ਪੜਚੋਲ ਕਰੋ

ਪਿੰਡ 'ਚ ਸ਼ਰ੍ਹੇਆਮ ਵਿਕਦਾ ਨਸ਼ਾ, ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਫ਼ਾਜ਼ਿਲਕਾ: ਜ਼ਿਲ੍ਹੇ ਦੇ ਅਰਨੀਵਾਲਾ ਵਿੱਚ ਚੰਡੀਗੜ੍ਹ ਢਾਣੀ ਦੇ ਨੌਜਵਾਨ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਕਰਕੇ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕ ਦੀ ਪਛਾਣ 28 ਸਾਲਾ ਸੁਖਦੇਵ ਸਿੰਘ ਵਜੋਂ ਹੋਈ ਹੈ। ਪਰਿਵਾਰ ਵਾਲਿਆਂ ਨੇ ਢਾਣੀ 'ਚ ਸ਼ਰ੍ਹੇਆਮ ਨਸ਼ਾ ਵਿਕਣ ਦੇ ਵੀ ਦੋਸ਼ ਵੀ ਲਾਏ। ਸੁਖਦੇਵ ਸਿੰਘ ਵਿਆਹਿਆ ਹੋਇਆ ਸੀ ਤੇ ਤਿੰਨ ਬੱਚੀਆਂ ਦਾ ਬਾਪ ਵੀ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਮੁਤਾਬਕ ਸੁਖਦੇਵ ਨਸ਼ਾ ਛੱਡਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਇੱਥੇ ਸਰ੍ਹੇਆਮ ਨਸ਼ਾ ਵਿਕਦਾ ਹੈ। ਸੌਖਿਆਂ ਨਸ਼ਾ ਮਿਲਣ 'ਤੇ ਸੁਖਦੇਵ ਨੇ ਟੀਕਾ ਲਾ ਲਿਆ ਤੇ ਉਸਦੀ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਸਤਨਾਮ ਸਿੰਘ ਤੇ ਭਰਾ ਸੁਖਪਾਲ ਸਿੰਘ ਨੇ ਦੋਸ਼ ਲਾਏ ਕਿ ਨਸ਼ੇ ਦੀ ਵਿਕਰੀ ਪੁਲਿਸ ਦੀ ਮਿਲੀਭੁਗਤ ਨਾਲ ਚੱਲ ਰਹੀ ਹੈ ਅਤੇ ਪੁਲਿਸ ਨਸ਼ੇ ਦੇ ਸੌਦਾਗਰਾਂ ਤੋਂ ਹਫ਼ਤਾ ਵੀ ਵਸੂਲਦੀ ਹੈ। ਪਿੰਡ ਦੇ ਸਾਬਕਾ ਸਰਪੰਚ ਕਸ਼ਮੀਰ ਸਿੰਘ ਨੇ ਵੀ ਇਲਜ਼ਾਮ ਲਗਾਇਆ ਕਿ ਸਾਡੇ ਪਿੰਡ ਨਸ਼ੇ ਕਾਰਨ ਕਰੀਬ 10 ਮੌਤਾਂ ਹੋ ਚੁੱਕੀਆਂ ਹਨ ਪਰ ਪੁਲਿਸ ਨੇ ਅੱਜ ਤਕ ਕਿਸੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਇਹ ਵੀ ਇਲਜ਼ਾਮ ਲਗਾਇਆ ਕਿ ਅਰਨੀਵਾਲਾ ਵਿੱਚ ਸ਼ਰ੍ਹੇਆਮ ਨਸ਼ਾ ਵਿਕਦਾ ਹੈ, ਜਿਸ ਦੀ ਰੋਕਥਾਮ ਲਈ ਕੁਝ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਨਸ਼ਾ ਵੇਚਣ ਵਾਲਿਆਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਬਾਰੇ ਜਦੋਂ ਥਾਣਾ ਅਰਨੀਵਾਲਾ ਦੇ ਮੁਖੀ ਜਗਤਾਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਪੁਲਿਸ ਦੇ ਕੰਮ ਕਰਨ ਦੇ ਤੌਰ ਤਰੀਕਿਆਂ ਦਾ ਪਾਠ ਪੜ੍ਹਾਇਆ। ਉਨ੍ਹਾਂ ਕਿਹਾ ਕਿ ਸਾਨੂੰ ਇਸ ਦੀ ਸੂਚਨਾ ਨਹੀਂ ਮਿਲੀ, ਲੋਕ ਜੇਕਰ ਸਾਨੂੰ ਦੱਸਣਗੇ ਨਹੀਂ ਤਾਂ ਅਸੀਂ ਕਾਰਵਾਈ ਕਿਵੇਂ ਕਰਾਂਗੇ। ਉਨ੍ਹਾਂ ਕਿਹਾ ਕਿ ਸਾਨੂੰ ਜਦੋਂ ਕੰਪਲੇਂਟ ਮਿਲੇਗੀ ਤਾਂ ਕਾਰਵਾਈ ਕੀਤੀ ਜਾਵੇਗੀ।

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget