ਪੜਚੋਲ ਕਰੋ

ਸਵੇਰੇ ਉੱਠਦੇ ਹੀ JE ਨੇ ਪਤਨੀ ਤੇ ਪੁੱਤ ਨੂੰ ਮਾਰੀਆਂ ਗੋਲ਼ੀਆਂ

ਬਠਿੰਡਾ ਦੇ ਗੋਪਾਲ ਨਗਰ ਵਿੱਚ ਅੱਜ ਸਵੇਰੇ ਬਿਜਲੀ ਬੋਰਡ ਦੇ ਜੇ.ਈ. ਵੱਲੋਂ ਆਪਣੀ ਪਤਨੀ ਤੇ ਬੇਟੇ ਨੂੰ ਗੋਲ਼ੀਆਂ ਮਾਰੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। Bathinda-JE-Shot-his-wife-and-son-2 ਜੇ.ਈ. ਪਵਨ ਕੁਮਾਰ ਨੇ ਅੱਜ ਸਵੇਰੇ ਆਪਣੀ ਪਤਨੀ ਅਤੇ ਬੇਟੇ ਉੱਪਰ ਗੋਲੀ ਚਲਾ ਦਿੱਤੀ ਤੇ ਅਸਲੇ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਰੇਨੂੰ ਅਤੇ ਸਾਹਿਲ ਦੇ ਪੱਟਾਂ ਵਿੱਚ ਵੱਜੀਆਂ ਗੋਲ਼ੀਆਂ। ਦੋਵੇਂ ਹਸਪਤਾਲ 'ਚ ਭਰਤੀ ਹਨ ਤੇ ਡਾਕਟਰ ਉਨ੍ਹਾਂ ਨੂੰ ਖ਼ਤਰੇ ਤੋਂ ਬਾਹਰ ਦੱਸਦੇ ਹਨ। Bathinda-JE-Shot-his-wife-and-son ਜ਼ਖ਼ਮੀ ਰੇਨੂੰ ਨੇ ਕਿਹਾ ਕਿ ਉਨ੍ਹਾਂ ਦੇ ਪਤੀ ਨੇ ਦਿਮਾਗੀ ਬਿਮਾਰੀ ਦੇ ਚੱਲਦਿਆਂ ਹਮਲਾ ਕੀਤਾ ਹੈ। ਜੇ.ਈ. ਨੇ ਕੁਝ ਮਹੀਨੇ ਪਹਿਲਾਂ ਆਪਣੇ ਹੀ ਪੱਟ ਵਿੱਚ ਗੋਲ਼ੀ ਮਾਰੀ ਲਈ ਸੀ। ਪਤਨੀ ਨੇ ਕਿਹਾ ਕਿ ਜੇਕਰ ਪੁਲਿਸ ਨੇ ਉਦੋਂ ਅਸਲਾ ਲਾਇਸੰਸ ਰੱਦ ਕੀਤਾ ਹੁੰਦਾ ਉਨ੍ਹਾਂ ਨਾਲ ਇਹ ਹਾਦਸਾ ਨਾ ਵਾਪਰਦਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਟਾਪ ਹੈਡਲਾਈਨ

ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ

ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

Punjab News :
Punjab News : "ਬਹੁਰੂਪੀਆ ਪੰਜਾਬ ਦਾ ਦਰਦ ਵੇਚ ਰਿਹਾ ਹੈ", ਰਵਨੀਤ ਬਿੱਟੂ ਦਾ ਦਿਲਜੀਤ ਦੋਸਾਂਝ 'ਤੇ ਤਿੱਖਾ ਨਿਸ਼ਾਨਾ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...

ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026

Embed widget