ਪੜਚੋਲ ਕਰੋ

ਔਰਤ ਤੋਂ ਅੱਕ ਕੇ ਹੋਟਲ 'ਚ ਜਾ ਕੀਤੀ ਖੁਦਕੁਸ਼ੀ

ਗੁਰਦਾਸਪੁਰ: ਸ਼ਹਿਰ ਵਿੱਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਇੱਥੋਂ ਦੇ ਹੋਟਲ ਦੇ ਕਮਰੇ ਵਿੱਚੋਂ ਨੌਜਵਾਨ ਦੀ ਲਾਸ਼ ਮਿਲੀ। ਪੁਲਿਸ ਨੂੰ ਲਾਸ਼ ਕੋਲੋਂ ਇੱਕ ਸੁਸਾਇਡ ਨੋਟ ਤੇ ਸਲਫਾਸ ਦੀਆਂ ਗੋਲੀਆਂ ਵੀ ਮਿਲੀਆਂ ਹਨ। ਪੁਲਿਸ ਨੇ ਸੁਸਾਇਡ ਨੋਟ ਦੇ ਆਧਾਰ 'ਤੇ ਇੱਕ ਮਹਿਲਾ ਸਮੇਤ 13 ਲੋਕਾਂ 'ਤੇ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।     ਗੁਰਦਾਸਪੁਰ ਦੇ ਬੱਸ ਸਟੈਂਡ ਦੇ ਨਜ਼ਦੀਕ ਬੀਤੀ ਦੇਰ ਸ਼ਾਮ ਨੂੰ ਅੰਮ੍ਰਿਤਸਰ ਦਾ ਰਹਿਣ ਵਾਲਾ ਨੌਜਵਾਨ ਜਯੋਤੀ ਸੇਠ ਨੇ ਕਮਰਾ ਲਿਆ ਸੀ। ਰਾਤ ਨੂੰ ਉਹ ਉੱਥੇ ਹੀ ਰੁਕਿਆ। ਸਵੇਰੇ ਜਦੋਂ ਉਹ ਲੇਟ ਤੱਕ ਬਾਹਰ ਨਹੀਂ ਆਇਆ ਤਾਂ ਹੋਟਲ ਪ੍ਰਬੰਧਕ ਨੇ ਪੁਲਿਸ ਨੂੰ ਖ਼ਬਰ ਕੀਤੀ। ਜਦੋਂ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਮਰਾ ਖੋਲ੍ਹਿਆ ਤਾਂ ਨੌਜਵਾਨ ਦੀ ਲਾਸ਼ ਪਈ ਸੀ। ਪੁਲਿਸ ਨੇ ਦੱਸਿਆ ਕਿ ਜਾਂਚ ਕਰਨ ਤੇ ਲਾਸ਼ ਕੋਲੋਂ ਸੁਸਾਇਡ ਨੋਟ ਮਿਲਿਆ ਹੈ ਜਿਸ ਵਿੱਚ ਉਸ ਨੇ ਲਿਖਿਆ ਹੈ ਕਿ ਉਹ ਸ਼ਾਦੀਸ਼ੁਦਾ ਹੈ ਤੇ ਸਰਾਫ ਹੈ।     ਅੰਮ੍ਰਿਤਸਰ ਦੀ ਰਹਿਣ ਵਾਲੀ ਮਹਿਲਾ ਨਾਲ ਉਸ ਦੇ ਸਬੰਧ ਸਨ ਪਰ ਮਹਿਲਾ ਉਸ ਨੂੰ ਕੁਝ ਸਮੇਂ ਤੋਂ ਪ੍ਰੇਸ਼ਾਨ ਕਰ ਰਹੀ ਸੀ। ਉਸ ਨੇ ਲਿਖਿਆ ਹੈ ਕਿ ਉਸ ਨੇ ਅੰਮ੍ਰਿਤਸਰ ਤੇ ਦੂਜੇ ਇਲਾਕੇ ਦੇ ਰਹਿਣ ਵਾਲੇ 12 ਲੋਕਾਂ ਤੋਂ ਪੈਸੇ ਲੈਣੇ ਹਨ ਪਰ ਉਹ ਦੇ ਨਹੀਂ ਰਹੇ। ਇਸ ਲਈ ਉਹ ਆਤਮ ਹੱਤਿਆ ਕਰ ਰਿਹਾ ਹੈ। ਉੱਥੇ ਹੀ ਪੁਲਿਸ ਨੇ ਇਸ ਮਾਮਲੇ ਵਿੱਚ 13 ਲੋਕਾਂ ਖਿਲਾਫ 306 ਦੇ ਤਹਿਤ ਕੇਸ ਦਰਜ ਕਰ ਲਿਆ ਹੈ।

ਟਾਪ ਹੈਡਲਾਈਨ

Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget