ਪਾਣੀ ਮਿਲ ਗਿਆ।

ਕੰਗ ਨੇ ਅੱਗੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਵਾਟਰ ਟਰਮੀਨੇਸ਼ਨ ਐਕਟ ਦੀ ਧਾਰਾ 5 ਨੂੰ ਖਤਮ ਕਰਨ ਦੇ ਵਾਅਦੇ 'ਤੇ 2007 'ਚ ਬਾਦਲਾਂ ਨੇ ਮੁੜ ਪੰਜਾਬ 'ਚ ਆਪਣੀ ਸਰਕਾਰ ਬਣਾਈ ਪਰ ਉਨ੍ਹਾਂ ਦੀ ਸਰਕਾਰ ਬਣਨ ਅਤੇ 10 ਸਾਲ ਸੱਤਾ 'ਚ ਰਹਿਣ ਤੋਂ ਬਾਅਦ ਉਨ੍ਹਾਂ ਨੇ ਕਦੇ ਵੀ ਇਸ ਧਾਰਾ ਨੂੰ ਖਤਮ ਨਹੀਂ ਕੀਤਾ।  ਉਨ੍ਹਾਂ ਕਿਹਾ ਕਿ ਹਰਿਆਣਾ ਅਤੇ ਰਾਜਸਥਾਨ ਨੂੰ ਵਾਧੂ ਪਾਣੀ ਮਿਲਣਾ ਜਾਰੀ ਹੈ।  

ਹਰਿਆਣਾ ਨੂੰ ਸਤਲੁਜ ਤੋਂ 4.35 ਐਮਏਐਫ ਅਤੇ ਰਾਵੀ-ਬਿਆਸ ਤੋਂ 1.62 ਐਮਏਐਫ ਮਿਲਦਾ ਹੈ ਜਦੋਂ ਇਹ ਦੋਵੇਂ ਦਰਿਆ ਕਦੇ ਵੀ ਹਰਿਆਣਾ ਦੀ ਧਰਤੀ ਨੂੰ ਨਹੀਂ ਛੂਹਦੇ ਸਨ।  ਕੰਗ ਨੇ ਪੁੱਛਿਆ ਕਿ ਕਸੂਰ ਕਿਸ ਦਾ ਹੈ?  ਉਨ੍ਹਾਂ ਨੇ ਹਰਿਆਣਾ ਨੂੰ ਹੋਰ ਪਾਣੀ ਦੇਣ ਲਈ ਬੀਐਮਐਲ ਦੇ ਕਿਨਾਰਿਆਂ ਨੂੰ 1-1.5 ਫੁੱਟ ਉੱਚਾ ਕੀਤਾ।  ਕੰਗ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਸਿਰਫ਼ ਪੰਜਾਬ ਅਤੇ ਇਸ ਦੇ ਵਸੀਲਿਆਂ ਨੂੰ ਲੁੱਟਿਆ ਅਤੇ ਦੂਜੀਆਂ ਪਾਰਟੀਆਂ ਦਾ ਪੱਖ ਲੈਣ ਲਈ ਵਰਤਿਆ।

 ਕੰਗ ਨੇ ਸਿੱਟਾ ਕੱਢਿਆ ਕਿ ਬਾਦਲ ਪਰਿਵਾਰ ਐਸਵਾਈਐਲ ਲਈ ਜ਼ਮੀਨ ਐਕਵਾਇਰ ਕਰਨ, ਸੁਪਰੀਮ ਕੋਰਟ ਵਿੱਚ ਕੇਸ ਹਾਰਨ, ਪੰਜਾਬ ਦੇ ਰਿਪੇਰੀਅਨ ਹੱਕਾਂ 'ਤੇ ਡਾਕਾ ਮਾਰਨ ਲਈ ਜ਼ਿੰਮੇਵਾਰ ਹੈ। ਉਨ੍ਹਾਂ ਨੂੰ ਇਸ ਲਈ ਪੰਜਾਬ ਦੇ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ।  ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਤੋਂ ਉੱਪਰ ਉੱਠ ਕੇ ਆਪਣੇ ਸਵਾਰਥਾਂ ਨੂੰ ਪਹਿਲ ਦਿੱਤੀ ਹੈ।

ਇਹ ਵੀ ਪੜ੍ਹੋ: Sangrur news: ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਹਰ ਕਿਸਾਨ ਦਾ ਸਹਿਯੋਗ ਜ਼ਰੂਰੀ - ਡਿਪਟੀ ਕਮਿਸ਼ਨਰ

ਟਾਪ ਹੈਡਲਾਈਨ

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget