ਪੜਚੋਲ ਕਰੋ

ਬਾਬੇ ਨੇ ਕੀਤੀ ਬੱਚੀ ਨਾਲ ਛੇੜਖਾਨੀ, ਪਿੰਡ ਵਾਲਿਆਂ ਮੂੰਹ ਕਾਲਾ ਕਰਕੇ ਛਿੱਤਰਾਂ ਨਾਲ ਕੁੱਟਿਆ

ਸੋਸ਼ਲ ਮੀਡੀਆ ਉੱਪਰ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕੁਝ ਲੋਕ ਇੱਕ ਅਧਖੜ ਦਾ ਮੂੰਹ ਕਾਲਾ ਕਰਕੇ ਛਿੱਤਰਾਂ ਨਾਲ ਕੁੱਟ ਰਹੇ ਹਨ। ਇਹ ਵੀਡੀਓ ਸੰਗਰੂਰ ਨੇੜਲੇ ਪਿੰਡ ਕਲੌਦੀ ਦੀ ਦੱਸੀ ਜਾ ਰਹੀ ਹੈ। ਇਸ ਬੰਦੇ ਉਪਰ ਨਾਬਾਲਗ ਨਾਲ ਛੇੜਛਾੜ ਦੇ ਇਲਜ਼ਾਮ ਹਨ। ਵੀਡੀਓ ਵਿੱਚ ਮੁਲਜ਼ਮ ਨੂੰ ਪਿੰਡ ਦੇ ਲੋਕਾਂ ਵੱਲੋਂ ਥਮ੍ਹਲੇ ਨਾਲ ਬੰਨ੍ਹ ਕੇ, ਮੂੰਹ ਕਾਲਾ ਕਰਕੇ ਤੇ ਗਲ ’ਚ ਛਿੱਤਰਾਂ ਦਾ ਹਾਰ ਪਾ ਕੇ ਕੁੱਟਮਾਰ ਕੀਤੀ ਜਾ ਰਹੀ ਹੈ। ਉਧਰ, ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਚੰਡੀਗੜ੍ਹ: ਸੋਸ਼ਲ ਮੀਡੀਆ ਉੱਪਰ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕੁਝ ਲੋਕ ਇੱਕ ਅਧਖੜ ਦਾ ਮੂੰਹ ਕਾਲਾ ਕਰਕੇ ਛਿੱਤਰਾਂ ਨਾਲ ਕੁੱਟ ਰਹੇ ਹਨ। ਇਹ ਵੀਡੀਓ ਸੰਗਰੂਰ ਨੇੜਲੇ ਪਿੰਡ ਕਲੌਦੀ ਦੀ ਦੱਸੀ ਜਾ ਰਹੀ ਹੈ। ਇਸ ਬੰਦੇ ਉਪਰ ਨਾਬਾਲਗ ਨਾਲ ਛੇੜਛਾੜ ਦੇ ਇਲਜ਼ਾਮ ਹਨ। ਵੀਡੀਓ ਵਿੱਚ ਮੁਲਜ਼ਮ ਨੂੰ ਪਿੰਡ ਦੇ ਲੋਕਾਂ ਵੱਲੋਂ ਥਮ੍ਹਲੇ ਨਾਲ ਬੰਨ੍ਹ ਕੇ, ਮੂੰਹ ਕਾਲਾ ਕਰਕੇ ਤੇ ਗਲ ’ਚ ਛਿੱਤਰਾਂ ਦਾ ਹਾਰ ਪਾ ਕੇ ਕੁੱਟਮਾਰ ਕੀਤੀ ਜਾ ਰਹੀ ਹੈ। ਉਧਰ, ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਮੁਤਾਬਕ ਪਿੰਡ ਕਲੌਦੀ ’ਚ ਨਾਬਾਲਗ ਲੜਕੀ ਨਾਲ ਛੇੜਛਾੜ ਦੀ ਘਟਨਾ ਵਾਪਰੀ ਸੀ। 14 ਸਾਲਾ ਲੜਕੀ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਪਿੰਡ ਵਿੱਚ ਸ਼ਾਮ ਨੂੰ ਕਰੀਬ ਸਾਢੇ ਛੇ ਵਜੇ ਟਿਊਸ਼ਨ ਪੜ੍ਹ ਕੇ ਘਰ ਪਰਤ ਰਹੀ ਸੀ ਤਾਂ ਬੰਦੇ ਨੇ ਉਸ ਨਾਲ ਛੇੜਛਾੜ ਕੀਤੀ। ਰੌਲਾ ਪਾਉਣ ’ਤੇ ਉਹ ਮੌਕੇ ਤੋਂ ਫ਼ਰਾਰ ਹੋ ਗਿਆ। ਲੜਕੀ ਦੇ ਬਿਆਨਾਂ ’ਤੇ ਪੁਲਿਸ ਨੇ 18 ਨਵੰਬਰ ਨੂੰ ਥਾਣਾ ਸਦਰ ਸੰਗਰੂਰ ਵਿੱਚ ਛੇੜਛਾੜ ਤੇ ਪੋਸਕੋ ਐਕਟ ਤਹਿਤ ਕੇਸ ਦਰਜ ਕਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਜੇਲ੍ਹ ਭੇਜ ਦਿੱਤਾ ਸੀ। ਘਟਨਾ ਤੋਂ ਕਈ ਦਿਨਾਂ ਮਗਰੋਂ ਸੋਸ਼ਲ ਮੀਡੀਆ ’ਤੇ ਵੀਡੀਓ ਵਾਇਰਲ ਹੋਈ ਹੈ। ਇਸ ਵਿੱਚ ਮੁਲਜ਼ਮ ਨੂੰ ਥਮਲੇ ਨਾਲ ਬੰਨ੍ਹਿਆ ਹੋਇਆ ਹੈ, ਉਸ ਦੇ ਮੂੰਹ ਉਪਰ ਕਾਲਖ਼ ਪੋਚੀ ਹੋਈ ਹੈ ਤੇ ਗਲ ਵਿਚ ਛਿੱਤਰਾਂ ਦਾ ਹਾਰ ਪਾਇਆ ਹੋਇਆ ਹੈ। ਇੱਕ ਜਣੇ ਨੇ ਉਸ ਨੂੰ ਵਾਲਾਂ ਤੋਂ ਫੜਿਆ ਹੋਇਆ ਹੈ ਤੇ ਹੋਰ ਕਈ ਜਣੇ ਉਸ ਦੀ ਕੁੱਟਮਾਰ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਨਾਬਾਲਗ ਨਾਲ ਛੇੜਛਾੜ ਦੇ ਦੋਸ਼ ਤਹਿਤ ਮੁਲਜ਼ਮ ਨੂੰ ਪਿੰਡ ਦੇ ਲੋਕਾਂ ਨੇ ਕੁੱਟਮਾਰ ਮਗਰੋਂ ਕਾਨੂੰਨ ਅਨੁਸਾਰ ਕਾਰਵਾਈ ਲਈ ਪੁਲਿਸ ਹਵਾਲੇ ਕਰ ਦਿੱਤਾ ਸੀ।

ਟਾਪ ਹੈਡਲਾਈਨ

ਪਠਾਨਕੋਟ ‘ਚ ਆਜ਼ਾਦੀ ਦਿਵਸ ਸਮਾਗਮ, ਮੰਤਰੀ ਕਟਾਰੂਚੱਕ ਨੇ ਲਹਿਰਾਇਆ ਤਿਰੰਗਾ; ਟ੍ਰੈਫ਼ਿਕ ਰੂਟ ਡਾਇਵਰਟ
ਪਠਾਨਕੋਟ ‘ਚ ਆਜ਼ਾਦੀ ਦਿਵਸ ਸਮਾਗਮ, ਮੰਤਰੀ ਕਟਾਰੂਚੱਕ ਨੇ ਲਹਿਰਾਇਆ ਤਿਰੰਗਾ; ਟ੍ਰੈਫ਼ਿਕ ਰੂਟ ਡਾਇਵਰਟ
ਅਵਾਰਾ ਕੁੱਤਿਆਂ ਨੇ 70 ਸਾਲਾ ਬਜ਼ੁਰਗ ਨੂੰ ਨੋਚਿਆ, ਤੜਪ-ਤੜਪ ਕੇ ਨਿਕਲੀ ਜਾਨ
ਅਵਾਰਾ ਕੁੱਤਿਆਂ ਨੇ 70 ਸਾਲਾ ਬਜ਼ੁਰਗ ਨੂੰ ਨੋਚਿਆ, ਤੜਪ-ਤੜਪ ਕੇ ਨਿਕਲੀ ਜਾਨ
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget