ਪੜਚੋਲ ਕਰੋ

ਪਤਨੀ ਦਾ ਕਤਲ ਕਰ ਕਰਵਾਇਆ ਦੂਜਾ ਵਿਆਹ, ਸ਼ਰਾਬ ਦੀ ਲੋਰ 'ਚ ਸਾਲ ਬਾਅਦ ਖੁਦ ਹੀ ਖੋਲ੍ਹਿਆ ਭੇਦ, ਸੱਚ ਜਾਣ ਉੱਡੇ ਸਭ ਦੇ ਹੋਸ਼

ਸ਼ੱਕ ਦੇ ਚੱਲਦਿਆਂ ਹੀ ਸਾਲ ਪਹਿਲਾਂ ਦੁਸਹਿਰੇ ਵਾਲੀ ਰਾਤ ਉਸ ਨੇ ਗਲਾ ਦਬਾ ਕੇ ਰਮਨਜੀਤ ਕੌਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਕਤਲ ਕਰਨ ਮਗਰੋਂ ਲਾਸ਼ ਬੋਸਰ ਪਿੰਡ ਲਾਗੇ ਨਹਿਰ ਦੇ ਨੇੜੇ ਟੋਏ ਵਿੱਚ ਸੁੱਟ ਦਿੱਤੀ।

ਪਟਿਆਲਾ: ਇੱਕ ਸਾਲ ਪਹਿਲਾਂ ਪਤਨੀ ਦਾ ਕਤਲ ਕਰਨ ਵਾਲੇ ਪਤੀ ਦੀ ਕਰਤੂਤ ਦਾ ਪਰਦਾਫਾਸ਼ ਹੋਇਆ ਹੈ। ਦਰਅਸਲ ਪ੍ਰੇਮ ਵਿਆਹ ਕਰਵਾਉਣ ਵਾਲੇ ਸਨੌਰ ਦੇ ਰਹਿਣ ਵਾਲੇ ਬਲਜੀਤ ਸਿੰਘ ਨੇ ਸਾਲ ਪਹਿਲਾਂ ਆਪਣੀ ਪਤਨੀ ਦੀ ਹੱਤਿਆ ਕਰਕੇ ਲਾਸ਼ ਨਹਿਰ ਦੀ ਪਟੜੀ ਹੇਠਾਂ ਦੱਬ ਦਿੱਤੀ ਸੀ। ਉਸ ’ਤੇ ਕਿਸੇ ਨੂੰ ਵੀ ਸ਼ੱਕ ਨਹੀਂ ਸੀ ਹੋਇਆ ਪਰ ਮੁਲਜ਼ਮ ਨੇ ਹੁਣ ਖ਼ੁਦ ਹੀ ਆਪਣੀ ਪਤਨੀ ਦੀ ਹੱਤਿਆ ਕਰਨ ਦਾ ਭੇਤ ਖੋਲ੍ਹ ਦਿੱਤਾ।

ਸ਼ੁਰੂਆਤੀ ਜਾਂਚ ਮੁਤਾਬਕ ਕਤਲ ਦੀ ਵਜ੍ਹਾ ਚਰਿੱਤਰ ’ਤੇ ਸ਼ੱਕ ਦੱਸੀ ਜਾ ਰਹੀ ਹੈ। ਕਰੀਬ ਬਾਰਾਂ ਸਾਲ ਪਹਿਲਾਂ ਬਲਜੀਤ ਸਿੰਘ ਤੇ ਰਮਨਜੀਤ ਕੌਰ ਨੇ ਪ੍ਰੇਮ ਵਿਆਹ ਕਰਵਾਇਆ ਸੀ ਤੇ ਦੋਵਾਂ ਦੇ ਇੱਕ ਲੜਕਾ ਤੇ ਇੱਕ ਲੜਕੀ ਵੀ ਹੈ। ਇਸ ਦੌਰਾਨ ਬਲਜੀਤ ਪਤਨੀ ਦੇ ਚਰਿੱਤਰ ’ਤੇ ਸ਼ੱਕ ਕਰਨ ਲੱਗਾ।

ਸ਼ੱਕ ਦੇ ਚੱਲਦਿਆਂ ਹੀ ਸਾਲ ਪਹਿਲਾਂ ਦੁਸਹਿਰੇ ਵਾਲੀ ਰਾਤ ਉਸ ਨੇ ਗਲਾ ਦਬਾ ਕੇ ਰਮਨਜੀਤ ਕੌਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਕਤਲ ਕਰਨ ਮਗਰੋਂ ਲਾਸ਼ ਬੋਸਰ ਪਿੰਡ ਲਾਗੇ ਨਹਿਰ ਦੇ ਨੇੜੇ ਟੋਏ ਵਿੱਚ ਸੁੱਟ ਦਿੱਤੀ। ਬਾਅਦ ਵਿੱਚ ਉਸ ਨੇ ਆਪਣੀ ਪਤਨੀ ਦੇ ਕਿਸੇ ਨਾਲ ਭੱਜ ਜਾਣ ਦੀ ਅਫ਼ਵਾਹ ਫੈਲਾ ਦਿੱਤੀ।

ਕਰੀਬ ਤਿੰਨ ਮਹੀਨੇ ਪਹਿਲਾਂ ਬਲਜੀਤ ਸਿੰਘ ਨੇ ਹੋਰ ਵਿਆਹ ਕਰਵਾ ਲਿਆ। ਇਸ ਦੌਰਾਨ ਹੀ ਜਦੋਂ ਬਲਜੀਤ ਸ਼ਰਾਬ ਪੀ ਕੇ ਕਲੇਸ਼ ਕਰਨ ਲੱਗਾ, ਤਾਂ ਦੂਜੀ ਪਤਨੀ ਨੇ ਉਸ ਨੂੰ ਪਹਿਲੀ ਪਤਨੀ ਦੇ ਭੱਜਣ ਦਾ ਮਿਹਣਾ ਮਾਰਿਆ ਪਰ ਸ਼ਰਾਬ ਦੀ ਲੋਰ ’ਚ ਆਏ ਬਲਜੀਤ ਨੇ ਸਾਲ ਪਹਿਲਾਂ ਕੀਤੇ ਕਤਲ ਦਾ ਭੇਤ ਖੋਲ੍ਹ ਦਿੱਤਾ।

ਥਾਣਾ ਸਨੌਰ ਦੇ ਐਸਐਚਓ ਇੰਸਪੈਕਟਰ ਕਰਮਜੀਤ ਸਿੰਘ ਮੁਤਾਬਕ ਬਲਜੀਤ ਸਿੰਘ ਨੇ ਕਤਲ ਦੀ ਗੱਲ ਕਬੂਲ ਲਈ। ਉਸ ਦੀ ਨਿਸ਼ਾਨਦੇਹੀ ’ਤੇ ਪੁਲੀਸ ਨੇ ਰਮਨਦੀਪ ਕੌਰ ਦਾ ਪਿੰਜਰ ਵੀ ਬਰਾਮਦ ਕਰ ਲਿਆ ਤੇ ਮੁਲਜਡਮ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Punjab Club Dancer Murder: ਪੰਜਾਬ ਕਲੱਬ ਡਾਂਸਰ ਦਾ ਕਤਲ, ਜਾਣੋ ਕਿਵੇਂ ਫਸਿਆ ਮਕੈਨਿਕ? ਘਰ ਵਾਪਸੀ ਸਮੇਂ ਦੋਵਾਂ ਨੇ ਸੰਬੰਧ ਬਣਾਏ; ਫਿਰ...
ਪੰਜਾਬ ਕਲੱਬ ਡਾਂਸਰ ਦਾ ਕਤਲ, ਜਾਣੋ ਕਿਵੇਂ ਫਸਿਆ ਮਕੈਨਿਕ? ਘਰ ਵਾਪਸੀ ਸਮੇਂ ਦੋਵਾਂ ਨੇ ਸੰਬੰਧ ਬਣਾਏ; ਫਿਰ...
Punjab News: 'ਮਾਵਾਂ ਧੀਆਂ ਯੋਜਨਾ' 'ਤੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, 25 ਜੂਨ ਤੋਂ ਬਾਅਦ ਰਜਿਸਟ੍ਰੇਸ਼ਨ ਕਰਵਾਉਣ 'ਤੇ ਵੀ ਲਾਭ ਮਿਲੇਗਾ; ਖਾਤਿਆਂ 'ਚ 1 ਅਗਸਤ ਨੂੰ 3,000-4,500 ਰੁਪਏ ...
'ਮਾਵਾਂ ਧੀਆਂ ਯੋਜਨਾ' 'ਤੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, 25 ਜੂਨ ਤੋਂ ਬਾਅਦ ਰਜਿਸਟ੍ਰੇਸ਼ਨ ਕਰਵਾਉਣ 'ਤੇ ਵੀ ਲਾਭ ਮਿਲੇਗਾ; ਖਾਤਿਆਂ 'ਚ 1 ਅਗਸਤ ਨੂੰ 3,000-4,500 ਰੁਪਏ ...
Punjab Weather Update: ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਦਿੱਲੀ-ਹਲਵਾਰਾ ਫਲਾਈਟ 'ਚ ਤਕਨੀਕੀ ਖਰਾਬੀ ਤੋਂ ਬਾਅਦ ਖਰਾਬ ਮੌਸਮ, ਸੁਰੱਖਿਅਤ ਲੈਂਡਿੰਗ ਨਾਲ ਮਿਲੀ ਰਾਹਤ
ਦਿੱਲੀ-ਹਲਵਾਰਾ ਫਲਾਈਟ 'ਚ ਤਕਨੀਕੀ ਖਰਾਬੀ ਤੋਂ ਬਾਅਦ ਖਰਾਬ ਮੌਸਮ, ਸੁਰੱਖਿਅਤ ਲੈਂਡਿੰਗ ਨਾਲ ਮਿਲੀ ਰਾਹਤ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ?
ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...
Punjab Weather Update: ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
Embed widget