ਪੜਚੋਲ ਕਰੋ

ਸ਼ਰ੍ਹੇਆਮ ਵਿਕਦੇ ਨਸ਼ੇ ਨੇ ਨਿਗਲਿਆ ਇੱਕ ਹੋਰ ਨੌਜਵਾਨ, ਪਰਿਵਾਰ ਦਾ ਦੋਸ਼ ਕੁਝ ਨਹੀਂ ਕਰਦੀ ਪੁਲਿਸ

ਮ੍ਰਿਤਕ ਦੀ ਮਾਂ ਮਨਜੀਤ ਕੌਰ ਅਤੇ ਭਰਾ ਗੁਰਸਾਹਿਬ ਸਿੰਘ ਦਾ ਇਲਜ਼ਾਮ ਹੈ ਕਿ ਪਿੰਡ ਡੱਲ ਵਿੱਚ ਨਸ਼ਾ ਸ਼ਰ੍ਹੇਆਮ ਵਿਕ ਰਿਹਾ ਹੈ ਪਰ ਪੁਲਿਸ ਤੇ ਪ੍ਰਸ਼ਾਸਨ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ।

ਤਰਨ ਤਾਰਨ: ਪੱਟੀ ਦੇ ਥਾਣਾ ਖਾਲੜਾ ਅਧੀਨ ਪੈਂਦੇ ਪਿੰਡ ਡੱਲ ਵਿਖੇ ਇੱਕ 30 ਸਾਲ ਨੌਜਵਾਨ ਦੀ ਨਸ਼ੇ ਦਾ ਟੀਕਾ ਲਾਉਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਗੁਰਪ੍ਰਤਾਪ ਸਿੰਘ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਪ੍ਰਤਾਪ ਸਿੰਘ ਪੁੱਤਰ ਮੁਖਤਾਰ ਸਿੰਘ ਪਿੰਡ ਪਹੁਵਿੰਡ ਵਿੱਚ ਆਇਆ ਸੀ ਜਿੱਥੇ ਉਸ ਨੇ ਨਸ਼ੇ ਦਾ ਟੀਕਾ ਲਾ ਲਿਆ, ਜਿਸ ਕਾਰਨ ਉਹ ਬੇਹੋਸ਼ ਹੋ ਗਿਆ। ਇਸ ਸਾਰੀ ਘਟਨਾ ਦਾ ਪਤਾ ਚੱਲਦਿਆਂ ਹੀ ਗੁਰਪ੍ਰਤਾਪ ਸਿੰਘ ਦੇ ਪਰਿਵਾਰਕ ਮੈਂਬਰਾਂ ਪਿੰਡ ਪਹੁਵਿੰਡ ਵਿੱਚ ਪਹੁੰਚ ਗਏ ਅਤੇ ਉਨ੍ਹਾਂ ਨੇ ਗੁਰਪ੍ਰਤਾਪ ਸਿੰਘ ਦੀ ਜਾਨ ਬਚਾਉਣ ਲਈ ਉਸਨੂੰ ਪਿੰਡ ਪਹੁਵਿੰਡ ਤੋਂ ਭਿੱਖੀਵਿੰਡ ਦੇ ਕਿਸੇ ਹਸਪਤਾਲ ਵਿੱਚ ਲਿਜਾ ਰਹੇ ਸਨ ਕਿ ਰਸਤੇ ਵਿੱਚ ਹੀ ਗੁਰਪ੍ਰਤਾਪ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਗੁਰਪ੍ਰਤਾਪ ਸਿੰਘ ਆਪਣੇ ਪਿੱਛੇ, ਪਤਨੀ ਅਤੇ ਦੋ ਛੋਟੇ-ਛੋਟੇ ਬੱਚੇ ਅਤੇ ਮਾਂ ਪਿਓ ਅਤੇ ਇੱਕ ਭਰਾ ਨੂੰ ਛੱਡ ਗਿਆ ਹੈ। ਦੱਸਣਯੋਗ ਗੱਲ ਇਹ ਵੀ ਹੈ ਕਿ ਮ੍ਰਿਤਕ ਦੀ ਮਾਂ ਮਨਜੀਤ ਕੌਰ ਅਤੇ ਭਰਾ ਗੁਰਸਾਹਿਬ ਸਿੰਘ ਦਾ ਇਲਜ਼ਾਮ ਹੈ ਕਿ ਪਿੰਡ ਡੱਲ ਵਿੱਚ ਨਸ਼ਾ ਸ਼ਰ੍ਹੇਆਮ ਵਿਕ ਰਿਹਾ ਹੈ ਪਰ ਪੁਲਿਸ ਤੇ ਪ੍ਰਸ਼ਾਸਨ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ। ਦੱਸਣਯੋਗ ਹੈ ਕਿ ਪ੍ਰਸ਼ਾਸਨ ਨੂੰ ਪਤਾ ਹੋਣ ਦੇ ਬਾਵਜੂਦ ਵੀ ਕੋਈ ਵੀ ਅਧਿਕਾਰੀ ਤਫਤੀਸ਼ ਕਰਨ ਲਈ ਨਹੀਂ ਥਾਣਾ ਖਾਲੜਾ ਦੀ ਪੁਲਸ ਉਸ ਵਕਤ ਪੁੱਜੀ ਜਦੋਂ ਮ੍ਰਿਤਕ ਦੇ ਸਰੀਰ ਨੂੰ ਅਗਨ ਭੇਟ ਕੀਤਾ ਜਾ ਰਿਹਾ ਸੀ। ਉੱਧਰ, ਦੂਜੇ ਪਾਸੇ ਥਾਣਾ ਖਾਲੜਾ ਦੇ ਐਸਐਚਓ ਤੋਂ ਇਸ ਸਬੰਧੀ ਜਾਣਕਾਰੀ ਲੈਣੀ ਚਾਹੀ ਤਾਂ ਉਨ੍ਹਾਂ ਨੇ ਜਾਣਕਾਰੀ ਦੇਣ ਤੋਂ ਸਾਫ ਇਨਕਾਰ ਕਰ ਦਿੱਤਾ।

ਟਾਪ ਹੈਡਲਾਈਨ

 Hoshiarpur 'ਚ ਪ੍ਰਵਾਸੀਆਂ ਨੇ ਮਕਾਨ ਮਾਲਕ ‘ਤੇ ਕੀਤਾ ਸੀ ਹਮਲਾ, 4 ਦਿਨਾਂ ਬਾਅਦ ਹਸਪਤਾਲ ‘ਚ ਤੋੜਿਆ ਦਮ
 Hoshiarpur 'ਚ ਪ੍ਰਵਾਸੀਆਂ ਨੇ ਮਕਾਨ ਮਾਲਕ ‘ਤੇ ਕੀਤਾ ਸੀ ਹਮਲਾ, 4 ਦਿਨਾਂ ਬਾਅਦ ਹਸਪਤਾਲ ‘ਚ ਤੋੜਿਆ ਦਮ
Tarn Taran News : ਦੁਬਈ 'ਚ ਗੈਸ ਲੀਕ ਕਾਰਨ ਤਰਨਤਾਰਨ ਦੇ ਨੌਜਵਾਨ ਦੀ ਮੌਤ, ਮ੍ਰਿਤਕ ਦੇਹ ਪਹੁੰਚੀ ਪਿੰਡ
Tarn Taran News : ਦੁਬਈ 'ਚ ਗੈਸ ਲੀਕ ਕਾਰਨ ਤਰਨਤਾਰਨ ਦੇ ਨੌਜਵਾਨ ਦੀ ਮੌਤ, ਮ੍ਰਿਤਕ ਦੇਹ ਪਹੁੰਚੀ ਪਿੰਡ
Punjab SIR Scheme : ਪੰਜਾਬ 'ਚ 1000 ਮਹੀਨਾ ਤੇ ਮੁਫ਼ਤ ਇਲਾਜ ਦਾ ਫਾਇਦਾ ਲੈਣਾ ਹੈ ਤਾਂ ਪਹਿਲਾਂ ਪੂਰਾ ਕਰੋ ਇਹ ਜ਼ਰੂਰੀ ਕੰਮ
Punjab SIR Scheme : ਪੰਜਾਬ 'ਚ 1000 ਮਹੀਨਾ ਤੇ ਮੁਫ਼ਤ ਇਲਾਜ ਦਾ ਫਾਇਦਾ ਲੈਣਾ ਹੈ ਤਾਂ ਪਹਿਲਾਂ ਪੂਰਾ ਕਰੋ ਇਹ ਜ਼ਰੂਰੀ ਕੰਮ
Mohali News : ਦਿੱਲੀ ਜਾਂਦੇ ਸਮੇਂ ਮੋਹਾਲੀ 'ਚ ਫਾਰਚੂਨਰ ਪਲਟੀ, ਜਿਮ ਸੰਚਾਲਕ ਸਮੇਤ 2 ਦੀ ਮੌਤ
Mohali News : ਦਿੱਲੀ ਜਾਂਦੇ ਸਮੇਂ ਮੋਹਾਲੀ 'ਚ ਫਾਰਚੂਨਰ ਪਲਟੀ, ਜਿਮ ਸੰਚਾਲਕ ਸਮੇਤ 2 ਦੀ ਮੌਤ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Embed widget