ਪੜਚੋਲ ਕਰੋ

Punjab News : ਪੰਜਾਬ 'ਚ ਵੱਡੀ ਵਾਰਦਾਤ! ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ, 55 ਸਾਲਾ ਵਿਅਕਤੀ ਦਾ ਕਤਲ

Gurdaspur Murder Case : ਗੁਰਦਾਸਪੁਰ ਜ਼ਿਲ੍ਹੇ ਤੋਂ ਇੱਕ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਜ਼ਮੀਨ ਦੀ ਵੱਟ ਨੂੰ ਲੈ ਕੇ ਚੱਲ ਰਿਹਾ ਪੁਰਾਣਾ ਵਿਵਾਦ ਖ਼ੂਨੀ ਝੜਪ ਵਿੱਚ ਬਦਲ ਗਿਆ। ਇਸ ਦੌਰਾਨ ਖੇਤੀਬਾੜੀ

Gurdaspur Murder Case : ਗੁਰਦਾਸਪੁਰ ਜ਼ਿਲ੍ਹੇ ਤੋਂ ਇੱਕ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਜ਼ਮੀਨ ਦੀ ਵੱਟ ਨੂੰ ਲੈ ਕੇ ਚੱਲ ਰਿਹਾ ਪੁਰਾਣਾ ਵਿਵਾਦ ਖ਼ੂਨੀ ਝੜਪ ਵਿੱਚ ਬਦਲ ਗਿਆ। ਇਸ ਦੌਰਾਨ ਖੇਤੀਬਾੜੀ ਦੇ ਸੰਦਾਂ ਨਾਲ ਕੀਤੇ ਗਏ ਹਮਲੇ ਵਿੱਚ 55 ਸਾਲਾ ਵਿਅਕਤੀ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ।

ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਥਾਣਾ ਕੋਟਲੀ ਸੂਰਤ ਮੱਲੀਆਂ ਅਧੀਨ ਪੈਂਦੇ ਪਿੰਡ ਸੰਗਤੂਵਾਲ ਦੀ ਹੈ। ਮ੍ਰਿਤਕ ਦੀ ਪਛਾਣ ਪਲਵਿੰਦਰ ਸਿੰਘ ਪੁੱਤਰ ਪੂਰਨ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪਲਵਿੰਦਰ ਸਿੰਘ ਦਾ ਪਿੰਡ ਦੇ ਹੀ ਕੁਝ ਲੋਕਾਂ ਨਾਲ ਖੇਤਾਂ ਦੀ ਵੱਟ ਨੂੰ ਲੈ ਕੇ ਲੰਬੇ ਸਮੇਂ ਤੋਂ ਝਗੜਾ ਚੱਲ ਰਿਹਾ ਸੀ।

ਖੇਤਾਂ 'ਚ ਹੋਈ ਤਕਰਾਰ ਤੋਂ ਬਾਅਦ ਵਾਪਰੀ ਵਾਰਦਾਤ

ਪਰਿਵਾਰਕ ਮੈਂਬਰਾਂ ਅਨੁਸਾਰ ਜ਼ਮੀਨੀ ਵਿਵਾਦ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਮੁੜ ਬਹਿਸ ਹੋ ਗਈ। ਦੇਖਦੇ ਹੀ ਦੇਖਦੇ ਮਾਮਲਾ ਇੰਨਾ ਵਧ ਗਿਆ ਕਿ ਪਲਵਿੰਦਰ ਸਿੰਘ 'ਤੇ ਕਥਿਤ ਤੌਰ 'ਤੇ ਕੱਸੀਏ ਨਾਲ ਹਮਲਾ ਕਰ ਦਿੱਤਾ ਗਿਆ। ਹਮਲੇ ਦੌਰਾਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।

ਹਸਪਤਾਲ ਪਹੁੰਚਣ 'ਤੇ ਡਾਕਟਰਾਂ ਨੇ ਐਲਾਨਿਆ ਮ੍ਰਿਤਕ

ਘਟਨਾ ਤੋਂ ਤੁਰੰਤ ਬਾਅਦ ਪਰਿਵਾਰਕ ਮੈਂਬਰ ਪਲਵਿੰਦਰ ਸਿੰਘ ਨੂੰ ਇਲਾਜ ਲਈ ਪਹਿਲਾਂ ਧਿਆਨਪੁਰ ਦੇ ਸਿਹਤ ਕੇਂਦਰ ਲੈ ਕੇ ਗਏ। ਉੱਥੋਂ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਬਟਾਲਾ ਰੈਫਰ ਕਰ ਦਿੱਤਾ ਗਿਆ, ਪਰ ਉਨ੍ਹਾਂ ਦੀ ਜਾਨ ਨਹੀਂ ਬਚਾਈ ਜਾ ਸਕੀ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ

ਇਸ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਘਟਨਾ ਨਾਲ ਜੁੜੇ ਹਾਲਾਤ ਦੀ ਪੜਤਾਲ ਕੀਤੀ ਜਾ ਰਹੀ ਹੈ। ਇਸ ਘਟਨਾ ਨੇ ਜਿੱਥੇ ਪਰਿਵਾਰ ਨੂੰ ਡੂੰਘੇ ਸਦਮੇ ਵਿੱਚ ਪਾ ਦਿੱਤਾ ਹੈ, ਉੱਥੇ ਹੀ ਪਿੰਡ ਵਿੱਚ ਵੀ ਸੋਗ ਦੀ ਲਹਿਰ ਹੈ।  ਪੁਲਿਸ ਨੇ ਹਰਬੰਸ ਸਿੰਘ, ਉਸ ਦੀ ਪਤਨੀ ਮਨਜੀਤ ਕੌਰ ਅਤੇ ਪੁੱਤਰ ਵੱਸਣ ਸਿੰਘ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਤਿੰਨਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Bhana Sidhu ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ ! ਧਰਨੇ 'ਚ ਸ਼ਾਮਲ ਹੋਣ ਤੋਂ ਪਹਿਲਾਂ ਪੁਲਿਸ ਦਾ ਐਕਸ਼ਨ
Bhana Sidhu ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ ! ਧਰਨੇ 'ਚ ਸ਼ਾਮਲ ਹੋਣ ਤੋਂ ਪਹਿਲਾਂ ਪੁਲਿਸ ਦਾ ਐਕਸ਼ਨ
Punjab News: ਪੰਜਾਬ ਸਿਆਸਤ 'ਚ ਉਥਲ-ਪੁਥਲ ਜਾਰੀ, ਕਈ ਨਾਮੀ ਆਗੂਆਂ ਨੇ ਛੱਡਿਆ 'ਅਕਾਲੀ ਦਲ (WPD)' ਦਾ ਸਾਥ, 'ਆਪ' 'ਚ ਹੋਏ ਸ਼ਾਮਲ...
ਪੰਜਾਬ ਸਿਆਸਤ 'ਚ ਉਥਲ-ਪੁਥਲ ਜਾਰੀ, ਕਈ ਨਾਮੀ ਆਗੂਆਂ ਨੇ ਛੱਡਿਆ 'ਅਕਾਲੀ ਦਲ (WPD)' ਦਾ ਸਾਥ, 'ਆਪ' 'ਚ ਹੋਏ ਸ਼ਾਮਲ...
ਪੰਜਾਬ ਸਰਕਾਰ ਨੇ 25 ਤਹਿਸੀਲਦਾਰਾਂ, 79 ਨਾਇਬ ਤਹਿਸੀਲਦਾਰਾਂ ਦੀ ਕੀਤੀ ਬਦਲੀ, ਦੇਖੋ ਕਿਸ ਦਾ ਕਿੱਥੇ ਹੋਇਆ Transfer
ਪੰਜਾਬ ਸਰਕਾਰ ਨੇ 25 ਤਹਿਸੀਲਦਾਰਾਂ, 79 ਨਾਇਬ ਤਹਿਸੀਲਦਾਰਾਂ ਦੀ ਕੀਤੀ ਬਦਲੀ, ਦੇਖੋ ਕਿਸ ਦਾ ਕਿੱਥੇ ਹੋਇਆ Transfer
 Punjab Congress ਦੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਸ਼ੁਰੂ, ਬਾਜਵਾ ਨੇ BJP 'ਤੇ ਲਾਏ ਵੱਡੇ ਇਲਜ਼ਾਮ
 Punjab Congress ਦੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਸ਼ੁਰੂ, ਬਾਜਵਾ ਨੇ BJP 'ਤੇ ਲਾਏ ਵੱਡੇ ਇਲਜ਼ਾਮ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਸ਼ੋਅਰੂਮ ਮੈਨੇਜਰ ਦਾ ਗੋਲੀ ਮਾਰ ਕਤਲ, ਕੱਲ੍ਹ ਖੋਲ੍ਹਿਆ ਸੀ ਨਵਾਂ ਸ਼ੋਅਰੂਮ...
Big News: ਵੱਡੀ ਵਾਰਦਾਤ, ਸ਼ੋਅਰੂਮ ਮੈਨੇਜਰ ਦਾ ਗੋਲੀ ਮਾਰ ਕਤਲ, ਕੱਲ੍ਹ ਖੋਲ੍ਹਿਆ ਸੀ ਨਵਾਂ ਸ਼ੋਅਰੂਮ...
Political News: ਸਿਆਸੀ ਜਗਤ ਤੋਂ ਵੱਡੀ ਖਬਰ, ਸੀਨੀਅਰ ਆਗੂ ਭਾਜਪਾ 'ਚ ਹੋਏਗਾ ਸ਼ਾਮਲ, ਸੰਸਦ ਮੈਂਬਰ ਦੇ ਕਰੀਬੀ...
Political News: ਸਿਆਸੀ ਜਗਤ ਤੋਂ ਵੱਡੀ ਖਬਰ, ਸੀਨੀਅਰ ਆਗੂ ਭਾਜਪਾ 'ਚ ਹੋਏਗਾ ਸ਼ਾਮਲ, ਸੰਸਦ ਮੈਂਬਰ ਦੇ ਕਰੀਬੀ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ, DC ਤੋਂ ਲੈ ਤੇ SHO ਤੱਕ ਕਈ ਸੀਨੀਅਰ ਅਫ਼ਸਰਾਂ ਦੇ ਨਾਮ ਲਿਸਟ 'ਚ ਸ਼ਾਮਲ, ਜਾਣੋ ਕਿੰਨਾ ਨੂੰ ਅਹੁਦਿਆਂ ਤੋਂ ਹਟਾਇਆ ਜਾਏਗਾ?
ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ, DC ਤੋਂ ਲੈ ਤੇ SHO ਤੱਕ ਕਈ ਸੀਨੀਅਰ ਅਫ਼ਸਰਾਂ ਦੇ ਨਾਮ ਲਿਸਟ 'ਚ ਸ਼ਾਮਲ, ਜਾਣੋ ਕਿੰਨਾ ਨੂੰ ਅਹੁਦਿਆਂ ਤੋਂ ਹਟਾਇਆ ਜਾਏਗਾ?
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ ਕਈ ਸੀਨੀਅਰ ਆਗੂਆਂ ਸਣੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ 'ਆਪ' 'ਚ ਹੋਏ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ ਕਈ ਸੀਨੀਅਰ ਆਗੂਆਂ ਸਣੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ 'ਆਪ' 'ਚ ਹੋਏ ਸ਼ਾਮਲ...
ਸੰਗਰੂਰ ਤੋਂ ਵੱਡੀ ਖ਼ਬਰ! ਤੜਕ ਸਵੇਰੇ ਪਲਟੀ PRTC ਦੀ ਬੱਸ, 3 ਮੌਤਾਂ, ਮੱਚਿਆ ਚੀਕ ਚੀਹਾੜਾ
ਸੰਗਰੂਰ ਤੋਂ ਵੱਡੀ ਖ਼ਬਰ! ਤੜਕ ਸਵੇਰੇ ਪਲਟੀ PRTC ਦੀ ਬੱਸ, 3 ਮੌਤਾਂ, ਮੱਚਿਆ ਚੀਕ ਚੀਹਾੜਾ
ਅੱਜ ਇਨ੍ਹਾਂ 5 ਸੂਬਿਆਂ 'ਚ ਨਹੀਂ ਖੁੱਲ੍ਹਣਗੇ ਬੈਂਕ, ਚੈੱਕ ਕਰੋ ਤੁਹਾਡੇ ਸ਼ਹਿਰ ਵਿੱਚ ਛੁੱਟੀ ਹੈ ਜਾਂ ਨਹੀਂ?
ਅੱਜ ਇਨ੍ਹਾਂ 5 ਸੂਬਿਆਂ 'ਚ ਨਹੀਂ ਖੁੱਲ੍ਹਣਗੇ ਬੈਂਕ, ਚੈੱਕ ਕਰੋ ਤੁਹਾਡੇ ਸ਼ਹਿਰ ਵਿੱਚ ਛੁੱਟੀ ਹੈ ਜਾਂ ਨਹੀਂ?
ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਕੱਲ੍ਹ ਪੈ ਸਕਦਾ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਕੱਲ੍ਹ ਪੈ ਸਕਦਾ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ 20 IAS ਅਫਸਰਾਂ ਦੀ ਹੋਈ ਬਦਲੀ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 20 IAS ਅਫਸਰਾਂ ਦੀ ਹੋਈ ਬਦਲੀ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget