ਪੜਚੋਲ ਕਰੋ
ਗੁਪਤ ਅੰਗ 'ਚ ਲਾਇਆ ਨਸ਼ੇ ਦਾ ਟੀਕਾ, ਹੋਈ ਮੌਤ

ਅੰਮ੍ਰਿਤਸਰ: ਪੰਜਾਬ ਵਿੱਚ ਨਸ਼ਿਆਂ ਨਾਲ ਮੌਤਾਂ ਬਰਕਰਾਰ ਹਨ। ਐਤਵਾਰ ਨੂੰ ਜੰਡਿਆਲਾ ਗੁਰੂ ਤੋਂ ਥੋੜੀ ਦੂਰ ਪਿੰਡ ਮਲਕਪੁਰ ਦੇ ਨੌਜਵਾਨ ਕੁਲਦੀਪ ਸਿੰਘ (27) ਦੀ ਵੱਧ ਨਸ਼ਾ ਲੈਣ ਕਾਰਨ ਮੌਤ ਹੋ ਗਈ। ਹੈਰਾਨੀ ਦੀ ਗੱਲ ਹੈ ਕਿ ਮ੍ਰਿਤਕ ਦੇ ਗੁਪਤ ਅੰਗ ਵਿੱਚ ਨਸ਼ੇ ਦੀ ਸਰਿੰਜ ਲੱਗੀ ਹੋਈ ਸੀ।

ਹੋਰ ਪੜ੍ਹੋ























