ਪੜਚੋਲ ਕਰੋ

ਟਿੱਪਰ ਨਾਲ ਟਕਰਾਅ ਕੇ ਤਬਾਹ ਹੋਈ ਕਾਰ, ਵਿਆਹ ਤੋਂ ਪਰਤ ਰਿਹਾ ਨੌਜਵਾਨ ਹਲਾਕ

ਹੁਸ਼ਿਆਰਪੁਰ: ਜ਼ਿਲ੍ਹੇ ਦੇ ਕਸਬੇ ਗੜ੍ਹਸ਼ੰਕਰ ਵਿੱਚ ਕਾਰ ਦੇ ਟਿੱਪਰ ਨਾਲ ਟਕਰਾਅ ਜਾਣ ਦੀ ਖ਼ਬਰ ਹੈ। ਇਸ ਦੁਰਘਟਨਾ ਵਿੱਚ ਕਾਰ ਚਾਲਕ ਦੀ ਮੌਤ ਹੋ ਗਈ, ਜੋ ਵਿਆਹ ਸਮਾਗਮ ਵਿੱਚ ਸ਼ਾਮਲ ਹੋ ਕੇ ਪਰਤਿਆ ਸੀ। ਮ੍ਰਿਤਕ ਦੀ ਪਛਾਣ ਗੜ੍ਹਸ਼ੰਕਰ ਦੇ ਪਿੰਡ ਥਾਣਾ ਦੇ ਰਹਿਣ ਵਾਲੇ 35 ਸਾਲਾ ਹਰਪ੍ਰੀਤ ਸਿੰਘ ਪੁੱਤਰ ਅਮਰੀਕ ਸਿੰਘ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਬੰਗਾ ਨੂੰ ਜਾ ਰਿਹਾ ਮਿੱਟੀ ਨਾਲ ਭਰਿਆ ਟਿੱਪਰ ਜਦ ਪਿੰਡ ਫ਼ਤਹਿਪੁਰ ਕੋਲ ਪਹੁੰਚਿਆ ਤਾਂ ਬੰਗਾ ਤੋਂ ਗੜ੍ਹਸ਼ੰਕਰ ਨੂੰ ਆ ਰਹੀ ਸਵਿਫਟ ਕਾਰ ਨਾਲ ਇਸ ਦੀ ਜ਼ੋਰਦਾਰ ਟੱਕਰ ਹੋ ਗਈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਗੱਡੀ ਦੇ ਪਰਖ਼ੱਚੇ ਉੱਡ ਗਏ ਅਤੇ ਮ੍ਰਿਤਕ ਦੀ ਲਾਸ਼ ਨੂੰ ਗੱਡੀ ਨੂੰ ਤੋੜ ਕੇ ਕੱਢਿਆ ਗਿਆ। ਗੜ੍ਹਸ਼ੰਕਰ ਦੇ ਥਾਣਾ ਮੁਖੀ ਗਗਨਦੀਪ ਸਿੰਘ ਘੁੰਮਣ ਨੇ ਦੱਸਿਆ ਕਿ ਮ੍ਰਿਤਕ ਹਰਪ੍ਰੀਤ ਸਿੰਘ ਵਿਆਹ ਸਮਾਗਮ ਤੋਂ ਘਰ ਵਾਪਸ ਰਿਹਾ ਸੀ। ਟਿੱਪਰ ਸਵਾਰ ਮੌਕੇ ਤੋਂ ਫਰਾਰ ਹੋ ਗਿਆ। ਥਾਣਾ ਗੜ੍ਹਸ਼ੰਕਰ ਦੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਟਿੱਪਰ ਨਾਲ ਟਕਰਾਅ ਕੇ ਤਬਾਹ ਹੋਈ ਕਾਰ, ਵਿਆਹ ਤੋਂ ਪਰਤ ਰਿਹਾ ਨੌਜਵਾਨ ਹਲਾਕ

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Sukhbir Badal Attacked: ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
Punjab Weather: ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget