ਪੜਚੋਲ ਕਰੋ

ਕਰੋੜਾਂ ਦੇ ਚਿੱਟੇ ਸਮੇਤ ਮਾਝੇ ਦਾ ਵੱਡਾ ਤਸਕਰ ਪੁਲਿਸ ਅੜਿੱਕੇ, ਨਸ਼ਾ ਵੇਚ-ਵੇਚ ਬਣਾਈ ਚੰਗੀ ਪੈਲ਼ੀ

ਮੁੱਢਲੀ ਪੁੱਛਗਿੱਛ ਵਿੱਚ ਸਾਹਮਣੇ ਆਇਆ ਹੈ ਕਿ ਬਲਵਿੰਦਰ ਖ਼ਿਲਾਫ਼ ਪਹਿਲਾਂ ਤੋਂ ਹੀ 14 ਪਰਚੇ ਦਰਜ ਸਨ। SSP ਨੇ ਕਿਹਾ ਕਿ ਨਸ਼ਾ ਵੇਚ ਕੇ ਬਲਵਿੰਦਰ ਸਿੰਘ ਨੇ ਅੰਮ੍ਰਿਤਸਰ, ਜਲੰਧਰ ਤੇ ਝੰਜੇੜੀ ਨੇੜੇ ਕਾਫੀ ਜ਼ਮੀਨ ਵੀ ਖਰੀਦੀ ਹੋਈ ਹੈ।

ਮੁਹਾਲੀ: ਇੱਥੋਂ ਦੀ ਪੁਲਿਸ ਨੇ ਮਾਝੇ ਦੇ ਅੱਧਖੜ੍ਹ ਉਮਰ ਦੇ ਵਿਅਕਤੀ ਨੂੰ 15ਵੀਂ ਵਾਰ ਨਸ਼ਾ ਤਸਕਰੀ ਦੇ ਇਲਜ਼ਾਮ ਹੇਠ ਗ੍ਰਿਫ਼ਤਾਰ ਕੀਤਾ ਹੈ। 50 ਸਾਲਾ ਬਲਵਿੰਦਰ ਸਿੰਘ ਬਿੱਲਾ ਮੁਹਾਲੀ ਵਿੱਚ ਨਸ਼ੇ ਦੀ ਡਿਲੀਵਰੀ ਕਰਨ ਆਇਆ ਹੋਇਆ ਸੀ। ਪੁਲਿਸ ਨੇ ਉਸ ਕੋਲੋਂ 750 ਗ੍ਰਾਮ ਹੈਰੋਇਨ ਵੀ ਬਰਾਮਦ ਕਰ ਲਈ ਹੈ। ਮੁਹਾਲੀ ਪੁਲਿਸ ਦੇ ਕਪਤਾਨ ਕੁਲਦੀਪ ਸਿੰਘ ਚਹਿਲ ਨੇ ਦੱਸਿਆ ਕਿ ਬਲਵਿੰਦਰ ਸਿੰਘ ਬਿੱਲਾ ਹਵੇਲੀਆਂ ਪਿੰਡ ਤੋਂ ਆਪਣਾ ਕਾਰੋਬਾਰ ਚਲਾਉਂਦਾ ਸੀ। ਉਨ੍ਹਾਂ ਦੱਸਿਆ ਕਿ ਬਲਵਿੰਦਰ ਲੰਮੇ ਸਮੇਂ ਤੋਂ ਪਾਕਿਸਤਾਨ ਤੋਂ ਨਸ਼ਾ ਲਿਆ ਕੇ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਵੇਚਦਾ ਸੀ। ਚਹਿਲ ਨੇ ਕਿਹਾ ਕਿ ਮੁੱਢਲੀ ਪੁੱਛਗਿੱਛ ਵਿੱਚ ਸਾਹਮਣੇ ਆਇਆ ਹੈ ਕਿ ਬਲਵਿੰਦਰ ਖ਼ਿਲਾਫ਼ ਪਹਿਲਾਂ ਤੋਂ ਹੀ 14 ਪਰਚੇ ਦਰਜ ਸਨ। SSP ਨੇ ਕਿਹਾ ਕਿ ਨਸ਼ਾ ਵੇਚ ਕੇ ਬਲਵਿੰਦਰ ਸਿੰਘ ਨੇ ਅੰਮ੍ਰਿਤਸਰ, ਜਲੰਧਰ ਤੇ ਝੰਜੇੜੀ ਨੇੜੇ ਕਾਫੀ ਜ਼ਮੀਨ ਵੀ ਖਰੀਦੀ ਹੋਈ ਹੈ। ਉਨ੍ਹਾਂ ਦੱਸਿਆ ਕਿ 532 ਕਿੱਲੋ ਹੈਰੋਇਨ ਦੀ ਤਫ਼ਤੀਸ਼ ਕਰ ਰਹੀ ਐਨਆਈਏ ਨਾਲ ਬਿੱਲੇ ਦੇ ਵੀ ਤਾਰ ਜੁੜ ਸਕਦੇ ਹਨ। ਚਹਿਲ ਨੇ ਕਿਹਾ ਕਿ 532 ਕਿੱਲੋ ਹੈਰੋਇਨ ਨੂੰ ਲੂਣ ਵਿੱਚ ਲੁਕਾ ਕੇ ਪਾਕਿਸਤਾਨ ਤੋਂ ਮੰਗਵਾਉਣ ਵਾਲਾ  ਰਣਜੀਤ ਸਿੰਘ ਰਾਣਾ ਮੁਲਜ਼ਮ ਬਿੱਲੇ ਦੇ ਗੁਆਂਢ ਪਿੰਡ ਦਾ ਹੀ ਰਹਿਣ ਵਾਲਾ ਹੈ।

ਟਾਪ ਹੈਡਲਾਈਨ

ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ
ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget