ਪੜਚੋਲ ਕਰੋ

ਪੰਜ ਕਿਲੋ ਅਫੀਮ ਸਣੇ ਢਾਬੇ ਵਾਲਾ ਗ੍ਰਿਫ਼ਤਾਰ

ਅੰਮ੍ਰਿਤਸਰ: ਅੰਮ੍ਰਿਤਸਰ ਪੁਲਿਸ ਦੇ ਨਾਰਕੋਟਿਕ ਸੈੱਲ ਨੇ ਇੱਕ ਵਿਅਕਤੀ ਨੂੰ 5 ਕਿਲੋ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤਾ ਗਿਆ ਵਿਅਕਤੀ ਤਰਨ ਤਾਰਨ ਜ਼ਿਲ੍ਹੇ ਦਾ ਰਹਿਣ ਵਾਲਾ ਹੈ ਤੇ ਬਿਹਾਰ ਵਿੱਚ ਢਾਬਾ ਚਲਾਉਂਦਾ ਸੀ।     ਏ.ਡੀ.ਸੀ.ਪੀ. ਕ੍ਰਾਈਮ ਲਖਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਜਸਪਾਲ ਸਿੰਘ ਬਿਹਾਰ ਵਿੱਚ ਢਾਬਾ ਚਲਾਉਂਦਾ ਹੈ ਤੇ ਢਾਬੇ ਦੇ ਕੰਮ ਦੀ ਆੜ ਵਿੱਚ ਭੁੱਕੀ ਤੇ ਅਫੀਮ ਦਾ ਧੰਦਾ ਕਰਦਾ ਹੈ। ਪੁਲਿਸ ਵੱਲੋਂ ਜਦੋਂ ਜਸਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ, ਉਸ ਵੇਲੇ ਉਹ ਇੱਕ ਟਰੱਕ ਵਿੱਚ ਸਵਾਰ ਹੋ ਕੇ ਜਹਾਜਗੜ੍ਹ ਇਲਾਕੇ ਵੱਲ ਆ ਰਿਹਾ ਸੀ।     ਜਦੋਂ ਪੁਲਿਸ ਦੀ ਟੀਮ ਨੇ ਇਸ ਨੂੰ ਕਾਬੂ ਕਰਕੇ ਟਰੱਕ ਦੀ ਤਲਾਸ਼ੀ ਲਈ ਤਾਂ ਇਸ ਕੋਲੋਂ 5 ਕਿਲੋ ਅਫੀਮ ਬਰਾਮਦ ਕੀਤੀ ਗਈ। ਪੁਲਿਸ ਵੱਲੋਂ ਇਸ ਨੂੰ ਗ੍ਰਿਫ਼ਤਾਰ ਕਰਕੇ ਇਸ ਕੋਲੋਂ ਲਗਾਤਾਰ ਪੁੱਛ-ਗਿੱਛ ਕੀਤੀ ਜਾ ਰਹੀ ਹੈ ਕਿ ਇਹ ਨਸ਼ੇ ਦਾ ਕਾਰੋਬਾਰ ਕਦੋਂ ਤੋਂ ਕਰ ਰਿਹਾ ਸੀ ਤੇ ਇਹ ਮਾਲ ਕਿੱਥੋਂ ਲੈ ਕੇ ਕੇ ਕਿੱਥੇ-ਕਿੱਥੇ ਸਪਲਾਈ ਕਰਦਾ ਸੀ।

ਟਾਪ ਹੈਡਲਾਈਨ

Student missing : ਡੇਰਾ ਬਾਬਾ ਨਾਨਕ ਤੋਂ 10ਵੀਂ ਦਾ ਵਿਦਿਆਰਥੀ ਲਾਪਤਾ, 4 ਸਾਲਾਂ ਤੋਂ ਪਿਤਾ ਗਾਇਬ, 'ਪਾਪਾ ਆਏ ਹਨ' ਕਹਿ ਕੇ ਕੋਈ ਨਾਲ ਲੈ ਗਿਆ

ਜਥੇਦਾਰ ਨੇ AAP MLA ਨੂੰ ਕਿਹਾ- ਧਰਮ 'ਚ ਦਖ਼ਲ ਬੰਦ ਕਰੋ, ਮਰਿਆਦਾ ਦਾ ਸਨਮਾਨ ਜ਼ਰੂਰੀ; ਹੱਥ ਜੋੜ ਕੇ ਖੜ੍ਹੇ ਰਹੇ ਸ਼ੇਖੋਂ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ਸੰਵੇਦਨਸ਼ੀਲ ਥਾਵਾਂ 'ਤੇ ਪੁਲਿਸ ਫੋਰਸ ਹੋਵੇਗੀ ਤਾਇਨਾਤ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

Embed widget