ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਟਰਾਲੇ ਹੇਠਾਂ ਆਉਣ ਕਾਰਨ ਸਕੂਟਰ ਸਵਾਰ ਵਿਅਕਤੀ ਦੀ ਮੌਤ
![ਟਰਾਲੇ ਹੇਠਾਂ ਆਉਣ ਕਾਰਨ ਸਕੂਟਰ ਸਵਾਰ ਵਿਅਕਤੀ ਦੀ ਮੌਤ man dies as he fell before truck and it crosses upon him in mukatsar sahib ਟਰਾਲੇ ਹੇਠਾਂ ਆਉਣ ਕਾਰਨ ਸਕੂਟਰ ਸਵਾਰ ਵਿਅਕਤੀ ਦੀ ਮੌਤ](https://static.abplive.com/wp-content/uploads/sites/5/2019/03/24140136/mukatsar-accident-one-scooter-rider-killed.jpg?impolicy=abp_cdn&imwidth=1200&height=675)
ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹੇ ਦੇ ਪਿੰਡ ਮੌੜ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ। ਮ੍ਰਿਤਕ ਦੀ ਪਛਾਣ ਪਿੰਡ ਰਤਾ ਥੇਡ ਦੇ ਰਹਿਣ ਵਾਲੇ ਪ੍ਰਤਾਪ ਸਿੰਘ ਵਜੋਂ ਹੋਈ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ ਸ੍ਰੀ ਮੁਕਤਸਰ ਸਾਹਿਬ ਦੇ ਮੌੜ ਪਿੰਡ ਦੇ ਨਜ਼ਦੀਕ ਇੱਕ ਸਕੂਟਰੀ ਸਵਾਰ ਪ੍ਰਤਾਪ ਸਿੰਘ ਮੁਕਤਸਰ ਵੱਲ ਜਾ ਰਿਹਾ ਸੀ ਤਾਂ ਅੱਗੇ ਜਾ ਰਹੇ ਟਰਾਲੇ ਨੂੰ ਕਰਾਸ ਕਰਨ ਲੱਗਿਆਂ ਤਿਲ੍ਹਕਣ ਹੋਣ ਕਰਕੇ ਉਹ ਡਿੱਗ ਪਿਆ ਅਤੇ ਟਰਾਲਾ ਉੱਪਰੋਂ ਲੰਘ ਗਿਆ। ਇਸ ਕਾਰਨ ਪ੍ਰਤਾਪ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਦੇ ਰਿਸ਼ਤੇਦਾਰ ਮਾਹਲ ਸਿੰਘ ਨੇ ਦੱਸਿਆ ਕਿ ਪ੍ਰਤਾਪ ਸਿੰਘ ਆਪਣੀ ਭੈਣ ਕੋਲ ਜਾ ਰਿਹਾ ਸੀ।
ਹਾਦਸੇ ਉਪਰੰਤ ਟਰਾਲਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਜਲੰਧਰ
ਜਲੰਧਰ
ਵਿਸ਼ਵ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)