ਬਠਿੰਡਾ: ਇੱਥੋਂ ਦੇ ਰੇਲਵੇ ਸਟੇਸ਼ਨ ਨੇੜਿਓਂ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਜੇਬ ਵਿੱਚੋਂ ਟੀਕਾ ਵੀ ਮਿਲਿਆ ਹੈ, ਜਿਸ ਤੋਂ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਉਸ ਦੀ ਮੌਤ ਨਸ਼ੇ ਦੀ ਬਹੁਤਾਤ ਕਾਰਨ ਹੋਈ ਹੈ।
ਰੇਲਵੇ ਪੁਲਿਸ ਨੇ ਦੱਸਿਆ ਕਿ ਨੌਜਵਾਨ ਦੀ ਉਮਰ 30 ਕੁ ਸਾਲ ਹੈ, ਪਰ ਹਾਲੇ ਤਕ ਉਸ ਦੀ ਸ਼ਨਾਖ਼ਤ ਨਹੀਂ ਹੋਈ ਹੈ। ਮੌਤ ਦੇ ਅਸਲ ਕਾਰਨਾਂ ਬਾਰੇ ਪੋਸਟਮਾਰਟਮ ਦੀ ਰਿਪੋਰਟ ਵਿੱਚ ਲੱਗੇਗਾ।
ਇੱਕ ਹੋਰ ਨੌਜਵਾਨ ਚੜ੍ਹਿਆ ਨਸ਼ਿਆਂ ਦੀ ਭੇਟ, ਬਠਿੰਡਾ ਸਟੇਸ਼ਨ 'ਤੇ ਮਿਲੀ ਲਾਸ਼
ਏਬੀਪੀ ਸਾਂਝਾ
Updated at:
08 Jul 2019 09:26 AM (IST)
ਰੇਲਵੇ ਪੁਲਿਸ ਨੇ ਦੱਸਿਆ ਕਿ ਨੌਜਵਾਨ ਦੀ ਉਮਰ 30 ਕੁ ਸਾਲ ਹੈ, ਪਰ ਹਾਲੇ ਤਕ ਉਸ ਦੀ ਸ਼ਨਾਖ਼ਤ ਨਹੀਂ ਹੋਈ ਹੈ। ਮੌਤ ਦੇ ਅਸਲ ਕਾਰਨਾਂ ਬਾਰੇ ਪੋਸਟਮਾਰਟਮ ਦੀ ਰਿਪੋਰਟ ਵਿੱਚ ਲੱਗੇਗਾ।
- - - - - - - - - Advertisement - - - - - - - - -