ਪੜਚੋਲ ਕਰੋ

ਅਬੋਹਰ ਦੇ ਨਾਨਕਸਰ ਗੁਰਦੁਆਰਾ ਸਾਹਿਬ 'ਚ ਸਰੋਵਰ ਚ ਡੁੱਬਣ ਨਾਲ ਵਿਅਕਤੀ ਦੀ ਮੌਤ  

ਮ੍ਰਿਤਕ ਵਿਅਕਤੀ ਮੂਰਤੀਆਂ ਬਣਾਉਣ ਦਾ ਕੰਮ ਕਰਦਾ ਸੀ ਜੋ ਅੱਜ ਗੁਰਦੁਆਰਾ ਸਾਹਿਬ ਵਿੱਚ ਗਿਆ ਤਾਂ ਅਚਾਨਕ ਪੈਰ ਫਿਸਲਣ ਨਾਲ ਉਹ ਸਰੋਵਰ ਵਿੱਚ ਡਿੱਗ ਪਿਆ। ਜਿਸ ਕਰਕੇ ਸਰੋਵਰ ਚ ਡੁੱਬਣ ਨਾਲ ਉਸਦੀ ਮੌਤ ਹੋ ਗਈ ਫਿਲਹਾਲ ਮੌਕੇ 'ਤੇ ਪੁਲੀਸ ਪਹੁੰਚ ਗਈ ਹੈ।

ਮੁਕਤਸਰ : ਅਬੋਹਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਦੇ ਵਿੱਚ ਸਰੋਵਰ 'ਚ ਡੁੱਬਣ ਨਾਲ ਇਕ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਮੂਰਤੀਆਂ ਬਣਾਉਣ ਦਾ ਕੰਮ ਕਰਦਾ ਸੀ ਜੋ ਅੱਜ ਗੁਰਦੁਆਰਾ ਸਾਹਿਬ ਵਿੱਚ ਗਿਆ ਤਾਂ ਅਚਾਨਕ ਪੈਰ ਫਿਸਲਣ ਨਾਲ ਉਹ ਸਰੋਵਰ ਵਿੱਚ ਡਿੱਗ ਪਿਆ। ਜਿਸ ਕਰਕੇ ਸਰੋਵਰ ਚ ਡੁੱਬਣ ਨਾਲ ਉਸਦੀ ਮੌਤ ਹੋ ਗਈ ਫਿਲਹਾਲ ਮੌਕੇ 'ਤੇ ਪੁਲੀਸ ਪਹੁੰਚ ਗਈ ਹੈ।

ਇਹ ਵੀ ਪੜ੍ਹੋ

ਪਟਿਆਲਾ : ਪਟਿਆਲਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਪਟਿਆਲਾ ਪੁਲਿਸ ਨੇ ਡਬਲ ਮਰਡਰ ਕੇਸ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ । ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਬਾਰੇ ਜਾਣਕਾਰੀ ਦਿੰਦੇ ਹੋਏ ਪਟਿਆਲਾ ਦੇ ਐੱਸ ਐੱਸ ਪੀ ਦੀਪਕ ਪਾਰਿਕ ਨੇ ਦੱਸਿਆ ਕਿ 5 ਮਈ ਨੂੰ ਭੁਨਰਹੇੜੀ ਵਿਖੇ ਦੂਹਰੇ ਕਤਲ ਦੀ ਵਾਰਦਾਤ ਸਾਹਮਣੇ ਆਈ ਸੀ ਜਿਸ ਵਿੱਚ ਹਰਪ੍ਰੀਤ ਕੌਰ ਅਤੇ ਉਸ ਦੀ ਲੜਕੀ ਨਵਦੀਪ ਕੌਰ ਦਾ ਭੁਨਰਹੇੜੀ ਵਿਖੇ ਬਹੁਤ ਹੀ ਵਹਿਸ਼ੀਆਨਾ ਤਰੀਕੇ ਨਾਲ ਕਤਲ ਕੀਤਾ ਗਿਆ ਸੀ।

ਐਸਐਸਪੀ ਨੇ ਦੱਸਿਆ ਕਿ ਇਸ ਦੋਹਰੇ ਕਤਲ ਦੀ ਵਜ੍ਹਾ ਰੰਜਿਸ਼ ਗੁਰਮੁਖ ਸਿੰਘ ਦਾ ਆਪਣੀ ਪਤਨੀ ਹਰਪ੍ਰੀਤ ਕੌਰ ਨਾਲ ਲੜਾਈ ਝਗੜਾ ਰਹਿੰਦਾ ਸੀ ਅਤੇ ਜਾਇਦਾਦ ਸਬੰਧੀ ਉਨ੍ਹਾਂ ਦਾ ਆਪਸੀ ਰੌਲਾ ਚਲਦਾ ਸੀ ਕਿਉਂਕਿ ਗੁਰਮੁਖ ਸਿੰਘ ਨੇ ਚਾਰ ਕਿੱਲੇ ਜ਼ਮੀਨ ਬੁਢਲਾਡਾ ਵਿਖੇ ਸਥਿਤ ਦੋ ਮਕਾਨ ਆਪਣੀ ਪਤਨੀ ਦੇ ਨਾਮ ਕਰਵਾ ਦਿੱਤੀ ਸੀ।

 ਗੁਰਮੁਖ ਦੀ ਪਤਨੀ ਹਰਪ੍ਰੀਤ ਕੌਰ ਆਪਣੀਆਂ ਦੋ ਲੜਕੀਆਂ ਨਵਦੀਪ ਕੌਰ ਅਤੇ ਸੁਖਮਨ ਕੌਰ ਇਕ ਲੜਕਾ ਗੁਰਨੀਰ ਸਿੰਘ ਨਾਲ ਭੁਨਰਹੇੜੀ ਵਿਖੇ ਆ ਗਈ। ਇਸ ਦੌਰਾਨ ਗੁਰਮੁਖ ਸਿੰਘ ਆਪਣੀ ਪਤਨੀ ਦੇ ਚਰਿੱਤਰ ਤੇ ਸ਼ੱਕ ਕਰਨ ਲੱਗ ਪਿਆ।  ਉਸ ਨੂੰ ਖ਼ਦਸ਼ਾ ਹੋਣ ਲੱਗਿਆ ਕਿ ਇਹ ਜਾਇਦਾਦ ਉਸ ਦੀ ਘਰਵਾਲੀ ਨੂੰ ਦੇਵੇਗੀ ਕਿਉਂਕਿ ਇੱਕ ਮਕਾਨ ਉਹਦੀ ਘਰਵਾਲੀ ਨੇ ਕੁਝ ਦਿਨ ਪਹਿਲਾਂ ਹੀ ਵੇਚ ਦਿੱਤਾ ਸੀ। 

ਜਿਸ ਦੇ ਚਲਦੇ ਹੀ ਗੁਰਮਤਿ ਨੇ ਇਨ੍ਹਾਂ ਦੋਵੇਂ ਕਤਲਾਂ ਨੂੰ ਅੰਜਾਮ ਦੇ ਦਿੱਤਾ ਪਰ ਪੁਲਿਸ ਵੱਲੋਂ ਇਕ ਸਪੈਸ਼ਲ ਆਪ੍ਰੇਸ਼ਨ ਚਲਾਉਂਦਿਆਂ ਸੂਚਨਾ ਮਿਲੀ ਕਿ ਗੁਰਮੁਖ ਸਿੰਘ ਅਤੇ ਉਸ ਦਾ   ਭਤੀਜਾ ਸੁਖਪਾਲ ਸਿੰਘ ਜੋ ਕਿ ਮੱਧ ਪ੍ਰਦੇਸ਼ ਦੇ ਸ਼ਹਿਰ ਪਿੰਡ ਵਿੱਚ ਹੋਣ ਬਾਰੇ ਜਾਣਕਾਰੀ ਮਿਲੀ।  ਪੁਲਿਸ ਪਾਰਟੀ ਵਲੋਂ ਰੇਡ ਕਰ ਕੇ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਵਾਰਦਾਤ ਵਿਚ ਵਰਤੀ ਗਈ ਗੱਡੀ, ਕਿਰਪਾਨ ਵੀ ਬਰਾਮਦ ਕੀਤੀ ਗਈ ਹੈ।  ਐਸਐਸਪੀ ਨੇ ਦੱਸਿਆ ਕਿ ਇਨ੍ਹਾਂ ਦੋਵੇਂ ਦੋਸ਼ੀਆਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਇਨ੍ਹਾਂ ਦਾ ਰਿਮਾਂਡ ਹਾਸਲ ਕਰਕੇ ਹੋਰ ਵੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। 

ਟਾਪ ਹੈਡਲਾਈਨ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget