ਪੜਚੋਲ ਕਰੋ

ਮਲੋਟ ਰੇਲਵੇ ਸਟੇਸ਼ਨ 'ਤੇ ਅੱਜ ਸਵੇਰੇ ਇੱਕ ਵਿਅਕਤੀ ਨੇ ਰੇਲ ਗੱਡੀ ਥੱਲੇ ਆ ਕੇ ਕੀਤੀ ਖੁਦਕੁਸ਼ੀ

 Muktsar Sahib News : ਮਲੋਟ ਰੇਲਵੇ ਸਟੇਸ਼ਨ 'ਤੇ ਅੱਜ ਸਵੇਰੇ ਇੱਕ ਵਿਅਕਤੀ ਨੇ ਹਰਿਦੁਆਰ ਰਿਸ਼ੀਕੇਸ਼ ਜਾਣ ਵਾਲੀ ਰੇਲ ਗੱਡੀ ਥੱਲੇ ਆ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਹਿਚਾਣ ਨਹੀਂ ਹੋ ਸਕੀ।

Muktsar Sahib News : ਮਲੋਟ ਰੇਲਵੇ ਸਟੇਸ਼ਨ 'ਤੇ ਅੱਜ ਸਵੇਰੇ ਇੱਕ ਵਿਅਕਤੀ ਨੇ ਹਰਿਦੁਆਰ ਰਿਸ਼ੀਕੇਸ਼ ਜਾਣ ਵਾਲੀ ਰੇਲ ਗੱਡੀ ਥੱਲੇ ਆ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਹਿਚਾਣ ਨਹੀਂ ਹੋ ਸਕੀ। ਇਸ ਦੌਰਾਨ ਸੁਰਿੰਦਰ ਸਿੰਘ ਏਐੱਸਆਈ ਰੇਲਵੇ ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ ਕਰੀਬ 50-55 ਸਾਲ ਹੈ, ਉਸ ਨੇ ਚਿੱਟੇ ਰੰਗ ਦਾ ਕੁੜਤਾ ਪਜਾਮਾ ਪਾਇਆ ਹੋਇਆ ਹੈ। ਸ਼ਨਾਖਤ ਲਈ ਲਾਸ਼ ਨੂੰ 72 ਘੰਟਿਆਂ ਲਈ ਸਰਕਾਰੀ ਹਸਪਤਾਲ ਮਲੋਟ ਦੀ ਮੌਰਚਰੀ ਵਿਚ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ :  ਕਿਸਾਨਾਂ ਤੇ ਸਿਹਤ ਲਈ ਵਰਦਾਨ ਗੁਲਾਬੀ ਲਸਣ...ਖਾਸੀਅਤ ਤੇ ਫਾਇਦੇ ਜਾਣ ਕੇ ਰਹਿ ਜਾਓਗੇ ਹੈਰਾਨ

 ਇਸ ਤੋਂ ਇਲਾਵਾ ਪਿਛਲੇ ਮਹੀਨੇ ਬੁਢਲਾਡਾ ਵਿਚ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਵਿਅਕਤੀ ਵੱਲੋਂ ਰੇਲ ਗੱਡੀ ਹੇਠਾਂ ਆ ਕੇ ਖੁਦਕੁਸ਼ੀ ਕਰ ਲਈ ਸੀ। ਮਿਲੀ ਜਾਣਕਾਰੀ ਅਨੁਸਾਰ ਰੇਲਵੇ ਪੁਲਿਸ ਚੌਕੀ ਦੇ ਇੰਚਾਰਜ ਨੇ ਦੱਸਿਆ ਕਿ ਪਿੰਡ ਦਾਤੇਵਾਸ ਦੇ ਨੌਜਵਾਨ ਹਰਸਿਮਰਤ ਦੀਪ (25) ਨੇ ਪਿੰਡ ਦੇ ਰੇਲਵੇ ਸਟੇਸ਼ਨ ਨਜ਼ਦੀਕ ਇੱਕ ਰੇਲ ਗੱਡੀ ਥੱਲੇ ਆ ਕੇ ਖੁਦਕੁਸ਼ੀ ਕਰ ਲਈ ਸੀ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਰਈਆ 'ਚ ਪਤੀ-ਪਤਨੀ ਨੇ ਘਰੇਲੂ ਕਲੇਸ਼ ਕਾਰਨ ਰੇਲ ਗੱਡੀ ਥੱਲੇ ਆ ਕੇ ਖੁਦਕਸ਼ੀ ਕਰ ਲਈ ਸੀ, ਜਿਨ੍ਹਾਂ ਦੀ ਪਛਾਣ ਸੁਲੇਮਾਨ ਤੇ ਉਸਦੀ ਪਤਨੀ ਚਸਮਾ ਖ਼ਾਨ ਹਾਲ ਵਾਸੀ ਨੇੜੇ ਦਾਣਾ ਮੰਡੀ ਝੁਗੀਆਂ ਵਜੋਂ ਹੋਈ ਸੀ। ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੇ ਦੱਸਿਆ ਸੀ ਕਿ ਉਨ੍ਹਾਂ ਦਾ ਆਪਸ ਵਿਚ ਕਿਸੇ ਗੱਲ ਤੋਂ ਝਗੜਾ ਹੋਇਆ ਸੀ। ਅਸੀਂ ਉਨ੍ਹਾਂ ਨੂੰ ਸਮਝਾ ਬੁਝਾ ਕੇ ਘਰ ਬਿਠਾ ਦਿੱਤਾ ਪਰ ਇਸ ਤੋਂ ਥੋੜੀ ਦੇਰ ਬਾਅਦ ਸਾਨੂੰ ਸੂਚਨਾ ਮਿਲੀ ਕਿ ਉਨ੍ਹਾਂ ਦੋਹਾਂ ਨੇ ਰੇਲ ਗੱਡੀ ਥੱਲੇ ਆ ਕੇ ਖੁਦਕੁਸ਼ੀ ਕਰ ਲਈ ਹੈ। 

ਇਹ ਵੀ ਪੜ੍ਹੋ :  ਤੇਜ਼ੀ ਨਾਲ ਖ਼ਤਮ ਹੋ ਰਹੇ ਖੇਤ…ਸਦੀ ਦੇ ਅੰਤ ਤੱਕ ਨਹੀਂ ਬਚਣਗੇ ਅਸਲੀ ਕਿਸਾਨ, ਪੜ੍ਹੋ ਰਿਪੋਰਟ

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
Punjab Weather: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget