ਪੜਚੋਲ ਕਰੋ

ਪਾਕਿਸਤਾਨ ਤੋਂ 2700 ਕਰੋੜ ਦੀ ਚਿੱਟਾ ਮੰਗਵਾਉਣ ਦੇ ਮੁਲਜ਼ਮ ਗੁਰਪਿੰਦਰ ਦੀ ਹਿਰਾਸਤ 'ਚ ਮੌਤ

ਗੁਰਪਿੰਦਰ ਸਿੰਘ ਪਾਕਿਸਤਾਨ ਤੋਂ ਸਾਮਾਨ ਦੀ ਦਰਾਮਦ ਕਰਨ ਦਾ ਲਾਈਸੰਸ ਧਾਰਕ ਸੀ। ਬੀਤੀ 29 ਜੂਨ ਨੂੰ ਅਟਾਰੀ ਸਰਹੱਦ 'ਤੇ ਫੜੀ ਲੂਣ ਵਿੱਚ ਲੁਕਾ ਕੇ ਭਾਰਤ ਭੇਜੀ 532 ਕਿੱਲੋਗ੍ਰਾਮ ਹੈਰੋਇਨ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਗਿਆ ਸੀ।

ਅੰਮ੍ਰਿਤਸਰ: ਪਾਕਿਸਤਾਨ ਤੋਂ ਮੰਗਵਾਈ ਹੈਰੋਇਨ ਦੀ ਹੁਣ ਤਕ ਦੀ ਸਭ ਤੋਂ ਵੱਡੀ ਖੇਪ ਮਾਮਲੇ 'ਚ ਗ੍ਰਿਫਤਾਰ ਗੁਰਪਿੰਦਰ ਸਿੰਘ ਦੀ ਨਿਆਂਇਕ ਹਿਰਾਸਤ ਵਿੱਚ ਮੌਤ ਹੋਣ ਦੀ ਖ਼ਬਰ ਹੈ। ਗੁਰਪਿੰਦਰ ਬਿਮਾਰ ਸੀ ਤੇ ਅੱਜ ਅੰਮ੍ਰਿਤਸਰ ਜੇਲ੍ਹ ਵਿੱਚ ਉਸ ਦੀ ਸਿਹਤ ਖ਼ਰਾਬ ਹੋ ਗਈ। ਉਸ ਨੂੰ ਗੁਰੂ ਨਾਨਕ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਗੁਰਪਿੰਦਰ ਸਿੰਘ ਪਾਕਿਸਤਾਨ ਤੋਂ ਸਾਮਾਨ ਦੀ ਦਰਾਮਦ ਕਰਨ ਦਾ ਲਾਈਸੰਸ ਧਾਰਕ ਸੀ। ਬੀਤੀ 29 ਜੂਨ ਨੂੰ ਅਟਾਰੀ ਸਰਹੱਦ 'ਤੇ ਫੜੀ ਲੂਣ ਵਿੱਚ ਲੁਕਾ ਕੇ ਭਾਰਤ ਭੇਜੀ 532 ਕਿੱਲੋਗ੍ਰਾਮ ਹੈਰੋਇਨ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਕੌਮਾਂਤਰੀ ਬਾਜ਼ਾਰ ਵਿੱਚ ਨਸ਼ੇ ਦੀ ਇਸ ਵੱਡੀ ਖੇਪ ਦੀ ਕੀਮਤ 2700 ਕਰੋੜ ਤੋਂ ਵੀ ਵੱਧ ਦੱਸੀ ਗਈ ਸੀ। ਇਸ ਲੂਣ ਦਾ ਆਰਡਰ ਗੁਰਪਿੰਦਰ ਸਿੰਘ ਦੀ ਕੰਪਨੀ ਕਨਿਸ਼ਕ ਇੰਟਰਪ੍ਰਾਈਜ਼ਸ ਤੋਂ ਹੀ ਕੀਤਾ ਗਿਆ ਸੀ। ਬਾਰਡਰ ਉੱਤੇ ਪਾਕਿਸਤਾਨੀ ਲੂਣ ਦੇ 600 ਥੈਲਿਆਂ ਵਿੱਚ ਹੈਰੋਇਨ ਤੋਂ ਇਲਾਵਾ ਲੁਕਾ ਕੇ ਰੱਖੇ 52 ਕਿਲੋਗ੍ਰਾਮ ਹੋਰ ਰਲਵੇ-ਮਿਲਵੇਂ ਨਸ਼ੀਲੇ ਪਦਾਰਥ ਵੀ ਫੜੇ ਗਏ ਸਨ। ਪੁਲਿਸ ਦਾ ਦੋਸ਼ ਹੈ ਕਿ ਗੁਰਪਿੰਦਰ ਸਿੰਘ ਨੇ ਕਥਿਤ ਤੌਰ ’ਤੇ ਜੰਮੂ–ਕਸ਼ਮੀਰ ਦੇ ਇੱਕ ਨਾਗਰਿਕ ਤਾਰਿਕ ਅਹਿਮਦ ਲੋਨ ਦੇ ਨਾਲ ਮਿਲ ਕੇ ਨਸ਼ਿਆਂ ਦੀ ਇਹ ਵੱਡੀ ਖੇਪ ਪਾਕਿਸਤਾਨ ਤੋਂ ਮੰਗਵਾਈ ਸੀ। ਤਾਰਿਕ ਅਹਿਮਦ ਲੋਨ ਨੂੰ ਵੀ ਤਦ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget