ਪੜਚੋਲ ਕਰੋ

Pitbull ਕੁੱਤੇ ਕਰਕੇ ਮੁੰਡੇ ਨੇ ਕੀਤਾ ਤਾਏ ਦਾ ਕਤਲ, ਤਾਈ ਤੇ ਭਰਾ ਨੂੰ ਕੀਤਾ ਜ਼ਖ਼ਮੀ

ਮ੍ਰਿਤਕ ਦੇ ਪੁੱਤਰ ਨਿਰਮਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਲਾਲੀ ਦੇ ਘਰ ਪਿੱਟਬੁੱਲ ਨਸਲ ਦਾ ਕੁੱਤਾ ਹੈ, ਜੋ ਅਕਸਰ ਹੀ ਉਨ੍ਹਾਂ ਦੇ ਘਰ ਆ ਕੇ ਗੰਦ ਪਾਉਂਦਾ ਸੀ। ਕੁੱਤੇ ਨੂੰ ਬੜੀ ਮੁਸ਼ਕਿਲ ਨਾਲ ਘਰੋਂ ਭਜਾਉਣਾ ਪੈਂਦਾ ਸੀ। ਉਸ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਕੁੱਤੇ ਦਾ ਵਿਰੋਧ ਕਰਨ 'ਤੇ ਦੋਵਾਂ ਪਰਿਵਾਰਾਂ ਦਰਮਿਆਨ ਰੰਜਿਸ਼ ਸ਼ੁਰੂ ਹੋ ਗਈ।

ਮੋਗਾ: ਜ਼ਿਲ੍ਹੇ ਦੇ ਕਸਬਾ ਨਿਹਾਲ ਸਿੰਘ ਵਾਲਾ ਦੇ ਪਿੰਡ ਸੈਦੋਕੇ ਦੇ ਨੌਜਵਾਨ ਨੇ ਆਪਣੇ ਤਾਏ ਦੇ ਪਰਿਵਾਰ 'ਤੇ ਜਾਨਲੇਵਾ ਹਮਲਾ ਕਰ ਦਿੱਤਾ, ਜਿਸ ਵਿੱਚ ਮੁਲਜ਼ਮ ਦੇ ਤਾਏ ਦੀ ਮੌਤ ਹੋ ਗਈ ਅਤੇ ਉਸ ਦੀ ਤਾਈ ਤੇ ਭਰਾ ਜ਼ਖ਼ਮੀ ਹੋ ਗਏ। ਮ੍ਰਿਤਕ ਦੀ ਪਛਾਣ ਸੁਖਮੰਦਰ ਸਿੰਘ ਵਜੋਂ ਹੋਈ ਹੈ। ਮੁਲਜ਼ਮ ਦਰਸ਼ਨ ਸਿੰਘ ਉਰਫ ਲਾਲੀ ਨਸ਼ੇ ਦਾ ਆਦੀ ਦੱਸਿਆ ਜਾਂਦਾ ਹੈ ਅਤੇ ਉਸ ਖ਼ਿਲਾਫ਼ ਪਹਿਲਾਂ ਵੀ ਕਤਲ ਕੇਸ ਦਰਜ ਹੈ ਅਤੇ ਉਹ ਜ਼ਮਾਨਤ 'ਤੇ ਚੱਲ ਰਿਹਾ ਹੈ। ਮ੍ਰਿਤਕ ਦੇ ਪੁੱਤਰ ਨਿਰਮਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਲਾਲੀ ਦੇ ਘਰ ਪਿੱਟਬੁੱਲ ਨਸਲ ਦਾ ਕੁੱਤਾ ਹੈ, ਜੋ ਅਕਸਰ ਹੀ ਉਨ੍ਹਾਂ ਦੇ ਘਰ ਆ ਕੇ ਗੰਦ ਪਾਉਂਦਾ ਸੀ। ਕੁੱਤੇ ਨੂੰ ਬੜੀ ਮੁਸ਼ਕਿਲ ਨਾਲ ਘਰੋਂ ਭਜਾਉਣਾ ਪੈਂਦਾ ਸੀ। ਉਸ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਕੁੱਤੇ ਦਾ ਵਿਰੋਧ ਕਰਨ 'ਤੇ ਦੋਵਾਂ ਪਰਿਵਾਰਾਂ ਦਰਮਿਆਨ ਰੰਜਿਸ਼ ਸ਼ੁਰੂ ਹੋ ਗਈ। ਇਸ ਦੇ ਚੱਲਦਿਆਂ ਸ਼ੁੱਕਰਵਾਰ ਰਾਤ ਨੂੰ ਦਰਸ਼ਨ ਸਿੰਘ ਨੇ ਤੈਸ਼ ਵਿੱਚ ਆ ਕੇ ਸੁਖਮੰਦਰ ਸਿੰਘ ਦੇ ਸਿਰ 'ਤੇ ਬੇਸਬਾਲ ਬੈਟ ਨਾਲ ਹਮਲਾ ਕਰ ਦਿੱਤਾ। ਮੁਲਜ਼ਮ ਨੂੰ ਰੋਕਣ ਆਏ ਨਿਰਮਲ ਸਿੰਘ ਅਤੇ ਉਸ ਦੀ ਮਾਂ ਨਸੀਬ ਕੌਰ ਨਾਲ ਵੀ ਕੁੱਟਮਾਰ ਕੀਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ। ਇਹ ਦੱਸਿਆ ਜਾਂਦਾ ਹੈ ਕਿ ਮੁਲਜ਼ਮ ਨੇ ਆਪਣੇ ਤਾਏ ਤੋਂ ਕੁਝ ਪੈਸੇ ਲੈਣੇ ਸਨ ਤੇ ਘਟਨਾ ਵਾਲੇ ਦਿਨ ਉਹ ਆਪਣੇ ਪੈਸੇ ਵਾਪਸ ਕਰਨ ਲਈ ਵੀ ਕਹਿ ਰਿਹਾ ਸੀ। ਪੁਲਿਸ ਨੇ ਦਰਸ਼ਨ ਸਿੰਘ ਉਰਫ਼ ਲਾਲੀ ਖ਼ਿਲਾਫ਼ ਕਤਲ ਕੇਸ ਦਰਜ ਕਰ ਲਿਆ ਹੈ।

ਟਾਪ ਹੈਡਲਾਈਨ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'

Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ

Embed widget