ਪੜਚੋਲ ਕਰੋ

ਪੁਲਿਸ ਮੁਲਾਜ਼ਮਾਂ ਨੂੰ ਗੋਲ਼ੀਆਂ ਮਾਰ ਮੋਟਰਸਾਈਕਲ 'ਤੇ ਹੀ ਉਡਾਇਆ ਪੇਸ਼ੀ 'ਤੇ ਆਇਆ ਮੁਲਜ਼ਮ

ਫ਼ਿਰੋਜ਼ਪੁਰ: ਦੋ ਮੋਟਰਸਾਈਕਲਾਂ 'ਤੇ ਸਵਾਰ ਅਣਪਛਾਤੇ ਵਿਅਕਤੀਆਂ ਨੇ ਕੈਦੀ ਨੂੰ ਪੇਸ਼ੀ 'ਤੇ ਲਿਜਾ ਰਹੀ ਪੁਲਿਸ ਪਾਰਟੀ 'ਤੇ ਗੋਲ਼ੀਆਂ ਚਲਾ ਕੇ ਆਪਣਾ ਸਾਥੀ ਆਜ਼ਾਦ ਕਰਵਾ ਲਿਆ ਹੈ। ਇਸ ਵਾਰਦਾਤ ਦੌਰਾਨ ਇੱਕ ਪੁਲਿਸ ਮੁਲਾਜ਼ਮ ਕਾਫੀ ਜ਼ਖ਼ਮੀ ਹੋ ਗਿਆ। ਪੁਲਿਸ ਵੱਲੋਂ ਹਮਲਾਵਰਾਂ 'ਤੇ ਕੋਈ ਜਵਾਬੀ ਫਾਈਰ ਨਹੀਂ ਕੀਤਾ ਗਿਆ, ਜੋ ਪੁਲਿਸ 'ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰਦਾ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਨਸ਼ਾ ਤਸਕਰੀ ਦੇ ਵੱਡੇ ਮਾਮਲੇ ਵਿੱਚ ਨਾਭਾ ਦੀ ਜੇਲ੍ਹ ਵਿੱਚ ਕੈਦ ਫ਼ਿਰੋਜ਼ਪੁਰ ਦੇ ਪਿੰਡ ਨਿਹਾਲਾ ਕਿਲਚਾ ਦੇ ਹਰਭਜਨ ਸਿੰਘ ਦੀ ਅੱਜ ਅਦਾਲਤ ਵਿੱਚ ਪੇਸ਼ੀ ਸੀ। ਤਿੰਨ ਪੁਲਿਸ ਮੁਲਾਜ਼ਮ ਉਸ ਨੂੰ ਸਰਕਾਰੀ ਬੱਸ ਰਾਹੀਂ ਪੇਸ਼ੀ 'ਤੇ ਲਿਆ ਰਹੇ ਸਨ ਕਿ ਅਦਾਲਤ ਪਹੁੰਚਣ ਤੋਂ ਪਹਿਲਾਂ ਹੀ ਉਨ੍ਹਾਂ 'ਤੇ ਹਮਲਾ ਕਰ ਦਿੱਤਾ ਗਿਆ। ਹਮਲਾ ਉਦੋਂ ਕੀਤਾ ਗਿਆ, ਜਦੋਂ ਉਹ ਰੋਟੀ ਖਾਣ ਲਈ ਘੱਲ ਖੁਰਦ ਦੇ ਢਾਬੇ ਵਿੱਚ ਰੁਕੇ ਸਨ। ਚਾਰ ਹਮਲਾਵਰ ਦੋ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਆਏ ਤੇ ਗੋਲ਼ੀਆਂ ਚਲਾਉਂਦੇ ਹੋਏ ਆਪਣਾ ਸਾਥੀ ਵੀ ਮੋਟਰਸਾਈਕਲ 'ਤੇ ਹੀ ਬਿਠਾ ਕੇ ਫਰਾਰ ਹੋ ਗਏ। ਮੁਲਜ਼ਮ ਹਰਭਜਨ ਸਿੰਘ ਵਿਰੁੱਧ ਐਨ.ਡੀ.ਪੀ.ਐਸ. ਐਕਟ ਤਹਿਤ 22 ਕਿਲੋ ਤੋਂ ਜ਼ਿਆਦਾ ਹੈਰੋਇਨ ਮਿਲਣ ਦੇ ਦੋ ਮੁਕੱਦਮੇ ਦਰਜ ਹੋਣ ਦੇ ਬਾਵਜੂਦ ਪੁਲਿਸ ਮੁਲਾਜ਼ਮ ਉਸ ਨੂੰ ਨਾਭਾ ਜੇਲ੍ਹ ਤੋਂ ਸਰਕਾਰੀ ਗੱਡੀ ਦੀ ਬਜਾਇ ਬੱਸ 'ਤੇ ਲੈ ਆਏ, ਜਿਸ ਦਾ ਫਾਇਦਾ ਉਸ ਦੇ ਸਾਥੀਆਂ ਨੇ ਚੁੱਕਦਿਆਂ ਮੁਲਾਜ਼ਮ ਨੂੰ ਆਜ਼ਾਦ ਕਰਵਾ ਲਿਆ। ਪੁਲਿਸ ਕਪਤਾਨ ਮਨਿੰਦਰ ਸਿੰਘ ਨੇ ਦੱਸਿਆ ਕੀਤੀ ਕਿ ਹਮਲਾਵਰਾਂ ਦੀ ਗੋਲੀ ਦਾ ਸ਼ਿਕਾਰ ਹੋਏ ਪੁਲਿਸ ਮੁਲਾਜ਼ਮ ਲਛਮਣ ਸਿੰਘ ਦਾ ਇਲਾਜ਼ ਫਰੀਦਕੋਟ ਤੋਂ ਕਰਵਾਇਆ ਜਾ ਰਿਹਾ ਤੇ ਮੁਲਜ਼ਮਾਂ ਨੂੰ ਫੜਨ ਲਈ ਨਾਕੇਬੰਦੀ ਕੀਤੀ ਗਈ ਹੈ।

ਟਾਪ ਹੈਡਲਾਈਨ

Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget